ਪੜਚੋਲ ਕਰੋ

OTT ਤੋਂ ਬਾਅਦ ਹੁਣ ਡੀਪਫੇਕ ਤੇ ਫੇਕ ਸੋਸ਼ਲ ਮੀਡੀਆ 'ਤੇ ਨਕੇਲ ਕੱਸਣ ਦੀ ਤਿਆਰ 'ਚ ਕੇਂਦਰ, ਗ੍ਰਹਿ ਮੰਤਰਾਲਾ ਤੋਂ ਜਾਰੀ ਹੋਏ ਇਹ ਹੁਕਮ

ਗ੍ਰਹਿ ਮੰਤਰਾਲੇ ਨੇ ਮੀਟੀ ਦੀ ਤਰਜ਼ 'ਤੇ ਸਾਈਬਰ ਵਿੰਗ (I4C) ਨੂੰ ਵੱਡੀ ਤਾਕਤ ਦਿਤੀ ਹੈ। ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਆਮ ਚੋਣਾਂ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਸਾਈਬਰ ਵਿੰਗ I4C ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਹਨ

Centre Govt Strict Action On Social Media Deepfake & Fake Content: ਕੇਂਦਰ ਸਰਕਾਰ ਸੋਸ਼ਲ ਮੀਡੀਆ 'ਤੇ ਸਖ਼ਤ ਨਿਗਰਾਨੀ ਲਈ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਇਸ ਦੇ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਸਾਈਬਰ ਵਿੰਗ ਤਿਆਰ ਕੀਤਾ ਹੈ, ਜੋ ਡੀਪਫੇਕ ਅਤੇ ਫਰਜ਼ੀ ਖਬਰਾਂ 'ਤੇ ਸਖਤ ਨਜ਼ਰ ਰੱਖੇਗਾ। ਚੋਣਾਂ ਦੌਰਾਨ ਜਾਅਲੀ ਸਮੱਗਰੀ 'ਤੇ ਵੀ ਸਖ਼ਤੀ ਹੋਵੇਗੀ। ਜੇਕਰ ਫੇਸਬੁੱਕ, ਐਕਸ, ਇੰਸਟਾਗ੍ਰਾਮ ਜਾਂ ਕਿਸੇ ਹੋਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕੋਈ ਖਤਰਨਾਕ ਸਮੱਗਰੀ ਪੋਸਟ ਕੀਤੀ ਜਾਂਦੀ ਹੈ, ਤਾਂ ਗ੍ਰਹਿ ਮੰਤਰਾਲਾ ਆਪਣੇ ਸਾਈਬਰ ਵਿੰਗ I4C ਨੂੰ ਉਸ ਸਮੱਗਰੀ ਨੂੰ ਹਟਾਉਣ ਲਈ ਕਹੇਗਾ।

ਗ੍ਰਹਿ ਮੰਤਰਾਲੇ ਨੇ ਮੀਟੀ ਦੀ ਤਰਜ਼ 'ਤੇ ਸਾਈਬਰ ਵਿੰਗ (I4C) ਨੂੰ ਵੱਡੀ ਤਾਕਤ ਦਿੱਤੀ ਹੈ। ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਆਮ ਚੋਣਾਂ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਸਾਈਬਰ ਵਿੰਗ I4C ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਸੂਚਨਾ ਤਕਨਾਲੋਜੀ ਐਕਟ 2000 ਦੀ ਧਾਰਾ 79 ਦੀ ਉਪ-ਧਾਰਾ (3) ਦੀ ਧਾਰਾ (ਬੀ) ਦੁਆਰਾ ਦਿੱਤੀ ਗਈ ਸ਼ਕਤੀ ਦੀ ਵਰਤੋਂ ਕਰਦੇ ਹੋਏ ਇੱਕ ਨੋਟੀਫਿਕੇਸ਼ਨ ਦਾ ਐਲਾਨ ਕੀਤਾ ਹੈ। ਇਸ ਨਾਲ ਸਾਈਬਰ ਧੋਖਾਧੜੀ ਨੂੰ ਰੋਕਣ 'ਚ ਵੀ ਮਦਦ ਮਿਲੇਗੀ।

ਸੂਤਰਾਂ ਅਨੁਸਾਰ ਕੇਂਦਰ ਵੱਲੋਂ ਅਜਿਹੇ ਕਦਮ ਆਮ ਚੋਣਾਂ ਵਿੱਚ ਡੀਪਫੇਕ ਵੀਡੀਓਜ਼ ਨਾਲ ਨਜਿੱਠਣ ਲਈ ਚੁੱਕੇ ਗਏ ਹਨ। ਇਸ ਦੇ ਨਾਲ ਹੀ ਜੇਕਰ ਕੋਈ ਸੋਸ਼ਲ ਮੀਡੀਆ 'ਤੇ ਖਤਰਨਾਕ ਸਮੱਗਰੀ ਪੋਸਟ ਕਰਦਾ ਹੈ ਤਾਂ ਉਸ ਨੂੰ ਤੁਰੰਤ ਡਿਲੀਟ ਕੀਤਾ ਜਾ ਸਕਦਾ ਹੈ। ਪਹਿਲਾਂ ਇਹ ਅਧਿਕਾਰ ਸਿਰਫ਼ ਮੇਟੀ ਕੋਲ ਸੀ। ਪਰ ਹੁਣ ਸਰਕਾਰ ਆਪਣੇ ਸਾਈਬਰ ਵਿੰਗ ਦੀ ਮਦਦ ਨਾਲ ਸੋਸ਼ਲ ਮੀਡੀਆ ਤੋਂ ਕਿਸੇ ਵੀ ਤਰ੍ਹਾਂ ਦੀ ਇਤਰਾਜ਼ਯੋਗ ਸਮੱਗਰੀ ਨੂੰ ਸਿੱਧਾ ਹਟਾ ਸਕੇਗੀ।

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਨੇ ਆਪਣੀ ਲਗਾਤਾਰ ਕਾਰਵਾਈ ਦੇ ਹਿੱਸੇ ਵਜੋਂ ਪਿਛਲੇ ਸਾਲ 15 ਦਸੰਬਰ ਤੱਕ ਕੁੱਲ 581 ਐਪਸ ਨੂੰ ਬਲਾਕ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ 174 ਸੱਟੇਬਾਜ਼ੀ ਅਤੇ ਜੂਏ ਦੀਆਂ ਐਪਾਂ ਅਤੇ 87 ਲੋਨ ਦੇਣ ਵਾਲੀਆਂ ਐਪਾਂ ਹਨ। ਇਨ੍ਹਾਂ ਐਪਸ ਨੂੰ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ MHA ਦੀਆਂ ਸਿਫ਼ਾਰਸ਼ਾਂ 'ਤੇ ਬਲਾਕ ਕੀਤਾ ਸੀ। ਇਨ੍ਹਾਂ ਐਪਾਂ ਨੂੰ ਆਈਟੀ ਐਕਟ, 2000 ਦੀ ਧਾਰਾ 69ਏ ਤਹਿਤ ਬਲਾਕ ਕੀਤਾ ਗਿਆ ਸੀ। ਇਨ੍ਹਾਂ ਗੇਮਿੰਗ ਐਪਲੀਕੇਸ਼ਨਾਂ ਵਿੱਚ PUBG ਅਤੇ Garena Free Fire ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
Embed widget