ਪੜਚੋਲ ਕਰੋ

5G: ਹੁਣ ਦੇ ਮੁਕਾਬਲੇ 10 ਗੁਣਾ ਤੇਜ਼ ਚੱਲੇਗਾ ਇੰਟਰਨੈੱਟ, ਆਪ ਮੁਹਾਰੇ ਦੌੜਣਗੀਆਂ ਗੱਡੀਆਂ

ਨਵੀਂ ਦਿੱਲੀ: 5G ਜਾਂ ਫਿਰ ਪੰਜਵੀਂ ਜੈਨਰੇਸ਼ਨ ਮੋਬਾਈਲ ਨੈੱਟਵਰਕ ਜੋ ਤੁਹਾਡੇ ਨੈੱਟ ਸਪੀਡ ਵਿੱਚ ਹੀ ਤਬਦੀਲੀ ਨਹੀਂ ਲਿਆਏਗੀ ਬਲਕਿ ਤਕਨਾਲੋਜੀ ਨੂੰ ਵੀ ਪੂਰੀ ਤਰ੍ਹਾਂ ਬਦਲ ਦੇਵੇਗਾ। 5G ਨੈੱਟਵਰਕ ਕਈ ਸਾਰੇ ਡਿਵਾਈਸਿਜ਼ ਨਾਲ ਇੱਕ ਲੱਖ ਡੇਟਾ ਨੂੰ ਆਪਣੇ ਕੋਲ ਕੁਲੈਕਟ ਕਰਨਗੇ, ਜਿਸ ਨਾਲ ਦੂਜੇ ਨਾਲ ਸੰਪਰਕ ਕੀਤਾ ਜਾ ਸਕੇਗਾ। 5G ਨਾਲ ਨਾ ਸਿਰਫ਼ ਤੁਹਾਡੇ ਸਮਾਰਟਫ਼ੋਨ ਵਿੱਚ ਤੇਜ਼ ਇੰਟਰਨੈੱਟ ਚੱਲੇਗਾ ਬਲਕਿ ਇਹ ਤਕਨੀਕ ਤੁਹਾਡੇ ਫਰਿੱਜ ਤੋਂ ਲੈ ਕੇ ਕਾਰ ਤਕ ਚਲਾਉਣ ਦੇ ਸਮਰੱਥ ਹਨ। ਕੀ ਹੈ 5G? ਕੁਝ ਸਾਲਾਂ ਬਾਅਦ ਨੈੱਟਵਰਕ ਵਿੱਚ ਤਬਦੀਲੀ ਕੀਤੀ ਜਾਂਦੀ ਹੈ, ਜਿਵੇਂ 2G, 3G ਤੇ 4G ਆਦਿ। 5G ਦੇ ਆਉਣ ਨਾਲ ਤਿੰਨ ਵੱਡੇ ਬਦਲਾਅ ਆਉਣਗੇ, ਪਹਿਲਾ ਤੇਜ਼ ਇੰਟਰਨੈੱਟ, ਬੈਟਰੀ ਦੀ ਖਪਤ ਘਟੇਗੀ, ਡੇਟਾ ਟ੍ਰਾਂਸਫਰ ਤੇ ਨੈੱਟਵਰਕ ਸਪੀਡ ਵਧੇਗੀ। 4G ਦੇ ਮੁਕਾਬਲੇ 5G ਤਕਰੀਬਨ 10 ਗੁਣਾ ਤੇਜ਼ ਹੋਵੇਗਾ। ਕਦੋਂ ਆਵੇਗਾ 5G ਸਾਲ 2019 ਵਿੱਚ ਅਮਰੀਕਾ ਦੇ ਸਿਖਰਲੇ ਚਾਰ ਮੋਬਾਈਲ ਨੈੱਟਵਰਕ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ AT&T, ਵੈਰੀਜ਼ੌਨ, ਸਪਰਿੰਗ ਤੇ ਟੀ ਮੋਬਾਈਲ ਸਭ ਤੋਂ ਪਹਿਲਾਂ ਇਸ ਸੇਵਾ ਨੂੰ ਦੱਖਣੀ ਕੋਰੀਆ ਵਿੱਚ ਸ਼ੁਰੂ ਕਰਨਗੇ। ਇਸੇ ਸਾਲ ਜਾਪਾਨ ਵੀ ਆਪਣੇ ਦੇਸ਼ ਵਿੱਚ 5G ਤਕਨੀਕ ਸ਼ੁਰੂ ਕਰ ਦੇਵੇਗਾ। ਸਾਲ 2020 ਤਕ ਚੀਨ ਤੇ ਜ਼ਿਆਦਾਤਕ ਪੱਛਮੀ ਦੇਸ਼ ਇਸ ਸੇਵਾ ਨੂੰ ਅਪਣਾ ਲੈਣਗੇ। ਭਾਰਤ ਵਿੱਚ 2022 ਤਕ 5G ਸੇਵਾਵਾਂ ਮਿਲ ਸਕਦੀਆਂ ਹਨ। ਉਦੋਂ ਤਕ ਦੇਸ਼ ਵਿੱਚ ਆਪਟੀਕਲ ਫਾਈਬਰ ਤੰਤਰ ਨੂੰ 15 ਲੱਖ ਕਿਲੋਮੀਟਰ ਤੋਂ ਵਧਾ ਕੇ 25 ਲੱਖ ਕਿਲੋਮੀਟਰ ਤਕ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Embed widget