ਪੜਚੋਲ ਕਰੋ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

 Airtel Cheapest Recharge Plane : ਏਅਰਟੈਲ ਯੂਜ਼ਰਜ਼ ਲਈ 199 ਰੁਪਏ ਵਾਲਾ ਪ੍ਰੀਪੇਡ ਰੀਚਾਰਜ ਪਲਾਨ ਕਾਫ਼ੀ ਫਾਇਦੇਮੰਦ ਹੋ ਸਕਦਾ ਹੈ। ਜੇਕਰ ਤੁਸੀਂ ਘੱਟ ਕੀਮਤ ਵਿੱਚ ਕਾਲਿੰਗ ਦੇ ਨਾਲ ਡਾਟਾ ਅਤੇ ਹੋਰ ਸਰਵਿਸਾਂ ਚਾਹੁੰਦੇ ਹੋ ਤਾਂ ਇਹ ਪਲਾਨ ਤੁ

 Airtel Cheapest Recharge Plane : ਏਅਰਟੈਲ ਯੂਜ਼ਰਜ਼ ਲਈ 199 ਰੁਪਏ ਵਾਲਾ ਪ੍ਰੀਪੇਡ ਰੀਚਾਰਜ ਪਲਾਨ ਕਾਫ਼ੀ ਫਾਇਦੇਮੰਦ ਹੋ ਸਕਦਾ ਹੈ। ਜੇਕਰ ਤੁਸੀਂ ਘੱਟ ਕੀਮਤ ਵਿੱਚ ਕਾਲਿੰਗ ਦੇ ਨਾਲ ਡਾਟਾ ਅਤੇ ਹੋਰ ਸਰਵਿਸਾਂ ਚਾਹੁੰਦੇ ਹੋ ਤਾਂ ਇਹ ਪਲਾਨ ਤੁਹਾਡੇ ਕੰਮ ਆ ਸਕਦਾ ਹੈ। ਇਸ ਪਲਾਨ ਦੀ ਵੈਲਿਡਿਟੀ 28 ਦਿਨਾਂ ਦੀ ਹੈ।

ਏਅਰਟੈਲ ਦੇ 199 ਰੁਪਏ ਵਾਲੇ ਪਲਾਨ ਵਿੱਚ ਯੂਜ਼ਰਜ਼ ਨੂੰ ਅਨਲਿਮਟਿਡ ਵੌਇਸ ਕਾਲਿੰਗ ਦੀ ਸੁਵਿਧਾ ਮਿਲਦੀ ਹੈ। ਇਸ ਦੇ ਨਾਲ ਪੂਰੇ ਪਲਾਨ ਦੌਰਾਨ 2GB ਡਾਟਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਹਰ ਰੋਜ਼ 100 SMS ਵੀ ਮਿਲਦੇ ਹਨ। ਘੱਟ ਡਾਟਾ ਵਰਤਣ ਵਾਲੇ ਯੂਜ਼ਰਜ਼ ਲਈ ਇਹ ਪਲਾਨ ਖਾਸ ਤੌਰ 'ਤੇ ਲਾਭਦਾਇਕ ਹੋ ਸਕਦਾ ਹੈ।

ਇਸ ਰੀਚਾਰਜ ਦੀ ਖਾਸ ਗੱਲ ਇਹ ਹੈ ਕਿ ਇਸ ਦੇ ਨਾਲ ਕੁਝ ਵਾਧੂ ਡਿਜੀਟਲ ਫਾਇਦੇ ਵੀ ਦਿੱਤੇ ਜਾ ਰਹੇ ਹਨ। ਯੂਜ਼ਰਜ਼ ਨੂੰ 12 ਮਹੀਨਿਆਂ ਲਈ Adobe Express Premium ਦਾ ਐਕਸੈੱਸ ਮਿਲਦਾ ਹੈ। ਇਸ ਦੀ ਮਦਦ ਨਾਲ ਫੋਟੋ, ਵੀਡੀਓ ਅਤੇ ਹੋਰ ਕ੍ਰੀਏਟਿਵ ਕੰਟੈਂਟ ਤਿਆਰ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਪਲਾਨ ਦੇ ਨਾਲ Airtel Xstream Play ਦੀ ਸੁਵਿਧਾ ਵੀ ਮਿਲਦੀ ਹੈ, ਜਿਸ ਰਾਹੀਂ ਯੂਜ਼ਰਜ਼ ਫ਼ਿਲਮਾਂ ਅਤੇ ਵੈੱਬ ਸ਼ੋਅ ਦੇਖ ਸਕਦੇ ਹਨ। ਇਸ ਦੇ ਨਾਲ 30 ਦਿਨਾਂ ਲਈ ਮੁਫ਼ਤ HelloTunes ਦੀ ਸੁਵਿਧਾ ਵੀ ਮਿਲਦੀ ਹੈ।

ਜੇਕਰ ਤੁਹਾਨੂੰ ਮੁੱਖ ਤੌਰ 'ਤੇ ਕਾਲਿੰਗ ਦੀ ਲੋੜ ਹੈ ਅਤੇ ਡਾਟਾ ਦੀ ਵਰਤੋਂ ਘੱਟ ਹੈ, ਤਾਂ ₹199 ਵਾਲਾ ਪਲਾਨ ਇੱਕ ਬਜਟ ਵਿਕਲਪ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ

Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 

Punjab News : ਪੁਲਿਸ ਦਾ ਵੱਡਾ ਅਫ਼ਸਰ ਬਣ ਕੇ ਮਾਰਦਾ ਸੀ ਦਬਕੇ, CCTV ਨੇ ਖੋਲ੍ਹੀ ਪੋਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

 LPG Cylinder Delivery : ਕੱਲ੍ਹ ਤੋਂ ਬੰਦ ਹੋ ਜਾਵੇਗੀ ਗੈਸ ਸਿਲੰਡਰਾਂ ਦੀ ਡਿਲੀਵਰੀ? LPG ਡੀਲਰਾਂ ਨੇ ਕੀਤਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Punjab News : ਪੁਲਿਸ ਦਾ ਵੱਡਾ ਅਫ਼ਸਰ ਬਣ ਕੇ ਮਾਰਦਾ ਸੀ ਦਬਕੇ, CCTV ਨੇ ਖੋਲ੍ਹੀ ਪੋਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
Punjab News : ਪੁਲਿਸ ਦਾ ਵੱਡਾ ਅਫ਼ਸਰ ਬਣ ਕੇ ਮਾਰਦਾ ਸੀ ਦਬਕੇ, CCTV ਨੇ ਖੋਲ੍ਹੀ ਪੋਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
 LPG Cylinder Delivery : ਕੱਲ੍ਹ ਤੋਂ ਬੰਦ ਹੋ ਜਾਵੇਗੀ ਗੈਸ ਸਿਲੰਡਰਾਂ ਦੀ ਡਿਲੀਵਰੀ? LPG ਡੀਲਰਾਂ ਨੇ ਕੀਤਾ ਵੱਡਾ ਐਲਾਨ
 LPG Cylinder Delivery : ਕੱਲ੍ਹ ਤੋਂ ਬੰਦ ਹੋ ਜਾਵੇਗੀ ਗੈਸ ਸਿਲੰਡਰਾਂ ਦੀ ਡਿਲੀਵਰੀ? LPG ਡੀਲਰਾਂ ਨੇ ਕੀਤਾ ਵੱਡਾ ਐਲਾਨ
 Health News : ਪੂਰੀ ਨੀਂਦ ਲੈਣ ਤੋਂ ਬਾਅਦ ਵੀ ਸਵੇਰੇ ਮਹਿਸੂਸ ਹੁੰਦੀ ਹੈ ਥਕਾਵਟ? ਸਰੀਰ 'ਚ ਇਨ੍ਹਾਂ ਪੋਸ਼ਕ ਤੱਤਾਂ ਦੀ ਹੋ ਸਕਦੀ ਹੈ ਕਮੀ

Health News : ਵਾਰ-ਵਾਰ ਆ ਰਹੀ ਖੰਘ ਨੂੰ ਨਾ ਕਰੋ ਨਜ਼ਰਅੰਦਾਜ਼,  ਇਸ ਪਿੱਛੇ ਹੋ ਸਕਦਾ ਹੈ ਇੱਕ ਵੱਡਾ ਕਾਰਨ

ITR ਭਰਨ ਵਾਲਿਆਂ ਲਈ ਵੱਡੀ ਖ਼ਬਰ! ਆਖਰੀ ਤਰੀਕ 'ਚ ਹੋਇਆ ਬਦਲਾਅ, ਜਾਣੋ ਕਿਨ੍ਹਾਂ ਨੂੰ ਮਿਲਿਆ ਹੋਰ ਸਮਾਂ  

Punjab News: ਪੰਜਾਬ ਤੋਂ ਵੱਡੀ ਖਬਰ, ਵਕੀਲ ਦੀ ਉਸਾਰੀ ਅਧੀਨ ਫੈਕਟਰੀ ਵਿੱਚੋਂ ਮਿਲੀ ਮ੍ਰਿਤਕ ਦੇਹ, ਬਾਥਰੂਮ ਵਿੱਚ ਬੇਰਹਿਮੀ ਨਾਲ ਕਤਲ ਦਾ ਸ਼ੱਕ...
ਪੰਜਾਬ ਤੋਂ ਵੱਡੀ ਖਬਰ, ਵਕੀਲ ਦੀ ਉਸਾਰੀ ਅਧੀਨ ਫੈਕਟਰੀ ਵਿੱਚੋਂ ਮਿਲੀ ਮ੍ਰਿਤਕ ਦੇਹ, ਬਾਥਰੂਮ ਵਿੱਚ ਬੇਰਹਿਮੀ ਨਾਲ ਕਤਲ ਦਾ ਸ਼ੱਕ...
Embed widget