ਪੜਚੋਲ ਕਰੋ

1 ਜਨਵਰੀ ਤੋਂ ਕਾਲ ਕਰਨ ਦਾ ਬਦਲ ਰਿਹਾ ਤਰੀਕਾ, '0' ਤੋਂ ਬਗੈਰ ਨਹੀਂ ਹੋ ਸਕੇਗੀ ਗੱਲ

ਨਵੇਂ ਸਾਲ ਤੋਂ ਲੈਂਡਲਾਈਨ ਫੋਨ ਤੋਂ ਮੋਬਾਈਲ ਨੰਬਰ 'ਤੇ ਕਾਲ ਕਰਨ ਦਾ ਤਰੀਕਾ ਬਦਲਣ ਜਾ ਰਿਹਾ ਹੈ। ਦੂਰਸੰਚਾਰ ਵਿਭਾਗ ਨੇ ਭਾਰਤ ਦੇ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 29 ਮਈ 2020 ਨੂੰ ਟਰਾਈ ਨੇ ਅਜਿਹੀਆਂ ਕਾਲਾਂ ਲਈ ਨੰਬਰ ਦੇ ਅੱਗੇ ਜ਼ੀਰੋ ਲਾਉਣ ਦੀ ਸਿਫਾਰਸ਼ ਕੀਤੀ ਸੀ।

ਨਵੀਂ ਦਿੱਲੀ: 1 ਜਨਵਰੀ ਤੋਂ ਦੇਸ਼ ਦੇ ਕਿਸੇ ਵੀ ਲੈਂਡਲਾਈਨ ਫੋਨ ਤੋਂ ਮੋਬਾਈਲ ਨੰਬਰ 'ਤੇ ਕਾਲ ਕਰਨ ਦਾ ਤਰੀਕਾ ਬਦਲਣ ਜਾ ਰਿਹਾ ਹੈ। ਦੂਰਸੰਚਾਰ ਵਿਭਾਗ ਨੇ ਭਾਰਤ ਦੇ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 29 ਮਈ 2020 ਨੂੰ ਟਰਾਈ ਨੇ ਅਜਿਹੀਆਂ ਕਾਲਾਂ ਲਈ ਨੰਬਰ ਦੇ ਅੱਗੇ ਜ਼ੀਰੋ ਲਾਉਣ ਦੀ ਸਿਫਾਰਸ਼ ਕੀਤੀ ਸੀ। ਇਹ ਟੈਲੀਕਾਮ ਸਰਵਿਸ ਪ੍ਰੋਵਾਈਡਰ ਕੰਪਨੀਆਂ ਨੂੰ ਵਧੇਰੇ ਨੰਬਰ ਬਣਾਉਣ ਦੀ ਆਗਿਆ ਦੇਵੇਗਾ। 20 ਨਵੰਬਰ ਨੂੰ ਦੂਰ ਸੰਚਾਰ ਵਿਭਾਗ ਨੇ ਸਰਕੂਲਰ ਰਾਹੀਂ ਦੱਸਿਆ ਕਿ ਲੈਂਡਲਾਈਨ ਤੋਂ ਮੋਬਾਈਲ ਵਿੱਚ ਨੰਬਰ ਡਾਇਲ ਕਰਨ ਦੇ ਤਰੀਕੇ ਨੂੰ ਬਦਲਣ ਲਈ ਟਰਾਈ ਦੀਆਂ ਸਿਫਾਰਸ਼ਾਂ ਸਵੀਕਾਰ ਕਰ ਲਈਆਂ ਗਈਆਂ ਹਨ। ਇਸ ਸਰਕੂਲਰ ਦੇ ਮਤਾਬਕ ਨਿਯਮ ਲਾਗੂ ਕਰਨ ਤੋਂ ਬਾਅਦ ਲੈਂਡਲਾਈਨ ਤੋਂ ਮੋਬਾਈਲ ਤੇ ਕਾਲ ਕਰਨ ਲਈ ਨੰਬਰ ਤੋਂ ਪਹਿਲਾਂ ਜ਼ੀਰੋ ਡਾਇਲ ਕਰਨਾ ਪਏਗਾ। 10 ਹਜ਼ਾਰ ਦੀ ਰੇਂਜ 'ਚ ਸ਼ਾਨਦਾਰ ਸਮਾਰਟਫੋਨ, ਵੇਖੋ ਪੂਰੀ ਲਿਸਟ ਦੂਰਸੰਚਾਰ ਵਿਭਾਗ ਨੇ ਕਿਹਾ ਕਿ ਦੂਰਸੰਚਾਰ ਕੰਪਨੀਆਂ ਨੂੰ ਲੈਂਡਲਾਈਨ ਦੇ ਸਾਰੇ ਗਾਹਕਾਂ ਨੂੰ ਜ਼ੀਰੋ ਡਾਇਲਿੰਗ ਦੀ ਸਹੂਲਤ ਦੇਣੀ ਪਏਗੀ। ਇਹ ਸੇਵਾ ਇਸ ਸਮੇਂ ਤੁਹਾਡੇ ਖੇਤਰ ਤੋਂ ਬਾਹਰ ਦੀਆਂ ਕਾਲਾਂ ਲਈ ਉਪਲਬਧ ਹੈ। ਦੂਰਸੰਚਾਰ ਕੰਪਨੀਆਂ ਮਦਦ ਲੈਣਗੀਆਂ: ਨੰਬਰ ਡਾਇਲ ਕਰਨ ਦੇ ਇਸ ਢੰਗ ਨਾਲ ਆਉਣ ਵਾਲੀਆਂ ਤਬਦੀਲੀਆਂ ਦੂਰ ਸੰਚਾਰ ਕੰਪਨੀਆਂ ਨੂੰ ਮੋਬਾਈਲ ਸੇਵਾ ਲਈ 254.4 ਕਰੋੜ ਵਾਧੂ ਨੰਬਰ ਬਣਾਉਣ ਦੀ ਸਹੁਲਤ ਮਿਲੇਗੀ। ਇਹ ਆਉਣ ਵਾਲੇ ਸਮੇਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਕਰੇਗਾ। ਰਾਜ ਕੁੰਦਰਾ ਦੇ ਖਿਲਾਫ ਹਾਈਕੋਰਟ ਪਹੁੰਚੀ ਪੂਨਮ ਪਾਂਡੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget