ਪੜਚੋਲ ਕਰੋ

AC ਚਲਾਉਣ ਦਾ ਸਹੀ ਤਰੀਕਾ, ਇਹ 5 ਟ੍ਰਿਕਾਂ ਜ਼ਰੂਰ ਕਰੋ ਫਾਲੋ, ਬਿਜਲੀ ਦਾ ਬਿੱਲ ਵੀ ਆਵੇਗਾ ਘੱਟ

AC Tips : ਬਹੁਤ ਸਾਰੇ ਲੋਕ ਗਰਮੀ ਤੋਂ ਬਚਣ ਲਈ ਏਅਰ ਕੰਡੀਸ਼ਨਰ (ਏਸੀ) ਦੀ ਵਰਤੋਂ ਕਰਦੇ ਹਨ। ਹਾਲਾਂਕਿ, ਏਸੀ ਚਲਾਉਣ ਨਾਲ ਬਿਜਲੀ ਦਾ ਬਿੱਲ ਵੀ ਕਾਫ਼ੀ ਆਉਂਦਾ ਹੈ।

AC Tips : ਬਹੁਤ ਸਾਰੇ ਲੋਕ ਗਰਮੀ ਤੋਂ ਬਚਣ ਲਈ ਏਅਰ ਕੰਡੀਸ਼ਨਰ (ਏਸੀ) ਦੀ ਵਰਤੋਂ ਕਰਦੇ ਹਨ। ਹਾਲਾਂਕਿ, ਏਸੀ ਚਲਾਉਣ ਨਾਲ ਬਿਜਲੀ ਦਾ ਬਿੱਲ ਵੀ ਕਾਫ਼ੀ ਆਉਂਦਾ ਹੈ। ਬਹੁਤ ਸਾਰੇ ਲੋਕ ਏਸੀ ਚਲਾਉਂਦੇ ਸਮੇਂ ਆਮ ਗਲਤੀਆਂ ਕਰਦੇ ਹਨ। ਇਸ ਨਾਲ ਨਾ ਸਿਰਫ਼ ਬਿਜਲੀ ਦੇ ਬਿੱਲ ਜ਼ਿਆਦਾ ਆਉਂਦੇ ਹਨ ਬਲਕਿ ਉਨ੍ਹਾਂ ਦੇ ਏਸੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।

ਪੜ੍ਹੋ ਹੋਰ ਖ਼ਬਰਾਂ : ਹੈਵਾਨ ਬਣਿਆ ਪਤੀ ! ਗਰਭਵਤੀ ਪਤਨੀ ਦੇ ਗੁਪਤ ਅੰਗ 'ਚ ਪਾ ਦਿੱਤਾ ਲੋਹੇ ਦਾ ਬਲੇਡ ,ਹੋਈ ਮੌਤ

ਏਸੀ ਨੂੰ ਹਮੇਸ਼ਾ ਸਹੀ ਤਾਪਮਾਨ 'ਤੇ ਚਲਾਇਆ ਜਾਣਾ ਚਾਹੀਦਾ ਹੈ, ਜੋ ਕਿ 24-25 ਡਿਗਰੀ ਸੈਲਸੀਅਸ ਹੁੰਦਾ ਹੈ। 18 ਡਿਗਰੀ ’ਤੇ ਲਗਾਤਾਰ ਚਲਾਉਣ ਨਾਲ ਬਿਜਲੀ ਦਾ ਬਿੱਲ ਵੱਧਦਾ ਹੈ ਅਤੇ AC ’ਤੇ ਵੀ ਵਾਧੂ ਲੋਡ ਪੈਂਦਾ ਹੈ। 

AC ਦੀ ਸਮੇਂ-ਸਮੇਂ ’ਤੇ ਸਫਾਈ ਅਤੇ ਸਰਵਿਸ ਕਰਵਾਉਣਾ ਬਹੁਤ ਜ਼ਰੂਰੀ ਹੈ। ਹਰ ਦੋ ਮਹੀਨੇ ਬਾਅਦ ਮਕੈਨਿਕ ਤੋਂ AC ਕਲੀਨ ਕਰਵਾਉਣ ਨਾਲ ਕੂਲਿੰਗ ਵੀ ਵਧੀਆ ਰਹਿੰਦੀ ਹੈ।ਜੇ AC ਦੀ ਤਾਰ ਕੱਟੀ ਹੋਈ, ਟੁੱਟੀ ਹੋਈ ਜਾਂ ਖਰਾਬ ਲੱਗੇ ਤਾਂ ਤੁਰੰਤ ਬਦਲਵਾਓ। ਧਿਆਨ ਰੱਖੋ ਕਿ ਵਾਇਰਿੰਗ ਇੱਕ ਹੀ ਪੀਸ ਵਿੱਚ ਹੋਵੇ, ਜੋੜੀ ਹੋਈ ਤਾਰ ਖਤਰਨਾਕ ਹੋ ਸਕਦੀ ਹੈ।

ਪੜ੍ਹੋ ਹੋਰ ਖ਼ਬਰਾਂ : ਇਸ ਖ਼ਤਰਨਾਕ ਵਾਇਰਸ ਨਾਲ 80 ਮੌਤਾਂ, WHO ਨੇ ਘੋਸ਼ਿਤ ਕੀਤੀ ਗਲੋਬਲ ਹੈਲਥ ਐਮਰਜੈਂਸੀ

ਵਧੀਆ ਕੂਲਿੰਗ ਅਤੇ ਘੱਟ ਬਿਜਲੀ ਖਪਤ ਲਈ AC ਦੇ ਏਅਰ ਫਿਲਟਰ ਨੂੰ ਹਰ ਹਫ਼ਤੇ ਸਾਫ਼ ਕਰੋ। ਇਸ ਨਾਲ AC ’ਤੇ ਘੱਟ ਲੋਡ ਪੈਂਦਾ ਹੈ ਅਤੇ ਹਵਾ ਵੀ ਚੰਗੀ ਆਉਂਦੀ ਹੈ। ਕਮਰੇ ਵਿੱਚ ਠੰਡੀ ਹਵਾ ਜਲਦੀ ਫੈਲਾਉਣ ਲਈ ਘੱਟ ਸਪੀਡ ’ਤੇ ਸੀਲਿੰਗ ਫੈਨ ਚਲਾਇਆ ਜਾ ਸਕਦਾ ਹੈ।  ਇਸ ਨਾਲ ਰੂਮ ਜਲਦੀ ਠੰਢਾ ਹੁੰਦਾ ਹੈ ਅਤੇ AC ਦੀ ਮਿਹਨਤ ਘੱਟ ਹੁੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Internet Shutdown : ਕੀ ਸਰਕਾਰ ਕਦੇ ਵੀ ਇੰਟਰਨੈੱਟ ਬੰਦ ਕਰ ਸਕਦੀ ਹੈ ? ਜਾਣੋ ਕੀ ਕਹਿੰਦੇ ਹਨ ਨਿਯਮ ਤੇ ਕਾਨੂੰਨ
Internet Shutdown : ਕੀ ਸਰਕਾਰ ਕਦੇ ਵੀ ਇੰਟਰਨੈੱਟ ਬੰਦ ਕਰ ਸਕਦੀ ਹੈ ? ਜਾਣੋ ਕੀ ਕਹਿੰਦੇ ਹਨ ਨਿਯਮ ਤੇ ਕਾਨੂੰਨ
ਜਦੋਂ ਜੰਤਰ-ਮੰਤਰ 'ਤੇ ਇੰਟਰਨੈੱਟ ਕੰਮ ਨਹੀਂ ਕਰ ਰਿਹਾ ਹੁੰਦਾ, ਤਾਂ ਸੀਜੇਪੀ ਪ੍ਰਦਰਸ਼ਨਕਾਰੀ ਸੁਨੇਹੇ ਭੇਜਣ ਲਈ ਕਿਹੜੀਆਂ ਐਪਾਂ ਦੀ ਵਰਤੋਂ ਕਰ ਰਹੇ ਹੁੰਦੇ ਹਨ, ਕਿਹੜੀ ਤਕਨਾਲੋਜੀ ਕੰਮ ਕਰ ਰਹੀ ਹੈ?
ਜਦੋਂ ਜੰਤਰ-ਮੰਤਰ 'ਤੇ ਇੰਟਰਨੈੱਟ ਕੰਮ ਨਹੀਂ ਕਰ ਰਿਹਾ ਹੁੰਦਾ, ਤਾਂ ਸੀਜੇਪੀ ਪ੍ਰਦਰਸ਼ਨਕਾਰੀ ਸੁਨੇਹੇ ਭੇਜਣ ਲਈ ਕਿਹੜੀਆਂ ਐਪਾਂ ਦੀ ਵਰਤੋਂ ਕਰ ਰਹੇ ਹੁੰਦੇ ਹਨ, ਕਿਹੜੀ ਤਕਨਾਲੋਜੀ ਕੰਮ ਕਰ ਰਹੀ ਹੈ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਸੈਮਸੰਗ ਦੇ ਸਮਾਰਟ ਗਲਾਸ ਇਸ਼ਾਰਿਆਂ ਨਾਲ ਕੰਮ ਕਰਨਗੇ ਅਤੇ ਗੱਲਬਾਤ ਨੂੰ ਅਸਲ ਸਮੇਂ ਵਿੱਚ ਅਨੁਵਾਦ ਕਰਨਗੇ।
ਸੈਮਸੰਗ ਦੇ ਸਮਾਰਟ ਗਲਾਸ ਇਸ਼ਾਰਿਆਂ ਨਾਲ ਕੰਮ ਕਰਨਗੇ ਅਤੇ ਗੱਲਬਾਤ ਨੂੰ ਅਸਲ ਸਮੇਂ ਵਿੱਚ ਅਨੁਵਾਦ ਕਰਨਗੇ।
Advertisement

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget