ਪੜਚੋਲ ਕਰੋ

ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ

AC Remote Setting: ਬਿਜਲੀ ਬਿੱਲ ਵਧਣ ਦਾ ਕਾਰਨ ਹਮੇਸ਼ਾ ਏਸੀ ਨਹੀਂ ਹੁੰਦਾ ਹੈ। ਕਈ ਵਾਰ ਤੁਹਾਡੇ ਰਿਮੋਟ ਦੀ ਸੈਟਿੰਗ ਤੁਹਾਡੇ ਬਿਜਲੀ ਦੇ ਖਰਚੇ ਨੂੰ ਵਧਾ ਸਕਦੀ ਹੈ।

AC Remote Setting: ਜੇਕਰ ਗਰਮੀਆਂ ਵਿੱਚ ਬਿਜਲੀ ਦਾ ਬਿੱਲ ਜ਼ਿਆਦਾ ਆ ਜਾਵੇ ਤਾਂ ਇਸ ਦੇ ਪਿੱਛੇ AC ਨੂੰ ਸਭ ਤੋਂ ਵੱਡਾ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਪਰ ਇਦਾਂ ਨਹੀਂ ਹੈ ਕਿ ਤੁਸੀਂ ਹਰ ਵਾਰ ਬਿਜਲੀ ਬਿੱਲ ਵੱਧ ਆਉਣ ਦੇ ਪਿੱਛੇ ਏਸੀ ਨੂੰ ਜ਼ਿੰਮੇਵਾਰ ਠਹਿਰਾਓ।

ਕਈ ਵਾਰ ਤੁਹਾਡੇ ਰਿਮੋਟ ਦੀ ਸੈਟਿੰਗ ਕਾਰਨ ਵੀ ਅਜਿਹਾ ਹੁੰਦਾ ਹੈ, ਤੁਸੀਂ ਕਈ ਵਾਰ ਰਿਮੋਟ ਵਿੱਚ ਵੱਖ-ਵੱਖ ਮੋਡ ਚੁਣੇ ਹੁੰਦੇ ਹਨ, ਜਿਸ ਕਰਕੇ ਤੁਹਾਨੂੰ ਪਤਾ ਨਹੀਂ ਲੱਗਦਾ ਹੈ ਤੇ ਬਿਜਲੀ ਦਾ ਬਿੱਲ ਜ਼ਿਆਦਾ ਆ ਜਾਂਦਾ ਹੈ। ਪਰ ਇਸ ਲਈ ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ, ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਆਪਣੇ ਏਸੀ ਦੇ ਰਿਮੋਟ ਵਿੱਚ ਕਿਹੜੀ ਸੈਟਿੰਗ ਕਰਨੀ ਹੈ, ਜਿਸ ਨਾਲ ਤੁਹਾਡਾ ਬਿਜਲੀ ਦਾ ਬਿੱਲ ਜ਼ਿਆਦਾ ਨਹੀਂ ਆਵੇਗਾ।

Dry Mode - ਆਪਣੇ ਏਸੀ ਦੇ ਰਿਮੋਟ 'ਚ ਡ੍ਰਾਈ ਮੋਡ ਚੁਣੋ, ਜਿਸ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਮਾਨਸੂਨ ਦੌਰਾਨ ਘੱਟ ਤਾਪਮਾਨ 'ਤੇ ਵੀ ਹੁੰਮਸ ਕਰਕੇ ਗਰਮੀ  ਲੱਗ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਏਸੀ ਨੂੰ ਡ੍ਰਾਈ ਮੋਡ 'ਤੇ ਸੈੱਟ ਕਰਨਾ ਚਾਹੀਦਾ ਹੈ। ਇਸਨੂੰ ਰਿਮੋਟ 'ਤੇ ਮੋਡ ਬਟਨ ਦੀ ਵਰਤੋਂ ਕਰਕੇ ਸੈੱਟ ਕਰ ਸਕਦੇ ਹੋ। ਇਸ ਨਾਲ ਕਮਰੇ ਵਿੱਚ ਬਣੀ ਹੁੰਮਸ ਘੱਟ ਹੁੰਦੀ ਹੈ ਅਤੇ ਕਮਰਾ ਵੀ ਆਸਾਨੀ ਨਾਲ ਠੰਡਾ ਹੁੰਦਾ ਹੈ ਅਤੇ ਏਸੀ ਦੇ ਕੰਪਰੈਸਰ ਨੂੰ ਜਿਆਦਾ ਮਿਹਨਤ ਨਹੀਂ ਕਰਨੀ ਪੈਂਦੀ। 

Turbo Mode - ਗਰਮੀਆਂ ਵਿੱਚ ਜ਼ਿਆਦਾਤਰ ਲੋਕ ਬਾਹਰੋਂ ਘਰ ਵੜਦਿਆਂ ਹੀ ਆਪਣੇ ਕਮਰੇ ਨੂੰ ਤੁਰੰਤ ਠੰਡਾ ਕਰਨ ਲਈ ਟਰਬੋ ਮੋਡ ਦੀ ਚੋਣ ਕਰਦੇ ਹਨ। ਇਹ ਮੋਡ ਏਸੀ ਨੂੰ ਜ਼ਿਆਦਾ ਕੰਮ ਕਰਨ ਲਈ ਮਜਬੂਰ ਕਰਦਾ ਹੈ। ਇਸ ਮੋਡ ਵਿੱਚ ਕੰਪ੍ਰੈਸਰ ਅਤੇ ਇਨਡੋਰ ਯੂਨਿਟ ਦਾ ਫੈਨ ਮੈਕਸੀਮਮ ਕੈਪੀਸਿਟੀ 'ਤੇ ਬਿਨਾਂ ਰੁਕੇ ਕੰਮ ਕਰਦਾ ਹੈ, ਜਿਸ ਕਰਕੇ ਬਿਜਲੀ ਦੀ ਖਪਤ ਵੱਧ ਹੁੰਦੀ ਹੈ। ਆਮ ਤੌਰ 'ਤੇ, ਇਸ ਮੋਡ ਨੂੰ ਨਹੀਂ ਵਰਤਣਾ ਚਾਹੀਦਾ ਹੈ, ਪਰ ਜੇ ਜ਼ਿਆਦਾ ਜ਼ਰੂਰੀ ਹੋਵੇ ਤਾਂ ਵੀ ਇਸਨੂੰ 15-15 ਮਿੰਟਾਂ ਬਾਅਦ ਬੰਦ ਕਰ ਦਿਓ।

Fan Speed - ਬਹੁਤ ਸਾਰੇ ਲੋਕ ਮੰਨਦੇ ਹਨ ਕਿ ਇਨਡੋਰ ਯੂਨਿਟ ਦੇ ਫੈਨ ਦੀ ਸਪੀਡ ਘੱਟ ਰੱਖਣ ਨਾਲ ਬਿਜਲੀ ਦੀ ਖਪਤ ਘੱਟ ਜਾਂਦੀ ਹੈ, ਪਰ ਅਜਿਹਾ ਨਹੀਂ ਹੈ। ਇਨਡੋਰ ਯੂਨਿਟ ਦਾ ਫੈਨ ਬਹੁਤ ਘੱਟ ਬਿਜਲੀ ਦੀ ਖਪਤ ਕਰਦਾ ਹੈ। ਇਸ ਦੀ ਜ਼ਿਆਦਾ ਸਪੀਡ ਪੂਰੇ ਕਮਰੇ ਨੂੰ ਆਸਾਨੀ ਨਾਲ ਠੰਡਾ ਕਰਨ ਵਿੱਚ ਮਦਦ ਕਰਦੀ ਹੈ। ਅਜਿਹਾ ਕਰਨ ਨਾਲ ਏਸੀ ਲੋਡ ਘੱਟ ਲੈਂਦਾ ਹੈ ਅਤੇ ਜਿਸ ਕਰਕੇ ਬਿਜਲੀ ਦਾ ਬਿੱਲ ਵੀ ਘੱਟ ਆਉਂਦਾ ਹੈ। 

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget