ਪੜਚੋਲ ਕਰੋ

ਲੌਕਡਾਊਨ ਦੌਰਾਨ ਏਅਰਟੈਲ ਥੈਂਕਸ ਐਪ ਨਾਲ ਰਿਚਾਰਜ਼ ਕਰਨਾ ਬੇਹੱਦ ਸੌਖਾ, ਅਪਣਾਉਣੇ ਹੋਣਗੇ ਚਾਰ ਬੇਹੱਦ ਸੌਖੇ ਸਟੈਪਸ

ਏਅਰਟੈਲ ਨੇ ਆਪਣੀ ਥੈਂਕਸ ਐਪ 'ਤੇ ਮਹਿਜ਼ ਚਾਰ ਸਟੈਪਸ ਜ਼ਰੀਏ ਯੂਜਰਜ਼ ਨੂੰ ਆਨਲਾਈਨ ਰਿਚਾਰਜ਼ ਦੀ ਬੇਹੱਦ ਸੌਖੀ ਸਹੂਲਤ ਮੁਹੱਈਆ ਕਰਵਾਈ ਹੈ।

ਪਿਛਲੇ ਤਕਰੀਬਨ 50 ਦਿਨਾਂ ਤੋਂ ਲੌਕਡਾਊਨ ਹੋਣ ਕਰਕੇ ਲੋਕਾਂ ਨੂੰ ਮੋਬਾਈਲ ਰਿਚਾਰਜ਼ ਕਰਵਾਉਣ ਵਰਗੀਆਂ ਜ਼ਰੂਰੀ ਚੀਜ਼ਾਂ ਨੂੰ ਲੈ ਕੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ।ਪਰ ਭਾਰਤ ਦੇ ਸਭ ਤੋਂ ਮਸ਼ਹੂਰ ਮੋਬਾਈਲ ਨੈੱਟਵਰਕ ਏਅਰਟੈਲ ਨੇ ਅਜਿਹੇ ਮੁਸ਼ਕਲ ਵਕਤ ਵਿੱਚ ਵੀ ਆਪਣੇ ਉਪਭੋਗਤਾ ਦਾ ਪੂਰਾ ਖਿਆਲ ਰੱਖਿਆ।ਏਅਰਟੈਲ ਨੇ ਆਪਣੀ ਥੈਂਕਸ ਐਪ 'ਤੇ ਮਹਿਜ਼ ਚਾਰ ਸਟੈਪਸ ਜ਼ਰੀਏ ਯੂਜਰਜ਼ ਨੂੰ ਆਨਲਾਈਨ ਰਿਚਾਰਜ਼ ਦੀ ਬੇਹੱਦ ਸੌਖੀ ਸਹੂਲਤ ਮੁਹੱਈਆ ਕਰਵਾਈ ਹੈ।ਥੈਂਕਸ ਐਪ ਜ਼ਰੀਏ ਯੂਜਰਜ਼ ਨੂੰ ਏਅਰਟੈਲ ਰਿਚਾਰਜ਼ ਤੋਂ ਇਲਾਵਾ ਲਾਈਵ ਟੀਵੀ, ਵਿੰਕ ਮਿਊਜ਼ਿਕ, ਯੂਪੀਆਈ ਪੇਮੈਂਟ ਤੇ ਅਮੇਜ਼ਨ ਪ੍ਰਾਈਮ ਮੈਂਬਰਸ਼ਿਪ ਦਾ ਲਾਭ ਵੀ ਦੇ ਰਿਹਾ ਹੈ। ਇਸ ਤੋਂ ਇਲਾਵਾ ਏਅਰਟੈਲ ਦੀ ਵੈਬਸਾਈਟ www.airtel.in/airtel-thanks-app 'ਤੇ ਥੈਂਕਸ ਐਪ ਨਾਲ ਜੁੜੀਆਂ ਤਮਾਮ ਵਿਸ਼ੇਸ਼ਤਾਵਾਂ ਦੀ ਜਾਣਕਾਰੀ ਹਾਸਲ ਕਰ ਸਕੇ ਹੋ। ਚਾਰ ਸੌਖੇ ਸਟੈਪਸ ਜ਼ਰੀਏ ਕਰੋ ਰਿਚਾਰਜ਼:
  1. ਸਭ ਤੋਂ ਪਹਿਲਾਂ ਪਲੇਅ ਸਟੋਰ ਤੋਂ ਥੈਂਕਸ ਐਪ ਡਾਊਨਲੋਡ ਕਰੋ।
  2. ਐਪਵਿੱਚ ਮੋਬਾਈਲ ਰਿਚਾਰਜ਼ ਦਾ ਵਿਕਲਪ ਚੁਣੋ।
  3. ਆਪਣਾਮੋਬਾਈਲ ਨੰਬਰ ਇੰਟਰ ਕਰੋ ਤੇ ਰਿਚਾਰਜ ਅਮਾਊਂਟ ਭਰੋ।
  4. ਆਨਲਾਈਨਪੇਮੈਂਟ ਦਾ ਵਿਕਲਪ ਚੁਣੋ ਤੇ ਰਿਚਾਰਜ਼ ਦਾ ਲਾਭ ਉਠਾਓ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget