ਪੜਚੋਲ ਕਰੋ

ਏਅਰਟੈਲ ਦੇ ਗਾਹਕਾਂ ਲਈ ਖੁਸ਼ਖ਼ਬਰੀ, 1000 GB ਫਰੀ ਡੇਟਾ, ਇਹ ਪੈਕ ਸ਼ਾਨਦਾਰ

ਇਹ ਪਲਾਨਜ਼ ਦੇਸ਼ ਦੇ ਚੋਣਵੇਂ ਸ਼ਹਿਰਾਂ ਲਈ ਉਪਲਬਧ ਹੈ। ਇਹ ਇੱਕ ਸੀਮਤ ਅਵਧੀ ਦੀ ਪੇਸ਼ਕਸ਼ ਹੈ ਤੇ ਸਿਰਫ 7 ਜੂਨ ਤੱਕ ਵੈਲੀਡ ਹੈ। ਇਹ ਪੇਸ਼ਕਸ਼ ਸਿਰਫ ਨਵੇਂ ਗਾਹਕਾਂ ਲਈ ਹੈ।

ਨਵੀਂ ਦਿੱਲੀ: ਭਾਰਤੀ ਏਅਰਟੈਲ ਨੇ ਐਡੀਸ਼ਨਲ ਪ੍ਰਮੋਸ਼ਨਲ ਆਫਰ ਪੇਸ਼ ਕੀਤਾ ਹੈ ਜਿਸ ‘ਚ ਯੂਜ਼ਰਸ ਨੂੰ ਬਗੈਰ ਕਿਸੇ ਵਾਧੂ ਚਾਰਜ ਦੇ 1000 ਜੀਬੀ ਡਾਟਾ ਮਿਲੇਗਾ। ਕੰਪਨੀ ਏਅਰਟੈੱਲ ਐਕਸਟ੍ਰੀਮ ਫਾਈਬਰ ਦੇ ਨਵੇਂ ਗਾਹਕਾਂ ਨੂੰ 1000 ਜੀਬੀ ਤੱਕ ਦਾ ਐਡੀਸ਼ਨਲ ਡਾਟਾ ਆਫਰ ਪੇਸ਼ ਕਰ ਰਹੀ ਹੈ। ਇਸ ਦੀ ਵੈਧਤਾ 6 ਮਹੀਨੇ ਦੀ ਹੋਵੇਗੀ ਤੇ ਇਹ ਸਿਰਫ ਦੇਸ਼ ਦੇ ਚੁਣੇ ਗਏ ਸ਼ਹਿਰਾਂ ਚੇਨਈ, ਕੋਇੰਬਟੂਰ, ਕੋਚਿਨ ਤੇ ਏਰਨਾਕੁਲਮ ਲਈ ਉਪਲਬਧ ਹੋਵੇਗਾ। ਗਾਹਕ ਇਸ ਯੋਜਨਾ ਨੂੰ ਸਿਰਫ 7 ਜੂਨ 2020 ਤੱਕ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਨਵੇਂ ਯੂਜ਼ਰਸ ਨੂੰ ਲੌਂਗ ਟਰਮ ਪਲਾਨ 'ਤੇ ਫਰੀ ਇੰਸਟਾਲੈਸ਼ਨ ਤੇ ਵਧੇਰੇ 15% ਤੱਕ ਦੀ ਛੋਟ ਮਿਲੇਗੀ, ਇਹ ਆਫਰ ਸਾਰੇ ਭਾਰਤ ਵਿੱਚ ਉਪਲਬਧ ਹੈ। ਏਅਰਟੈਲ ਨੇ ਲੌਕਡਾਊਨ ਦੌਰਾਨ ਮਾਰਚ ਤੋਂ ਆਪਣੀ Airtel Xstream Fiber ਕਨੈਕਸ਼ਨ ਪੋਸਟ ਲਈ ਆਫਰ ਪੇਸ਼ ਕੀਤੇ ਹਨ। ਜੀਓ ਦਾ 699 ਰੁਪਏ ਵਾਲਾ ਪਲਾਨ: ਰਿਲਾਇੰਸ ਜਿਓ ਦੀ ਗੱਲ ਕਰੀਏ ਤੇ ਜੀਓ ਦੀ 699 ਰੁਪਏ ਵਾਲੇ ਪਲਾਨ ਦੀ ਜੋ ਗਾਹਕਾਂ ਨੂੰ ਵੈਲਿਊ ਫਾਰ ਮਨੀ ਦਿੰਦਾ ਹੈ। ਇਸ ਪਲਾਨ ਵਿੱਚ ਉਪਭੋਗਤਾਵਾਂ ਨੂੰ ਡਬਲ ਡੇਟਾ (100 ਜੀਬੀ ਡਾਟਾ) ਆਫਰ ਕੀਤਾ ਜਾ ਰਹੀ ਹੈ। ਇਸਦੇ ਨਾਲ ਹੀ ਕੰਪਨੀ ਉਪਭੋਗਤਾ 200 ਜੀਬੀ ਦੇ ਨਾਲ 50 ਜੀਬੀ ਡਾਟਾ ਵੀ ਦੇ ਰਹੀ ਹੈ। ਇਸ ਪਲਾਨ ਵਿੱਚ ਉਪਭੋਗਤਾ ਕਿਸੇ ਵੀ ਨੈਟਵਰਕ ਤੇ ਅਸੀਮਤ ਕਾਲਿੰਗ ਦਾ ਅਨੰਦ ਲੈ ਸਕਣਗੇ। ਇਸ ਤੋਂ ਇਲਾਵਾ ਟੀਵੀ ਵੀਡਿਓ ਕਾਲਿੰਗ, ਗੇਮਿੰਗ ਦੇ ਨਾਲ ਇਸ ਯੋਜਨਾ ਵਿੱਚ ਬਹੁਤ ਸਾਰੇ ਲਾਭ ਦਿੱਤੇ ਜਾ ਰਹੇ ਹਨ। ਜੀਓ ਸਿਲਵਰ ਪਲਾਨ, 849 ਰੁਪਏ ਵਿੱਚ: ਜੀਓ ਫਾਈਬਰ ਸੀਰੀਜ਼ ਦਾ 849 ਰੁਪਏ ਦੀ ਸਿਲਵਰ ਪਲਾਨ ਵੀ ਬਹੁਤ ਜਬਰਦਸਤ ਹੈ। ਇਸ ਵਿੱਚ ਕੰਪਨੀ ਉਪਭੋਗਤਾਵਾਂ ਨੂੰ ਬਹੁਤ ਸਾਰੇ ਲਾਭ ਦੇ ਰਹੀ ਹੈ ਜਿਵੇਂ ਡਬਲ ਡਾਟਾ 400 ਜੀਬੀ ਨਾਲ 200 ਜੀਬੀ, ਕਿਸੇ ਵੀ ਨੈਟਵਰਕ ਤੇ ਅਸੀਮਤ ਕਾਲਿੰਗ ਅਤੇ ਟੀਵੀ ਵੀਡੀਓ ਕਾਲਿੰਗ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget