ਪੜਚੋਲ ਕਰੋ

ਇੰਸਟਾਗ੍ਰਾਮ ਜਲਦ ਲੈ ਕੇ ਆ ਰਿਹਾ ਇਹ ਖਾਸ ਫੀਚਰਸ, ਬਗੈਰ ਡਿਲੀਟ ਕੀਤੇ ਗਾਇਬ ਹੋ ਜਾਣਗੇ ਮੈਸੇਜ

ਫੋਟੋ ਸ਼ੇਅਰਿੰਗ ਐਪ ਇੰਸਟਾਗ੍ਰਾਮ ਵਿੱਚ ਜਲਦੀ ਹੀ ਅਜਿਹਾ ਖਾਸ ਫੀਚਰ ਲਿਆਉਣ ਵਾਲਾ ਹੈ, ਜਿਸ ਰਾਹੀਂ ਯੂਜ਼ਰਸ ਦੇ ਮੈਸੇਜ ਆਪਣੇ ਆਪ ਡਿਲੀਟ ਹੋ ਜਾਣਗੇ। ਇਸ ਤੋਂ ਪਹਿਲਾਂ ਵ੍ਹੱਟਸਐਪ ਇਸ ਫੀਚਰ 'ਤੇ ਵੀ ਕੰਮ ਕਰ ਚੁੱਕਿਆ ਹੈ।

ਨਵੀਂ ਦਿੱਲੀ: ਇੰਸਟੈਂਟ ਮੈਸੇਜਿੰਗ ਐਪ ਵ੍ਹੱਟਸਐਪ ਤੋਂ ਬਾਅਦ ਹੁਣ ਫੋਟੋ ਸ਼ੇਅਰਿੰਗ ਐਪ ਇੰਸਟਾਗ੍ਰਾਮ ਵੀ ਇੱਕ ਖਾਸ ਫੀਚਰ 'ਤੇ ਕੰਮ ਕਰ ਰਹੀ ਹੈ। ਇਸ ਫੀਚਰ ਤੋਂ ਬਾਅਦ ਯੂਜ਼ਰਸ ਗੱਲਬਾਤ ਕਰਨਾ ਬੰਦ ਕਰਨ ਤੋਂ ਬਾਅਦ ਮੈਸੇਜ ਆਪਣੇ ਆਪ ਮਿਟ ਜਾਣਗੇ। ਹਾਲ ਹੀ ਵਿੱਚ ਇਹ ਵੀ ਖੁਲਾਸਾ ਹੋਇਆ ਸੀ ਕਿ ਵ੍ਹੱਟਸਐਪ ਜਲਦੀ ਹੀ ਇੱਕ ਫੀਚਰ ਲੈ ਕੇ ਆਵੇਗਾ ਜਿਸ ਰਾਹੀਂ ਯੂਜ਼ਰਸ ਦੇ ਸੰਦੇਸ਼ ਆਪਣੇ ਆਪ ਮਿਟ ਜਾਣਗੇ। ਪਰ ਹੁਣ ਇੱਕ ਰਿਪੋਰਟ ਮੁਤਾਬਕ ਇਹ ਖੁਲਾਸਾ ਹੋਇਆ ਹੈ ਕਿ ਇੰਸਟਾਗ੍ਰਾਮ ਵੀ ਆਪਣੇ ਯੂਜ਼ਰਸ ਲਈ ਇੱਕ ਅਜਿਹਾ ਹੀ ਫੀਚਰ ਰੋਲ ਆਉਟ ਕਰਨ ਜਾ ਰਿਹਾ ਹੈ। ਹਾਲਾਂਕਿ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਪਭੋਗਤਾ ਇਸ ਨੂੰ ਕਦੋਂ ਤੋਂ ਇਸਤੇਮਾਲ ਕਰ ਸਕਣਗੇ।
ਇੰਸਟਾਗ੍ਰਾਮ ਮੁਤਾਬਕ ਇਸ ਫੀਚਰ ਰਾਹੀਂ ਯੂਜ਼ਰਸ ਚੈਟ ਬੰਦ ਕਰਕੇ ਆਪਣੇ ਆਪ ਮੈਸੇਜ ਡਿਲੀਟ ਕਰਨ ਦੀ ਸਹੂਲਤ ਪ੍ਰਾਪਤ ਕਰਨਗੇ। ਇਸ ਫੀਚਰ ਬਾਰੇ ਇੰਜੀਨੀਅਰਿੰਗ ਮਾਹਰ ਜੇਨ ਮਨਚਮ ਵੋਂਗ ਨੇ ਟਵਿਟਰ 'ਤੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਵੋਂਗ ਨੇ ਇੰਸਟਾਗ੍ਰਾਮ ਦੇ ਇੱਕ ਹੋਰ ਫੀਚਰ ਬਾਰੇ ਜਾਣਕਾਰੀ ਦਿੱਤੀ ਸੀ। ਵੋਂਗ ਮੁਤਾਬਕ ਇੰਸਟਾਗ੍ਰਾਮ ਦੇ ਇਸ ਫੀਚਰ ਰਾਹੀਂ ਯੂਜ਼ਰਸ ਆਪਣੀ ਸਟੋਰੀ ਨੂੰ ਕੁਝ ਲੋਕਾਂ ਤੋਂ ਲੁਕਾ ਸਕਣਗੇ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget