ਪੜਚੋਲ ਕਰੋ

Dish TV ਦੇ ਯੂਜ਼ਰਸ ਹੁਣ ਦੇਖ ਸਕਦੇ ਜ਼ਿਆਦਾ ਫ੍ਰੀ ਚੈਨਲ, ਨਵਾਂ ਨਿਯਮ ਹੋਇਆ ਲਾਗੂ

ਡੀਟੀਐਚ ਸਰਵਿਸ ਪ੍ਰੋਵਾਇਡਰ ਡਿਸ਼ ਟੀਵੀ ਨੇ ਵੀ ਆਪਣੇ ਯੂਜ਼ਰਸ ਲਈ ਐਨਟੀਓ 2.0 ਲਾਗੂ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਟਰਾਈ ਨੇ ਸਾਰੇ ਕੇਬਲ ਟੀਵੀ ਆਪਰੇਟਰਸ ਤੇ ਡੀਟੀਐਚ ਸਰਵਿਸ ਪ੍ਰੋਵਾਈਡਰਸ ਨੂੰ ਇਸ ਨੂੰ 1 ਮਾਰਚ ਤੋਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸੀ।

ਨਵੀਂ ਦਿੱਲੀ: ਡੀਟੀਐਚ ਸਰਵਿਸ ਪ੍ਰੋਵਾਇਡਰ ਡਿਸ਼ ਟੀਵੀ ਨੇ ਵੀ ਆਪਣੇ ਯੂਜ਼ਰਸ ਲਈ ਐਨਟੀਓ 2.0 ਲਾਗੂ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਟਰਾਈ ਨੇ ਸਾਰੇ ਕੇਬਲ ਟੀਵੀ ਆਪਰੇਟਰਸ ਤੇ ਡੀਟੀਐਚ ਸਰਵਿਸ ਪ੍ਰੋਵਾਈਡਰਸ ਨੂੰ ਇਸ ਨੂੰ 1 ਮਾਰਚ ਤੋਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸੀ। ਇਹ ਵੀ ਪੜ੍ਹੋ: Dish TV ਦਾ ਫੈਸਟੀਵਲ ਤੋਹਫਾ, ਪੁਰਾਣੀ ਕੀਮਤ 'ਚ ਨਵੇਂ ਚੈਨਲ ਪੈਕਸ ਇਸ ਤੋਂ ਬਾਅਦ ਕੇਬਲ ਟੀਵੀ ਤੇ ਡੀਟੀਐਚ ਸਰਵਿਸ ਪ੍ਰੋਵਾਈਡਰ ਨੇ ਕੋਰਟ 'ਚ ਕੋਰਟ 'ਚ ਚਣੌਤੀ ਵੀ ਦਿੱਤੀ ਸੀ ਪਰ 1 ਮਾਰਚ ਤੋਂ ਟਾਟ ਸਕਾਈ, ਏਅਰਟੇਲ ਡਿਜੀਟਲ ਟੀਵੀ ਤੇ ਸਨ ਡਾਈਰੈਕਟ ਨੇ ਟਰਾਈ ਨੂੰ ਐਨਟੀਓ 2.0 ਲਾਗੂ ਕਰਨ ਲਈ ਕਿਹਾ ਸੀ। ਹੁਣ ਡਿਸ਼ ਟੀਵੀ ਨੇ ਵੀ ਇਸ ਨੂੰ ਆਪਣੇ ਯੂਜ਼ਰਸ ਲਈ ਲਾਗੂ ਕਰ ਦਿੱਤਾ ਹੈ। ਹਾਲਾਂਕਿ ਡਿਸ਼ ਟੀਵੀ ਨੇ ਇਸ ਨਿਯਮ ਨੂੰ ਫਿਲਹਾਲ ਸਿਰਫ ਪ੍ਰਾਈਮਰੀ ਕਨੈਕਸ਼ਨ ਲਈ ਲਾਗੂ ਕੀਤਾ ਹੈ। ਮਲਟੀ ਟੀਵੀ ਕਨੈਕਸ਼ਨ ਲਈ ਇਸ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ। ਨਵੇਂ ਟੈਰਿਫ ਨਿਯਮ ਦੇ ਲਾਗੂ ਹੋਣ ਤੋਂ ਬਾਅਦ ਯੂਜ਼ਰਸ ਨੂੰ ਹੁਣ ਪਹਿਲਾਂ ਦੇ ਮੁਕਾਬਲੇ ਦੁਗਣਾ ਫ੍ਰੀ-ਟੂ-ਏਅਰ ਐਸਡੀ ਚੈਨਲ ਦਿਖਾਏ ਜਾਣਗੇ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget