ਪੜਚੋਲ ਕਰੋ

5G Smartphone : ਹੁਣ ਹਰ ਕਿਸੇ ਦੇ ਹੱਥ 'ਚ ਹੋਵੇਗਾ 5G ਸਮਾਰਟਫੋਨ, ਫੈਸਟੀਵਲ ਸੇਲ ਆਫਰ ਜਾਣ ਕੇ ਤੁਸੀਂ ਵੀ ਕਹੋਗੇ- OMG

ਐਮਾਜ਼ੋਨ 'ਤੇ ਗ੍ਰੇਟ ਇੰਡੀਅਨ ਫੈਸਟੀਵ ਸੇਲ ਅਤੇ ਫਲਿੱਪਕਾਰਟ 'ਤੇ ਬਿਗ ਬਿਲੀਅਨ ਡੇ ਸੇਲ 8 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ, ਤੁਸੀਂ ਆਪਣੀ ਜ਼ਰੂਰਤ ਦੇ ਅਨੁਸਾਰ ਛੋਟ 'ਤੇ 5G ਫੋਨ ਖਰੀਦ ਸਕਦੇ ਹੋ।

5G Smartphone  : 5G ਨੈੱਟਵਰਕ ਦੇਸ਼ ਦੇ ਕਈ ਸ਼ਹਿਰਾਂ 'ਚ ਪਹੁੰਚ ਗਿਆ ਹੈ, ਜਿਸ ਕਾਰਨ ਕਈ ਸਮਾਰਟਫੋਨ ਕੰਪਨੀਆਂ ਨੇ ਬਜਟ ਸੈਗਮੈਂਟ 'ਚ 5G ਨੈੱਟਵਰਕ ਨੂੰ ਸਪੋਰਟ ਕਰਨ ਵਾਲੇ ਫੋਨ ਲਾਂਚ ਕੀਤੇ ਹਨ। ਇਸ ਕਾਰਨ ਅਸੀਂ ਤੁਹਾਡੇ ਲਈ ਬਜਟ ਫੋਨਾਂ ਬਾਰੇ ਜਾਣਕਾਰੀ ਲੈ ਕੇ ਆਏ ਹਾਂ ਜੋ 5G ਨੈੱਟਵਰਕ ਨੂੰ ਸਪੋਰਟ ਕਰਦੇ ਹਨ।

ਜਿਨ੍ਹਾਂ ਸਮਾਰਟਫੋਨਜ਼ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ, ਉਨ੍ਹਾਂ 'ਤੇ ਤੁਹਾਨੂੰ ਤਿਉਹਾਰੀ ਸੇਲ 'ਚ ਬਹੁਤ ਜ਼ਿਆਦਾ ਛੋਟ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਅਮੇਜ਼ਨ 'ਤੇ ਗ੍ਰੇਟ ਇੰਡੀਅਨ ਫੈਸਟੀਵ ਸੇਲ ਅਤੇ ਫਲਿੱਪਕਾਰਟ 'ਤੇ ਬਿਗ ਬਿਲੀਅਨ ਡੇ ਸੇਲ 8 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ, ਤੁਸੀਂ ਆਪਣੀ ਜ਼ਰੂਰਤ ਅਨੁਸਾਰ 5G ਫੋਨ ਖਰੀਦ ਸਕਦੇ ਹੋ।

vivo t2x

ਇਸ ਵੀਵੋ ਫੋਨ 'ਚ 6.58 ਇੰਚ ਦੀ LCD ਡਿਸਪਲੇਅ ਹੈ, ਜਿਸ ਦੀ ਰਿਫ੍ਰੈਸ਼ ਰੇਟ 60Hz ਹੈ। Vivo T2x ਵਿੱਚ MediaTek Dimensity 6020 ਚਿਪਸੈੱਟ ਹੈ, ਜੋ ਕਿ 4GB ਰੈਮ ਅਤੇ 128GB ਸਟੋਰੇਜ ਨਾਲ ਜੋੜਿਆ ਗਿਆ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ਵਿੱਚ 50 MP + 2 MP ਡਿਊਲ ਕੈਮਰਾ ਅਤੇ ਸੈਲਫੀ ਲਈ 8MP ਕੈਮਰਾ ਹੈ। ਪਾਵਰ ਲਈ ਫੋਨ 'ਚ 5000mAh ਦੀ ਬੈਟਰੀ ਹੈ ਅਤੇ ਤੁਸੀਂ ਇਸ ਨੂੰ ਸਿਰਫ 12,999 ਰੁਪਏ 'ਚ ਖਰੀਦ ਸਕਦੇ ਹੋ।

Xiaomi Redmi 12 5G

Xiaomi ਦੇ ਇਸ ਫੋਨ 'ਚ 6.79 ਇੰਚ ਦੀ LCD ਡਿਸਪਲੇਅ ਹੈ, ਜੋ 90Hz ਦੀ ਰਿਫ੍ਰੈਸ਼ ਰੇਟ ਨਾਲ ਆਉਂਦੀ ਹੈ।ਇਸ ਫੋਨ 'ਚ ਸਨੈਪਡ੍ਰੈਗਨ 4 Gen 2 ਚਿਪਸੈੱਟ ਹੈ, ਜੋ ਕਿ 4GB ਰੈਮ ਅਤੇ 128GB ਸਟੋਰੇਜ ਨਾਲ ਪੇਅਰ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ 'ਚ 50MP+2MP ਦਾ ਡਿਊਲ ਕੈਮਰਾ ਅਤੇ 8MP ਦਾ ਫਰੰਟ ਕੈਮਰਾ ਹੈ। Xiaomi ਦਾ ਇਹ ਫੋਨ ਸਿਰਫ 11,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ।

Samsung Galaxy F23 5G

ਸੈਮਸੰਗ ਦੇ ਇਸ ਫੋਨ 'ਚ 6.6 ਇੰਚ ਦੀ TFT ਡਿਸਪਲੇਅ ਹੈ, ਜਿਸ ਦੀ ਰਿਫ੍ਰੈਸ਼ ਰੇਟ 120Hz ਹੈ। ਇਸ ਫੋਨ 'ਚ ਸਨੈਪਡ੍ਰੈਗਨ 750G ਚਿਪਸੈੱਟ ਹੈ, ਜਿਸ ਨੂੰ 4GB ਰੈਮ ਅਤੇ 128GB ਸਟੋਰੇਜ ਨਾਲ ਜੋੜਿਆ ਗਿਆ ਹੈ। ਇਸ ਫੋਨ ਵਿੱਚ 50 MP + 8 MP + 2 MP ਅਤੇ ਸੈਲਫੀ ਲਈ ਇੱਕ 8MP ਕੈਮਰਾ ਸੈਟਅਪ ਹੈ। ਸੈਮਸੰਗ ਦੇ ਇਸ ਫੋਨ 'ਚ 5000mAh ਦੀ ਬੈਟਰੀ ਹੈ ਅਤੇ ਤੁਸੀਂ ਇਸ ਫੋਨ ਨੂੰ 12,999 ਰੁਪਏ 'ਚ ਖਰੀਦ ਸਕਦੇ ਹੋ।

ਟਾਪ ਹੈਡਲਾਈਨ

BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget