ਪੜਚੋਲ ਕਰੋ

ਜੀਓ ਨੂੰ ਟੱਕਰ ਦੇਣ ਲਈ ਏਅਰਟੈੱਲ ਨੇ ਕੀਤਾ ਇਹ ਕੰਮ, ਜਾਣੋ ਕਿਉਂ ਖਾਸ ਇਹ ਪਲੈਨ

ਮਾਰਕੀਟ ਵਿੱਚ ਜੀਓ ਦੇ ਮੰਥਲੀ ਪੋਸਟਪੇਡ ਫੋਨ ਪਲੈਨ ਨਾਲ ਮੁਕਾਬਲਾ ਕਰਨ ਲਈ ਏਅਰਟੈਲ ਨੇ ਵੀ ਇੱਕ ਪੋਸਟਪੇਡ ਪਲੈਨ ਲਾਂਚ ਕੀਤਾ ਹੈ, ਜਿਸ ਦੀ ਕੀਮਤ 399 ਰੁਪਏ ਹੈ। ਹਾਲਾਂਕਿ, ਏਅਰਟੈਲ ਦਾ ਇਹ ਪਲੈਨ ਪਹਿਲਾਂ ਹੀ ਕੁਝ ਸ਼ਹਿਰਾਂ ਵਿੱਚ ਉਪਲਬਧ ਸੀ, ਪਰ ਹੁਣ ਕੰਪਨੀ ਨੇ ਇਸ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰ ਦਿੱਤਾ ਹੈ।

ਏਅਰਟੈਲ ਦਾ 399 ਰੁਪਏ ਦਾ ਪਲੈਨ:
ਏਅਰਟੈਲ ਦੇ 399 ਰੁਪਏ ਦੇ ਮੰਥਲੀ ਪੋਸਟਪੇਡ ਪਲੈਨ 'ਚ ਗਾਹਕਾਂ ਨੂੰ 40 ਜੀਬੀ ਡਾਟਾ ਮਿਲ ਰਿਹਾ ਹੈ। ਇਸ ਪਲੈਨ ਵਿੱਚ ਹਰ ਮਹੀਨੇ ਅਨਲਿਮਿਟਿਡ ਕਾਲਿੰਗ ਤੇ 100 ਐਸਐਮਐਸ ਮਿਲ ਰਹੇ ਹਨ। ਏਅਰਟੈੱਲ ਐਕਸਟ੍ਰੀਮ ਪ੍ਰੀਮੀਅਮ ਐਪ ਦੀ ਸਬਸਕ੍ਰਿਪਸ਼ਨ ਦੇ ਨਾਲ ਵਿੰਕ ਮਿਊਜ਼ਿਕ ਦੀ ਸਬਸਕ੍ਰਿਪਸ਼ਨ ਇੱਕ ਸਾਲ ਲਈ ਮਿਲ ਰਹੀ ਹੈ ਤੇ ਸ਼ਾ ਅਕੈਡਮੀ ਦੀ ਸਬਸਕ੍ਰਿਪਸ਼ਨ ਵੀ ਮਿਲ ਰਹੀ ਹੈ। ਇਸ ਪਲੈਨ ਵਿੱਚ 200 ਜੀਬੀ ਦਾ ਇੱਕ ਰੋਲਓਵਰ ਹੈ, ਇਸ ਦਾ ਅਰਥ ਹੈ ਕਿ ਜੇ ਤੁਹਾਡਾ ਡੇਟਾ ਇੱਕ ਮਹੀਨੇ ਵਿੱਚ ਖਰਚ ਨਹੀਂ ਹੁੰਦਾ ਹੈ, ਤਾਂ ਇਹ ਅਗਲੇ ਮਹੀਨੇ ਵਿੱਚ ਜੋੜ ਦਿੱਤਾ ਜਾਵੇਗਾ।
ਜੀਓ ਦਾ 399 ਰੁਪਏ ਦਾ ਪੋਸਟਪੇਡ ਪਲੈਨ:
ਜੀਓ ਦੇ 399 ਰੁਪਏ ਦੇ ਮੰਥਲੀ ਪਲੈਨ ਵਿੱਚ ਅਨਲਿਮਿਟਿਡ ਕਾਲਿੰਗ ਅਤੇ ਅਨਲਿਮਿਟਿਡ ਐਸਐਮਐਸ ਦੀ ਸਹੂਲਤ ਹੈ। ਇਸ ਯੋਜਨਾ ਵਿੱਚ 75 ਜੀਬੀ ਡੇਟਾ ਹੈ ਤੇ 200 ਜੀਬੀ ਤੱਕ ਦੇ ਡਾਟਾ ਰੋਲਓਵਰ ਦਾ ਵੀ ਪਲੈਨ ਹੈ, ਇਸ ਦਾ ਅਰਥ ਹੈ ਕਿ ਜੇ ਤੁਹਾਡਾ ਡੇਟਾ ਇੱਕ ਮਹੀਨੇ ਵਿੱਚ ਖਰਚ ਨਹੀਂ ਹੁੰਦਾ ਹੈ, ਤਾਂ ਇਹ ਅਗਲੇ ਮਹੀਨੇ ਵਿੱਚ ਜੋੜ ਦਿੱਤਾ ਜਾਵੇਗਾ। ਜੀਓ ਦੇ 399 ਰੁਪਏ ਦੇ  ਮੰਥਲੀ ਪਲੈਨ  ਵਿੱਚ ਡਿਜ਼ਨੀ ਪਲੱਸ ਹੌਟਸਟਾਰ, ਨੈੱਟਫਲਿਕਸ, ਪ੍ਰਾਈਮ ਵੀਡੀਓ ਸਬਸਕ੍ਰਿਪਸ਼ਨ ਤੇ ਜੀਓ ਐਪ ਸਬਸਕ੍ਰਿਪਸ਼ਨ ਵੀ ਹੈ।

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget