ਪੜਚੋਲ ਕਰੋ

Hackers: ਸਾਵਧਾਨ! ਸਮਾਰਟਫੋਨ 'ਤੇ ਆਇਆ ਇੱਕ ਮੈਸੇਜ਼ ਬਣਾ ਸਕਦਾ ਕੰਗਾਲ, ਹੈਕਰ ਇੰਝ ਕਰਦੇ ਲੋਕੇਸ਼ਨ ਟ੍ਰੈਕ ਤੇ ਫਿਰ....

Hackers Trace Location Via SMS: ਦੁਨੀਆ ਤਕਨਾਲੋਜੀ ਦੇ ਖੇਤਰ ਵਿੱਚ ਬਹੁਤ ਤਰੱਕੀ ਕਰ ਰਹੀ ਹੈ। ਇਸ ਦੇ ਨਾਲ ਹੀ ਸਾਈਬਰ ਕ੍ਰਾਈਮ ਤੇ ਆਨਲਾਈਨ ਘਪਲੇ ਦੇ ਮਾਮਲੇ ਵੀ ਅਜੋਕੇ ਸਮੇਂ 'ਚ ਵਧ ਰਹੇ ਹਨ। ਸਾਈਬਰ ਅਪਰਾਧੀ ਨਵੇਂ-ਨਵੇਂ ਤਰੀਕਿਆਂ ਨਾਲ...

Hackers Trace Location Via SMS: ਦੁਨੀਆ ਤਕਨਾਲੋਜੀ ਦੇ ਖੇਤਰ ਵਿੱਚ ਬਹੁਤ ਤਰੱਕੀ ਕਰ ਰਹੀ ਹੈ। ਇਸ ਦੇ ਨਾਲ ਹੀ ਸਾਈਬਰ ਕ੍ਰਾਈਮ ਤੇ ਆਨਲਾਈਨ ਘਪਲੇ ਦੇ ਮਾਮਲੇ ਵੀ ਅਜੋਕੇ ਸਮੇਂ 'ਚ ਵਧ ਰਹੇ ਹਨ। ਸਾਈਬਰ ਅਪਰਾਧੀ ਨਵੇਂ-ਨਵੇਂ ਤਰੀਕਿਆਂ ਨਾਲ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਹ ਯੂਜ਼ਰਸ ਦਾ ਡਾਟਾ ਚੋਰੀ ਕਰਦੇ ਹਨ। ਕਈ ਵਾਰ ਉਹ ਲੋਕਾਂ ਨੂੰ ਟਰੈਕ ਵੀ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਹੈਕਰ ਮੈਸੇਜ ਰਾਹੀਂ ਵੀ ਤੁਹਾਡੀ ਲੋਕੇਸ਼ਨ ਨੂੰ ਟ੍ਰੈਕ ਕਰ ਸਕਦੇ ਹਨ। ਐਂਡ੍ਰਾਇਡ ਯੂਜ਼ਰਸ ਦੀ ਲੋਕੇਸ਼ਨ ਨੂੰ ਮੈਸੇਜ ਰਾਹੀਂ ਟ੍ਰੈਕ ਕੀਤਾ ਜਾ ਸਕਦਾ ਹੈ।

ਖੋਜਕਰਤਾਵਾਂ ਨੇ ਕਿਹਾ ਹੈ ਕਿ ਹੈਕਰ ਐਸਐਮਐਸ ਭੇਜ ਕੇ ਉਪਭੋਗਤਾਵਾਂ ਦੀ ਸਥਿਤੀ ਨੂੰ ਟਰੈਕ ਕਰ ਸਕਦੇ ਹਨ। ਦਰਅਸਲ, ਅਮਰੀਕੀ ਖੋਜਕਰਤਾਵਾਂ ਨੇ ਜਾਣਕਾਰੀ ਦਿੱਤੀ ਹੈ ਕਿ ਹੈਕਰ ਇੱਕ ਛੋਟੀ ਜਿਹੀ ਟ੍ਰਿਕ ਦੀ ਵਰਤੋਂ ਕਰਕੇ ਉਪਭੋਗਤਾਵਾਂ ਦੇ ਡੇਟਾ ਤੱਕ ਪਹੁੰਚ ਕਰ ਸਕਦੇ ਹਨ। ਹੈਕਰ ਕਿਸੇ ਦੀ ਲੋਕੇਸ਼ਨ ਨੂੰ ਬਹੁਤ ਆਸਾਨੀ ਨਾਲ ਟ੍ਰੈਕ ਕਰ ਸਕਦੇ ਹਨ।

ਖੋਜ ਟੀਮ ਦੀ ਅਗਵਾਈ ਕਰਨ ਵਾਲੇ ਇਵੇਂਜੇਲੋਸ ਬਿਟਿਸਕਾਸ ਦਾ ਕਹਿਣਾ ਹੈ ਕਿ ਹੈਕਰ ਸਿਰਫ਼ ਮੋਬਾਈਲ ਨੰਬਰ ਜਾਣ ਕੇ ਤੇ ਆਮ ਨੈੱਟਵਰਕ ਪਹੁੰਚ ਦੀ ਮਦਦ ਨਾਲ ਲੋਕਾਂ ਦੀ ਲੋਕੇਸ਼ਨ ਨੂੰ ਟ੍ਰੈਕ ਕਰ ਸਕਦੇ ਹਨ। ਖੋਜਕਰਤਾ ਅਨੁਸਾਰ, ਜਿਵੇਂ ਹੀ ਇੱਕ ਉਪਭੋਗਤਾ ਨੂੰ ਇੱਕ ਐਸਐਮਐਸ ਪ੍ਰਾਪਤ ਹੁੰਦਾ ਹੈ, ਇੱਕ ਆਟੋਮੈਟਿਕ ਡਿਲੀਵਰੀ ਨੋਟੀਫਿਕੇਸ਼ਨ ਮਿਲਦਾ ਹੈ। ਹੈਕਰ ਇਨ੍ਹਾਂ ਮੈਸੇਜ Rceipts ਦੀ ਮਦਦ ਨਾਲ ਯੂਜ਼ਰਸ ਦੀ ਲੋਕੇਸ਼ਨ ਟ੍ਰੈਕ ਕਰਦੇ ਹਨ।

ਖੋਜਕਰਤਾ ਦਾ ਕਹਿਣਾ ਹੈ ਕਿ ਜਦੋਂ ਯੂਜ਼ਰ ਨੂੰ ਕੋਈ ਐਸਐਮਐਸ ਆਉਂਦਾ ਹੈ ਤਾਂ ਉਸ ਦੀ ਲੋਕੇਸ਼ਨ ਹੈਕਰਾਂ ਕੋਲ ਆ ਜਾਂਦੀ ਹੈ। ਇਸ ਤੋਂ ਬਾਅਦ ਕਈ ਮੈਸੇਜ ਭੇਜ ਕੇ ਯੂਜ਼ਰਸ ਦੇ ਫਿੰਗਰਪ੍ਰਿੰਟਸ ਸਮੇਤ ਕਈ ਡਾਟਾ ਇਕੱਠਾ ਕੀਤਾ ਜਾ ਸਕਦਾ ਹੈ। ਖੋਜਕਰਤਾਵਾਂ ਨੇ ਕਿਹਾ ਹੈ ਕਿ ਐਂਡਰਾਇਡ ਸਮਾਰਟਫੋਨ ਉਪਭੋਗਤਾਵਾਂ ਲਈ ਸਭ ਤੋਂ ਵੱਧ ਖ਼ਤਰਾ ਹੁੰਦਾ ਹੈ।

ਇਹ ਵੀ ਪੜ੍ਹੋ: Health News: ਸਾਵਧਾਨ! ਰੋਟੀ ਖਾਂਦੇ ਵੇਲੇ ਭੁੱਲ ਕੇ ਵੀ ਨਾ ਵੇਖੋ ਮੋਬਾਈਲ ਫੋਨ ਜਾਂ ਟੀਵੀ, ਗੰਭੀਰ ਬਿਮਾਰੀਆਂ ਦਾ ਹੋ ਸਕਦੇ ਸ਼ਿਕਾਰ

ਆਪਣੀ ਨਿੱਜਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸਮਾਰਟਫੋਨ ਉਪਭੋਗਤਾ ਰਵਾਇਤੀ ਸੰਦੇਸ਼ਾਂ ਦੀ ਬਜਾਏ ਐਨਕ੍ਰਿਪਟਡ ਮੈਸੇਜ ਐਪਸ ਦੀ ਵਰਤੋਂ ਕਰ ਸਕਦੇ ਹਨ। ਇਸ 'ਚ ਵਟਸਐਪ ਸਮੇਤ ਕਈ ਐਪਸ ਦੇ ਨਾਂ ਸ਼ਾਮਲ ਹਨ। ਆਪਣੇ ਸਮਾਰਟਫੋਨ ਦੇ ਆਪਰੇਟਿੰਗ ਸਿਸਟਮ ਨੂੰ ਅੱਪਡੇਟ ਰੱਖੋ, ਜੋ ਮੋਬਾਈਲ ਨੂੰ ਕਈ ਨਵੇਂ ਵਾਇਰਸਾਂ ਤੋਂ ਬਚਾਉਂਦਾ ਹੈ। OS ਨੂੰ ਅਪਡੇਟ ਕਰਨ ਨਾਲ ਡਿਵਾਈਸ ਦੀ ਸੁਰੱਖਿਆ ਵਿੱਚ ਵੀ ਸੁਧਾਰ ਹੁੰਦਾ ਹੈ। SMS ਡਿਲੀਵਰੀ ਸੂਚਨਾਵਾਂ ਬੰਦ ਕਰ ਦਿਓ। ਜੇਕਰ ਹੈਕਰ ਐਸਐਮਐਸ ਭੇਜਦੇ ਹਨ, ਤਾਂ ਉਨ੍ਹਾਂ ਨੂੰ ਰੀਡ Rceipts ਨਹੀਂ ਮਿਲਣਗੀਆਂ ਤੇ ਉਹ ਉਪਭੋਗਤਾਵਾਂ ਦੇ ਡੇਟਾ ਤੱਕ ਪਹੁੰਚ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ: Health Tips: ਭੁੱਲ ਕੇ ਵੀ ਸਵੇਰੇ ਖਾਲੀ ਪੇਟ ਨਾ ਖਾਓ ਚਾਰ ਚੀਜ਼ਾਂ, ਨਹੀਂ ਤਾਂ ਸਾਰਾ ਦਿਨ...

ਟਾਪ ਹੈਡਲਾਈਨ

Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget