ਪੜਚੋਲ ਕਰੋ

Telegram ‘ਤੇ ਕੁੜੀਆਂ ਦੀਆਂ ਤਸਵੀਰਾਂ ਨਾਲ ਛੇੜਛਾੜ, ਇਸ ਟੂਲ ਨਾਲ ਫੋਟੋਆਂ ਕੀਤੀਆ ਜਾ ਰਹੀਆਂ ਨਿਊਡ

ਇਸ ਦੇ ਜ਼ਰੀਏ, ਇਸ ਐਪ ‘ਤੇ ਨਾਬਾਲਗ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਹੁਣ ਤੱਕ ਦਸ ਹਜ਼ਾਰ ਤੋਂ ਵੱਧ ਲੜਕੀਆਂ ਤੇ ਔਰਤਾਂ ਦੀਆਂ ਇੱਕ ਲੱਖ ਤੋਂ ਜ਼ਿਆਦਾ ਨਗਨ ਫੋਟੋਆਂ ਬਗੈਰ ਉਨ੍ਹਾਂ ਦੀ ਸਹਿਮਤੀ ਦੇ ਆਨਲਾਈਨ ਸ਼ੇਅਰ ਕੀਤੀਆਂ ਜਾ ਚੁੱਕੀਆਂ ਹਨ।

ਨਵੀਂ ਦਿੱਲੀ: ਵ੍ਹੱਟਸਐਪ ਦੀ ਤਰ੍ਹਾਂ ਟੈਲੀਗ੍ਰਾਮ ਵੀ ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਰਿਹਾ ਹੈ। ਟੈਲੀਗ੍ਰਾਮ ਬਾਰੇ ਇੱਕ ਹੈਰਾਨ ਕਰਨ ਵਾਲੀ ਖ਼ਬਰ ਆ ਰਹੀ ਹੈ। ਇਹ ਐਪ ਹੁਣ ਇੱਕ ਵਿਵਾਦ ਵਿੱਚ ਫਸ ਗਈ ਹੈ। ਇਸ ‘ਚ ਇੱਕ ਟੂਲ ਹੈ, ਜਿਸ ਰਾਹੀਂ ਲੜਕੀਆਂ ਵੱਲੋਂ ਪਾਏ ਕੱਪੜਿਆਂ ਨੂੰ ਹਟਾਇਆ ਜਾ ਸਕਦਾ ਹੈ। ਇਸ ਦੇ ਜ਼ਰੀਏ, ਇਸ ਐਪ ‘ਤੇ ਨਾਬਾਲਗ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਹੁਣ ਤੱਕ ਦਸ ਹਜ਼ਾਰ ਤੋਂ ਵੱਧ ਲੜਕੀਆਂ ਤੇ ਔਰਤਾਂ ਦੀਆਂ ਇੱਕ ਲੱਖ ਤੋਂ ਜ਼ਿਆਦਾ ਨਗਨ ਫੋਟੋਆਂ ਬਗੈਰ ਉਨ੍ਹਾਂ ਦੀ ਸਹਿਮਤੀ ਦੇ ਆਨਲਾਈਨ ਸ਼ੇਅਰ ਕੀਤੀਆਂ ਜਾ ਚੁੱਕੀਆਂ ਹਨ। ਰਿਪੋਰਟਾਂ ਮੁਤਾਬਕ, ਟੈਲੀਗ੍ਰਾਮ ਨੈਟਵਰਕ ਰਾਹੀਂ ਇਹ ਨਗਨ ਤਸਵੀਰਾਂ ਬਣਾਉਣ ਲਈ ਇੱਕ ਨਵਾਂ ਆਰਟੀਫਿਸ਼ਲ ਇੰਟੈਲੀਜੈਂਸ ਬੋਟ (AI Bot) ਦੀ ਵਰਤੋਂ ਕੀਤੀ ਗਈ ਹੈ। ਇਹ ਬੋਟ ਇੱਕ ਸਾਲ ਤੋਂ ਇੱਕ ਐਪ ਦੀ ਤਰ੍ਹਾਂ ਕੰਮ ਕਰ ਰਿਹਾ ਹੈ ਜੋ ਉਪਭੋਗਤਾਵਾਂ ਨੂੰ ਕੁੜੀਆਂ ਦੀਆਂ ਨਗਨ ਤਸਵੀਰਾਂ ਬਣਾਉਣ ਦੀ ਇਜਾਜ਼ਤ ਦਿੰਦਾ ਹੈ। ਦੱਸ ਦੇਈਏ ਕਿ ਇਸ ਤਕਨੀਕ ਦੀ ਵਰਤੋਂ ਕੁਝ ਦਿਨ ਪਹਿਲਾਂ ਮਸ਼ਹੂਰ ਹਸਤੀਆਂ ਦੇ ਅਸ਼ਲੀਲ ਵੀਡੀਓ ਬਣਾਉਣ ਲਈ ਕੀਤੀ ਗਈ ਸੀ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਨਗਨ ਬਣਾਉਣ ਲਈ ਸਿਰਫ ਇੱਕ ਆਮ ਤਸਵੀਰ ਦੀ ਜ਼ਰੂਰਤ ਹੁੰਦੀ ਹੈ। ਇਸ ਤੋਂ ਬਾਅਦ, ਸਾਫਟਵੇਅਰ ਸਾਰੇ ਕੰਮ ਖੁਦ ਕਰਦਾ ਹੈ। ਇਸ ਮਾਮਲੇ ਦਾ ਖੁਲਾਸਾ ਕਰਨ ਵਾਲੀ ਵਿਜ਼ੂਅਲ ਥ੍ਰੇਟ ਇੰਟੈਲੀਜੈਂਸ ਕੰਪਨੀ ਸੈਂਸੀ ਦੇ ਸੀਈਓ ਜਿਓਰਜੀਓ ਪੈਟ੍ਰੈਨੀ ਨੇ ਕਿਹਾ ਕਿ ਇਹ ਬੋਟ ਸਿਰਫ ਇੱਕ ਸਹੀ ਫੋਟੋ ਤੋਂ ਨਿਊਡ ਤਸਵੀਰ ਤਿਆਰ ਕਰ ਸਕਦਾ ਹੈ। ਇਹੀ ਕਾਰਨ ਹੈ ਕਿ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜਿਨ੍ਹਾਂ ਦੀਆਂ ਨਿਊਡ ਫੋਟੋਆਂ ਸਿਰਫ ਇੱਕ ਫੇਸਬੁੱਕ ਪ੍ਰੋਫਾਈਲ ਤਸਵੀਰ ਤੋਂ ਬਣਾਈਆਂ ਜਾ ਸਕਦੀਆਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Facebook Down :  ਫੇਸਬੁੱਕ ਹੋਇਆ ਡਾਊਨ, ਦੁਨੀਆ ਭਰ ਦੇ ਯੂਜ਼ਰਾਂ ਨੂੰ ਆਈਆਂ ਵੱਡੀਆਂ ਸਮੱਸਿਆਵਾਂ
Facebook Down :  ਫੇਸਬੁੱਕ ਹੋਇਆ ਡਾਊਨ, ਦੁਨੀਆ ਭਰ ਦੇ ਯੂਜ਼ਰਾਂ ਨੂੰ ਆਈਆਂ ਵੱਡੀਆਂ ਸਮੱਸਿਆਵਾਂ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Airtel ਨੇ ਚੁੱਪਚੁਪੀਤੇ ਬੰਦ ਕਰ ਦਿੰਦਾ ਆਹ Postpaid Plan! ਜਾਣੋ ਹੁਣ ਯੂਜ਼ਰਸ ਨੂੰ ਕੀ ਮਿਲੇਗਾ?
Airtel ਨੇ ਚੁੱਪਚੁਪੀਤੇ ਬੰਦ ਕਰ ਦਿੰਦਾ ਆਹ Postpaid Plan! ਜਾਣੋ ਹੁਣ ਯੂਜ਼ਰਸ ਨੂੰ ਕੀ ਮਿਲੇਗਾ?
ਹੁਣ Left-Right Swipe! AI ਆਪਣੇ ਆਪ ਹੀ ਤੁਹਾਡੇ ਸੁਪਨਿਆਂ ਦੇ ਸਾਥੀ ਨੂੰ ਲੱਭ ਲਵੇਗਾ।
ਹੁਣ Left-Right Swipe! AI ਆਪਣੇ ਆਪ ਹੀ ਤੁਹਾਡੇ ਸੁਪਨਿਆਂ ਦੇ ਸਾਥੀ ਨੂੰ ਲੱਭ ਲਵੇਗਾ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget