ਪੜਚੋਲ ਕਰੋ

AC ਕਿਰਾਏ 'ਤੇ ਲੈਣ ਤੋਂ ਪਹਿਲਾਂ ਧਿਆਨ 'ਚ ਰੱਖੋ ਆਹ ਗੱਲਾਂ, ਨਹੀਂ ਤਾਂ ਖੜ੍ਹੀ ਹੋ ਸਕਦੀ ਮੁਸੀਬਤ; ਜਾਣੋ

AC Renting Tips: ਗਰਮੀਆਂ ਵਿੱਚ ਰਾਹਤ ਪਾਉਣ ਲਈ ਏਸੀ ਕਿਰਾਏ 'ਤੇ ਲੈਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਧਿਆਨ ਜ਼ਰੂਰ ਰੱਖੋ ਨਹੀਂ ਤਾਂ ਤੁਹਾਨੂੰ ਮਹਿੰਗਾ ਪੈ ਸਕਦਾ ਹੈ।

AC Renting Tips: ਗਰਮੀ ਵਿੱਚ ਹਰ ਕੋਈ ਠੰਡਕ ਪਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਉਸ ਦੇ ਲਈ ਕਈ ਤਰੀਕੇ ਵੀ ਅਪਣਾਉਂਦਾ ਹੈ। ਉੱਥੇ ਹੀ ਜਿਹੜੇ ਲੋਕ ਘਰ ਵਿੱਚ ਰਹਿ ਰਹੇ ਹੁੰਦੇ ਹਨ, ਉਹ ਤਾਂ ਏਸੀ ਦੀ ਹਵਾ ਵੀ ਲੈ ਲੈਂਦੇ ਹਨ। ਪਰ ਉੱਥੇ ਹੀ ਜਿਹੜੇ ਵਿਦਿਆਰਥੀ ਜਾਂ ਲੋਕ ਵਰਕਿੰਗ ਹਨ ਅਤੇ ਕਿਰਾਏ 'ਤੇ ਰਹਿੰਦੇ ਹਨ, ਉਹ ਵੀ ਆਪਣੇ ਆਪ ਨੂੰ ਠੰਡਕ ਮਹਿਸੂਸ ਕਰਵਾਉਣ ਲਈ ਕਈ ਵਾਰ ਏਸੀ ਆਪਣਾ ਖਰੀਦਣ ਦੀ ਥਾਂ ਕਿਰਾਏ 'ਤੇ ਲੈ ਲੈਂਦੇ ਹਨ।

ਤਾਂ ਕਿ ਉਹ ਵੀ ਦੇਸ਼ ਭਰ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਬਚ ਸਕਣ ਅਤੇ ਸੁੱਖ ਦਾ ਸਾਹ ਲੈ ਸਕਣ। ਪਰ ਅੱਜ ਅਸੀਂ ਤੁਹਾਨੂੰ ਦਸਾਂਗੇ ਕਿ ਜੇਕਰ ਤੁਸੀਂ ਵੀ ਕਿਰਾਏ 'ਤੇ ਏਸੀ ਲੈਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਣਾ ਹੋਵੇਗਾ।

  • ਲੋਕ ਅਕਸਰ ਇਸ਼ਤਿਹਾਰ ਵਿੱਚ ਦਿੱਤੇ ਗਏ ਘੱਟ ਮਹੀਨੇ ਦੇ ਕਿਰਾਏ ਨੂੰ ਦੇਖ ਕੇ ਏਸੀ ਕਿਰਾਏ 'ਤੇ ਲੈਣ ਦਾ ਫੈਸਲਾ ਕਰ ਲੈਂਦੇ ਹਨ, ਪਰ ਜੇਕਰ ਤੁਸੀਂ ਸਹੀ ਜਾਣਕਾਰੀ ਨਹੀਂ ਲੈਂਦੇ ਤਾਂ ਅਸਲ ਵਿੱਚ ਉਸ ਦਾ ਖਰਚਾ ਜ਼ਿਆਦਾ ਆ ਸਕਦਾ ਹੈ। ਬਹੁਤ ਸਾਰੀਆਂ ਕੰਪਨੀਆਂ ਵਾਧੂ ਖਰਚੇ ਜੋੜ ਦਿੰਦੀਆਂ ਹਨ, ਜਿਸ ਨਾਲ ਕੁੱਲ ਲਾਗਤ ਵੱਧ ਜਾਂਦੀ ਹੈ। ਇੰਸਟਾਲੇਸ਼ਨ, ਡਿਲੀਵਰੀ, ਅਨਇੰਸਟਾਲੇਸ਼ਨ ਅਤੇ ਘਰ ਬਦਲਣ ‘ਤੇ ਰੀਲੋਕੇਸ਼ਨ ਚਾਰਜ ਵੀ ਲਏ ਜਾਂਦੇ ਹਨ। ਕੁਝ ਮਾਮਲਿਆਂ ਵਿੱਚ, ਸਿਕਿਊਰਿਟੀ ਵੀ ਜਮ੍ਹਾ ਕਰਵਾਉਣੀ ਪੈਂਦੀ ਹੈ। ਇਸ ਲਈ, ਬਾਅਦ ਵਿੱਚ ਵਾਧੂ ਖਰਚਿਆਂ ਜਾਂ ਪਰੇਸ਼ਾਨੀਆਂ ਤੋਂ ਬਚਣ ਲਈ ਬੁਕਿੰਗ ਕਰਨ ਤੋਂ ਪਹਿਲਾਂ ਪੂਰੀ ਲਾਗਤ ਵੰਡ ਨੂੰ ਸਮਝਣਾ ਬਹੁਤ ਜ਼ਰੂਰੀ ਹੈ।

  • ਛੋਟੇ ਕਮਰੇ ਵਿੱਚ ਜ਼ਿਆਦਾ-ਸਮਰੱਥਾ ਵਾਲਾ AC ਲਗਾਉਣ ਨਾਲ ਬਹੁਤ ਜ਼ਿਆਦਾ ਊਰਜਾ ਦੀ ਖਪਤ ਹੋ ਸਕਦੀ ਹੈ ਅਤੇ ਬਿੱਲ ਵੱਧ ਸਕਦਾ ਹੈ। ਹਾਲਾਂਕਿ, ਇੱਕ ਵੱਡੇ ਕਮਰੇ ਜਾਂ ਹਾਲ ਵਿੱਚ ਘੱਟ-ਸਮਰੱਥਾ ਵਾਲਾ AC ਲਗਾਉਣ ਨਾਲ ਲੋੜੀਂਦੀ ਕੂਲਿੰਗ ਨਹੀਂ ਮਿਲਦੀ। ਇਸ ਲਈ, AC ਖਰੀਦਣ ਵੇਲੇ ਕਮਰੇ ਦੇ ਆਕਾਰ ਲਈ ਸਹੀ ਟਨ (1 ਜਾਂ 1.5 ਟਨ) ਦੀ ਚੋਣ ਕਰਨਾ ਬਹੁਤ ਜ਼ਰੂਰੀ ਹੈ। ਸਹੀ ਸਮਰੱਥਾ ਵਾਲਾ AC ਨਾ ਸਿਰਫ਼ ਬਿਹਤਰ ਕੂਲਿੰਗ ਪ੍ਰਦਾਨ ਕਰਦਾ ਹੈ ਬਲਕਿ ਬਿਜਲੀ ਦੀ ਬਚਤ ਵੀ ਕਰਦਾ ਹੈ।

  • ਜਦੋਂ ਕੜਾਕੇ ਦੀ ਗਰਮੀ ਪੈ ਰਹੀ ਹੁੰਦੀ ਹੈ ਤਾਂ ਏਸੀ ਲਗਾਤਾਰ ਚੱਲਦਾ ਰਹਿੰਦਾ ਹੈ, ਜਿਸ ਕਰਕੇ ਉਹਨਾਂ ਦੀ ਸਰਵਿਸ ਦੀ ਲੋੜ ਜਾਂ ਖਰਾਬੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ, ਜੇਕਰ ਤੁਸੀਂ ਏਸੀ ਕਿਰਾਏ 'ਤੇ ਲੈ ਰਹੇ ਹੋ, ਤਾਂ ਪਹਿਲਾਂ ਇਹ ਨਿਰਧਾਰਤ ਕਰਨਾ ਯਕੀਨੀ ਬਣਾਓ ਕਿ ਜੇਕਰ ਕੱਲ੍ਹ ਨੂੰ ਕੋਈ ਖਰਾਬੀ ਹੁੰਦੀ ਹੈ ਅਤੇ ਸਰਿਵਸ ਕਰਵਾਉਣੀ ਪੈਂਦੀ ਹੈ ਤਾਂ ਉਸ ਦਾ ਜ਼ਿੰਮੇਵਾਰ ਕੌਣ ਹੋਵੇਗਾ। ਕੀ ਕੰਪਨੀ ਮੁਫ਼ਤ ਵਿੱਚ ਸਰਵਿਸ ਕਰੇਗੀ, ਜਾਂ ਕੀ ਤੁਹਾਨੂੰ ਗੈਸ ਰੀਫਿਲ ਅਤੇ ਟੈਕਨੀਸ਼ੀਅਨ ਵਿਜ਼ਿਟ ਲਈ ਵਾਧੂ ਖਰਚੇ ਦੇਣੇ ਪੈਣਗੇ? ਆਹ ਸਾਰੀਆਂ ਗੱਲਾਂ ਨੂੰ ਪਹਿਲਾਂ ਕਲੀਅਰ ਕਰੋ ਤਾਂ ਕਿ ਤੁਹਾਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget