ਪੜਚੋਲ ਕਰੋ

Airtel Down: Airtel ਸੇਵਾਵਾਂ ਹੋਈਆਂ ਠੱਪ! ਕਾਲ ਅਤੇ ਇੰਟਰਨੈੱਟ ਸਰਵਿਸ 'ਤੇ ਵੀ ਪੈ ਰਿਹਾ ਅਸਰ

Airtel Down: ਡਾਊਨ ਡਿਟੈਕਟਰ ਦੇ ਅਨੁਸਾਰ, ਦਿੱਲੀ ਐਨਸੀਆਰ, ਜੈਪੁਰ, ਕਾਨਪੁਰ, ਅਹਿਮਦਾਬਾਦ, ਸੂਰਤ, ਮੁੰਬਈ, ਹੈਦਰਾਬਾਦ, ਬੈਂਗਲੁਰੂ ਅਤੇ ਕੋਲਕਾਤਾ ਵਿੱਚ ਏਅਰਟੈੱਲ ਦੇ ਗਾਹਕਾਂ ਨੂੰ ਨੈੱਟਵਰਕ ਅਤੇ ਇੰਟਰਨੈੱਟ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Airtel Down: ਏਅਰਟੈੱਲ ਯੂਜ਼ਰਸ ਨੂੰ ਫਿਲਹਾਲ ਪਿਛਲੇ ਕੁਝ ਘੰਟਿਆਂ ਤੋਂ ਮੋਬਾਈਲ ਨੈੱਟਵਰਕ ਅਤੇ ਇੰਟਰਨੈੱਟ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਅਰਟੈੱਲ ਨੇ ਖੁਦ ਇੱਕ ਸੋਸ਼ਲ ਮੀਡੀਆ ਪੋਸਟ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੰਪਨੀ ਨੇ ਕਿਹਾ ਕਿ ਉਹ ਇਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਦਿੱਲੀ ਐਨਸੀਆਰ ਖੇਤਰ ਤੋਂ ਸੋਸ਼ਲ ਮੀਡੀਆ ਪੋਸਟਾਂ 'ਤੇ ਸ਼ਿਕਾਇਤਾਂ ਆ ਰਹੀਆਂ ਹਨ। ਦੇਸ਼ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਵੌਇਸ ਕਾਲਾਂ ਅਤੇ ਹੋਰ ਸੇਵਾਵਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਕੁਝ ਫੋਨਾਂ ਵਿੱਚ ਇੰਟਰਨੈਟ ਸਹੀ ਢੰਗ ਨਾਲ ਕੰਮ ਕਰ ਰਿਹਾ ਹੈ। ਡਾਊਨਡਿਟੈਕਟਰ ਦੇ ਅਨੁਸਾਰ, ਏਅਰਟੈੱਲ ਉਪਭੋਗਤਾ ਇਸ ਸਮੇਂ ਭਾਰਤ ਦੇ ਕਈ ਖੇਤਰਾਂ ਵਿੱਚ ਸਿਗਨਲ ਨੂੰ ਲੈਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ।

ਡਾਊਨ ਡਿਟੈਕਟਰ ਦੇ ਅਨੁਸਾਰ, ਦਿੱਲੀ ਐਨਸੀਆਰ, ਜੈਪੁਰ, ਕਾਨਪੁਰ, ਅਹਿਮਦਾਬਾਦ, ਸੂਰਤ, ਮੁੰਬਈ, ਹੈਦਰਾਬਾਦ, ਬੰਗਲੌਰ ਅਤੇ ਕੋਲਕਾਤਾ ਵਿੱਚ ਏਅਰਟੈੱਲ ਦੇ ਗਾਹਕ ਇਸ ਸਮੇਂ ਨੈੱਟਵਰਕ ਅਤੇ ਇੰਟਰਨੈੱਟ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸੋਮਵਾਰ (18 ਅਗਸਤ, 2025) ਸ਼ਾਮ 4:30 ਵਜੇ ਤੱਕ ਸੇਵਾ ਵਿੱਚ ਵਿਘਨ ਦੀਆਂ 3,500 ਤੋਂ ਵੱਧ ਰਿਪੋਰਟਾਂ ਦਰਜ ਕੀਤੀਆਂ ਗਈਆਂ। ਇਸ ਵਿੱਚੋਂ 68 ਪ੍ਰਤੀਸ਼ਤ ਉਪਭੋਗਤਾਵਾਂ ਨੇ ਫ਼ੋਨ ਕਾਲਾਂ ਬਾਰੇ ਸ਼ਿਕਾਇਤ ਕੀਤੀ। 16 ਪ੍ਰਤੀਸ਼ਤ ਨੇ ਮੋਬਾਈਲ ਇੰਟਰਨੈੱਟ ਬਾਰੇ ਸ਼ਿਕਾਇਤ ਕੀਤੀ ਜਦੋਂ ਕਿ 15 ਪ੍ਰਤੀਸ਼ਤ ਨੇ ਸਿਗਨਲ ਨਾ ਮਿਲਣ ਬਾਰੇ ਸ਼ਿਕਾਇਤ ਕੀਤੀ।

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget