ਪੜਚੋਲ ਕਰੋ

Airtel Recharge: ਏਅਰਟੈੱਲ ਨੇ ਸਸਤਾ ਪਲਾਨ ਕੀਤਾ ਪੇਸ਼, ਪੂਰੇ 30 ਦਿਨ ਰਹੇਗਾ ਵੈਲਿਡ; ਜਾਣੋ ਕਿਵੇਂ 4000 ਰੁਪਏ ਦਾ ਹੋਏਗਾ ਫਾਇਦਾ? 12 ਮਹੀਨਿਆਂ ਦੀ ਸਬਸਕ੍ਰਿਪਸ਼ਨ ਮੁਫ਼ਤ...

Airtel Full Month Validity: ਏਅਰਟੈੱਲ ਦੇ ਗਾਹਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਟੈਲੀਕਾਮ ਦਿੱਗਜ ਏਅਰਟੈੱਲ ਨੇ ਆਪਣੇ ਗਾਹਕਾਂ ਲਈ ਇੱਕ ਬੇਹੱਦ ਕਿਫਾਇਤੀ ਅਤੇ ਖ਼ਾਸ ਰੀਚਾਰਜ ਪਲਾਨ ਪੇਸ਼ ਕੀਤਾ ਹੈ...

Airtel Full Month Validity: ਏਅਰਟੈੱਲ ਦੇ ਗਾਹਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਟੈਲੀਕਾਮ ਦਿੱਗਜ ਏਅਰਟੈੱਲ ਨੇ ਆਪਣੇ ਗਾਹਕਾਂ ਲਈ ਇੱਕ ਬੇਹੱਦ ਕਿਫਾਇਤੀ ਅਤੇ ਖ਼ਾਸ ਰੀਚਾਰਜ ਪਲਾਨ ਪੇਸ਼ ਕੀਤਾ ਹੈ। ਇਸ ਪਲਾਨ ਦੀ ਕੀਮਤ 379 ਰੁਪਏ ਰੱਖੀ ਗਈ ਹੈ, ਜੋ ਪੂਰੇ ਇੱਕ ਮਹੀਨੇ ਦੀ ਮਿਆਦ ਦੇ ਨਾਲ ਆਉਂਦਾ ਹੈ। ਇਸ ਪਲਾਨ ਵਿੱਚ ਗਾਹਕਾਂ ਨੂੰ ਕਾਲਿੰਗ, ਡਾਟਾ ਅਤੇ ਐੱਸ.ਐੱਮ.ਐੱਸ. ਸਮੇਤ ਕਈ ਸ਼ਾਨਦਾਰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।

ਏਅਰਟੈੱਲ ਦੇ ਇਸ 379 ਰੁਪਏ ਵਾਲੇ ਪਲਾਨ ਵਿੱਚ ਗਾਹਕਾਂ ਨੂੰ ਰੋਜ਼ਾਨਾ 2GB ਡਾਟਾ ਮਿਲੇਗਾ। ਇਸ ਤੋਂ ਇਲਾਵਾ, ਪਲਾਨ ਵਿੱਚ ਦੇਸ਼ ਭਰ ਵਿੱਚ ਕਿਸੇ ਵੀ ਨੈੱਟਵਰਕ 'ਤੇ ਗੱਲ ਕਰਨ ਲਈ ਅਨਲਿਮਟਿਡ ਕਾਲਿੰਗ ਦੀ ਸਹੂਲਤ ਦਿੱਤੀ ਗਈ ਹੈ, ਜਿਸ ਵਿੱਚ ਰੋਮਿੰਗ ਵੀ ਸ਼ਾਮਲ ਹੈ। ਗਾਹਕਾਂ ਨੂੰ ਰੋਜ਼ਾਨਾ 100 SMS ਦੀ ਸੁਵਿਧਾ ਵੀ ਮਿਲੇਗੀ।

ਕੰਪਨੀ ਵੱਲੋਂ ਇਸ ਪਲਾਨ ਦੇ ਨਾਲ ਅਨਲਿਮਟਿਡ 5G ਡਾਟਾ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ, ਹਾਲਾਂਕਿ ਇਹ ਕੁਝ ਨਿਯਮਾਂ ਅਤੇ ਸ਼ਰਤਾਂ ਦੇ ਅਧੀਨ ਹੈ। ਇਸ ਰੀਚਾਰਜ ਦੀ ਸਭ ਤੋਂ ਵੱਡੀ ਖ਼ੂਬੀ ਇਹ ਹੈ ਕਿ ਇਸ ਦੇ ਨਾਲ ਗਾਹਕਾਂ ਨੂੰ ਐਡੋਬ ਐਕਸਪ੍ਰੈਸ ਪ੍ਰੀਮੀਅਮ ਦਾ 12 ਮਹੀਨਿਆਂ ਦਾ ਸਬਸਕ੍ਰਿਪਸ਼ਨ ਮੁਫ਼ਤ ਮਿਲਦਾ ਹੈ। ਦੱਸਣਯੋਗ ਹੈ ਕਿ ਬਾਜ਼ਾਰ ਵਿੱਚ ਇਸ ਸਬਸਕ੍ਰਿਪਸ਼ਨ ਦੀ ਕੀਮਤ ਲਗਭਗ 4,000 ਰੁਪਏ ਹੈ, ਜੋ ਏਅਰਟੈੱਲ ਗਾਹਕਾਂ ਨੂੰ ਇਸ ਪਲਾਨ ਦੇ ਨਾਲ ਬਿਨਾਂ ਕਿਸੇ ਵਾਧੂ ਖਰਚੇ ਦੇ ਮਿਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਟਾਪ ਹੈਡਲਾਈਨ

 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !
Airtel ਦਾ ਧਮਾਕੇਦਾਰ ਆਫਰ, ਇੱਕ ਰਿਚਾਰਜ ਤੇ ਇੱਕ ਫ੍ਰੀ; ਇਨ੍ਹਾਂ ਪਲਾਨਸ 'ਤੇ ਮਿਲੇਗਾ ਫਾਇਦਾ
Airtel ਦਾ ਧਮਾਕੇਦਾਰ ਆਫਰ, ਇੱਕ ਰਿਚਾਰਜ ਤੇ ਇੱਕ ਫ੍ਰੀ; ਇਨ੍ਹਾਂ ਪਲਾਨਸ 'ਤੇ ਮਿਲੇਗਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸਰਕਾਰ ਤੋਂ ਜਵਾਬ ਤਲਬ, ਇਸ ਕਾਰਨ ਪੈਰੋਲ ਦੀ ਮੰਗ...
Punjab News: ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸਰਕਾਰ ਤੋਂ ਜਵਾਬ ਤਲਬ, ਇਸ ਕਾਰਨ ਪੈਰੋਲ ਦੀ ਮੰਗ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
Weather Update: ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
Embed widget