ਪੜਚੋਲ ਕਰੋ

AC Blast: ਚੱਲਦੇ AC 'ਚ ਅੱਧੀ ਰਾਤ ਨੂੰ ਹੋਇਆ ਜ਼ਬਰਦਸਤ ਧਮਾਕਾ, ਕੀ ਸਾਰੀ ਰਾਤ ਚਲਾਉਣ ਦਾ ਅਸਰ?

ਮਈ ਦਾ ਮਹੀਨਾ ਸ਼ੁਰੂ ਹੁੰਦੇ ਹੀ ਗਰਮੀ ਦਾ ਮੌਸਮ ਵੀ ਆਪਣੇ ਚਰਮ 'ਤੇ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਸ ਸਾਲ ਮਈ ਦੇ ਸ਼ੁਰੂ ਵਿੱਚ ਜਿਸ ਤਰ੍ਹਾਂ ਦੀ ਗਰਮੀ ਪੈ ਰਹੀ ਹੈ, ਉਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਮਈ ਦਾ ਮਹੀਨਾ ਸ਼ੁਰੂ ਹੁੰਦੇ ਹੀ ਗਰਮੀ ਦਾ ਮੌਸਮ ਵੀ ਆਪਣੇ ਚਰਮ 'ਤੇ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਸ ਸਾਲ ਮਈ ਦੇ ਸ਼ੁਰੂ ਵਿੱਚ ਜਿਸ ਤਰ੍ਹਾਂ ਦੀ ਗਰਮੀ ਪੈ ਰਹੀ ਹੈ, ਉਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਕਹਿਰ ਦੀ ਗਰਮੀ ਨੂੰ ਦੇਖਦਿਆਂ ਲੋਕੀ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ। ਜੇਕਰ ਕੋਈ ਸਖ਼ਤ ਮਜ਼ਬੂਰੀ ਹੋਵੇ ਤਾਂ ਹੀ ਅਸੀਂ ਘਰੋਂ ਬਾਹਰ ਨਿਕਲਣ ਦੀ ਹਿੰਮਤ ਕਰ ਸਕਦੇ ਹਾਂ। ਗਰਮੀ ਅਜਿਹੀ ਹੈ ਕਿ ਘਰ ਦੇ ਅੰਦਰ ਵੀ ਆਰਾਮ ਨਹੀਂ ਮਿਲ ਰਿਹਾ। ਪੱਖੇ ਹੁਣ ਗਰਮ ਹਵਾ ਦੇਣ ਲੱਗ ਗਏ ਹਨ। AC ਤੋਂ ਬਿਨਾਂ ਘਰ ਵਿੱਚ ਇੱਕ ਇਕ ਮਿੰਟ ਵੀ ਰਹਿਣਾ ਮੁਸ਼ਕਲ ਹੈ।

ਪਹਿਲਾਂ ਦੇ ਮੁਕਾਬਲੇ ਹੁਣ ਜ਼ਿਆਦਾਤਰ ਘਰਾਂ ਵਿੱਚ ਏਅਰ ਕੰਡੀਸ਼ਨਰ ਲੱਗ ਗਏ ਹਨ। ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ, ਮਾਰਕੀਟ ਵਿੱਚ ਕਈ ਰੇਂਜਾਂ ਵਿੱਚ ਏ.ਸੀ. ਮੌਜੂਦ ਹਨ। ਪਰ ਇਨ੍ਹਾਂ ਦੀ ਜ਼ਿਆਦਾ ਵਰਤੋਂ ਤੁਹਾਡੀ ਜਾਨ ਨੂੰ ਖਤਰੇ ਵਿੱਚ ਪਾ ਸਕਦੀ ਹੈ। ਇਸ ਤੋਂ ਇਲਾਵਾ ਸਸਤੇ AC ਦੇ ਚੱਕਰਾਂ ਵਿਚ ਘਟੀਆ ਏਸੀ ਲਗਾਉਣਾ ਵੀ ਖਤਰਨਾਕ ਹੋ ਸਕਦਾ ਹੈ। ਇਸ ਦੀ ਇਕ ਉਦਾਹਰਣ ਸੋਸ਼ਲ ਮੀਡੀਆ ‘ਤੇ ਇਕ ਵਿਅਕਤੀ ਨੇ ਸਾਂਝੀ ਕੀਤੀ, ਜਿਸ ਦੇ ਕਮਰੇ ‘ਚ AC ਕਾਰਨ ਧਮਾਕਾ ਹੋ ਗਿਆ।

 
 
 
 
 
 
View this post on Instagram
 
 
 
 
 
 
 
 
 
 
 

A post shared by Sakif Khan (@x_nobita_1_4_3_x)

 

 

 

ਸਾਰੀ ਰਾਤ AC ਚਲਾਉਣ ਦਾ ਨਤੀਜਾ

ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ AC ‘ਚ ਧਮਾਕਾ ਹੋਇਆ ਹੈ। AC ਦੇ ਪਾਸਿਆਂ ਤੋਂ ਰਾਗ ਉੱਡ ਗਏ ਅਤੇ ਬਾਹਰ ਦੀਆਂ ਤਾਰਾਂ ਸੜ ਗਈਆਂ। ਦੱਸਿਆ ਗਿਆ ਕਿ ਏਸੀ ਲਗਾਤਾਰ ਚੱਲਣ ਕਾਰਨ ਅਜਿਹਾ ਹੋਇਆ। ਵਾਇਰਲ ਹੋ ਰਿਹਾ ਇਹ ਵੀਡੀਓ ਅਜਿਹੇ ਸਮੇਂ ‘ਚ ਸ਼ੇਅਰ ਕੀਤਾ ਗਿਆ ਹੈ ਜਦੋਂ ਜ਼ਿਆਦਾਤਰ ਘਰਾਂ ‘ਚ ਰਾਤ ਭਰ ਏ.ਸੀ. ਚਲਦੇ ਹਨ ਅਤੇ ਹੁਣ ਵੀਡੀਓ ਦੇਖਣ ਤੋਂ ਬਾਅਦ ਲੋਕਾਂ ‘ਚ ਡਰ ਦਾ ਮਾਹੌਲ ਹੈ।

ਲੋਕਾਂ ਨੇ ਕੀਤੇ ਅਜਿਹੇ Comment

ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਹੁੰਦੇ ਹੀ ਵਾਇਰਲ ਹੋ ਗਈ। ਕਈਆਂ ਨੇ ਕਮੈਂਟਸ ਵਿੱਚ ਲਿਖਿਆ ਕਿ ਅਜਿਹਾ ਏਸੀ ਦੇ ਬ੍ਰਾਂਡ ਕਾਰਨ ਹੋਇਆ ਹੈ। ਜਦੋਂ ਸਸਤਾ ਏਸੀ ਲਗਾਇਆ ਜਾਂਦਾ ਹੈ ਤਾਂ ਅਜਿਹਾ ਹੀ ਹੁੰਦਾ ਹੈ। ਕਈ ਲੋਕਾਂ ਨੇ ਲਿਖਿਆ ਕਿ ਏਸੀ ਲਗਾਤਾਰ ਚੱਲਣ ਨਾਲ ਅਜਿਹੇ ਹਾਦਸੇ ਵਾਪਰਦੇ ਹਨ। ਇਸ ਕਾਰਨ ਸਮੇਂ-ਸਮੇਂ ‘ਤੇ AC ਨੂੰ ਕੁਝ ਸਮੇਂ ਲਈ ਬੰਦ ਕਰਨਾ ਚਾਹੀਦਾ ਹੈ। ਸੋਸ਼ਲ ਮੀਡੀਆ ‘ਤੇ ਕਈ ਲੋਕਾਂ ਨੇ ਇਸ ਨੂੰ ਡਰ ਦੀ ਨਵੀਂ ਪਰਿਭਾਸ਼ਾ ਕਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
Embed widget