ਪੜਚੋਲ ਕਰੋ

ਕੋਰੋਨਾ ਸੰਕਟ 'ਚ ਏਅਰਟੈੱਲ ਦਾ ਵੱਡਾ ਫੈਸਲਾ

ਏਅਰਟੈੱਲ ਨੇ ਫ਼ੈਸਲਾ ਕੀਤਾ ਹੈ ਕਿ ਉਹ ਡਿਸਟ੍ਰੀਬਿਊਟਰ ਸਹਿਯੋਗੀਆਂ ਤੇ ਪ੍ਰਚੂਨ ਨੈੱਟਵਰਕ ਦੇ 25 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਅਪਰੈਲ ਮਹੀਨੇ ਦੀ ਮੁੱਢਲੀ ਤਨਖਾਹ ਦੇਵੇਗਾ ਤਾਂ ਜੋ ਇਸ ਸੰਕਟ ਦੇ ਦੌਰ ’ਚ ਉਹ ਵਿੱਤੀ ਪ੍ਰੇਸ਼ਾਨੀ ਤੋਂ ਬਚੇ ਰਹਿਣ।

ਨਵੀਂ ਦਿੱਲੀ: ਏਅਰਟੈੱਲ ਨੇ ਫ਼ੈਸਲਾ ਕੀਤਾ ਹੈ ਕਿ ਉਹ ਡਿਸਟ੍ਰੀਬਿਊਟਰ ਸਹਿਯੋਗੀਆਂ ਤੇ ਪ੍ਰਚੂਨ ਨੈੱਟਵਰਕ ਦੇ 25 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਅਪਰੈਲ ਮਹੀਨੇ ਦੀ ਮੁੱਢਲੀ ਤਨਖਾਹ ਦੇਵੇਗਾ ਤਾਂ ਜੋ ਇਸ ਸੰਕਟ ਦੇ ਦੌਰ ’ਚ ਉਹ ਵਿੱਤੀ ਪ੍ਰੇਸ਼ਾਨੀ ਤੋਂ ਬਚੇ ਰਹਿਣ। ਦਿੱਲੀ-ਐਨਸੀਆਰ ਦੇ ਆਪਣੇ ਵੰਡ ਸਹਿਯੋਗੀਆਂ ਨੂੰ ਜਾਰੀ ਕੀਤੇ ਪੱਤਰ ’ਚ ਕੰਪਨੀ ਨੇ ਕਿਹਾ, ‘ਅਚਾਨਕ ਕੀਤੇ ਗਏ ਲੌਕਡਾਊਨ ਕਾਰਨ ਅਪਰੈਲ ਮਹੀਨੇ ’ਚ ਤੁਹਾਡਾ ਕੰਮਕਾਰ ਤੇ ਆਮਦਨ ਘਟ ਗਈ ਹੈ। ਇਸ ਔਖੇ ਵੇਲੇ ਅਸੀਂ ਅਪਰੈਲ ਮਹੀਨੇ ’ਚ ਤੁਹਾਡੀ ਮਦਦ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਫੀਲਡ ’ਚ ਸੇਵਾਵਾਂ ਦੇਣ ਵਾਲਿਆਂ ਤੇ ਹੋਰਨਾਂ ਸਾਥੀਆਂ ਨੂੰ ਉਨ੍ਹਾਂ ਦੀ ਅਪਰੈਲ ਮਹੀਨੇ ਦੀ ਮੁੱਢਲੀ ਤਨਖ਼ਾਹ ਦਿੱਤੀ ਜਾਵੇਗੀ।’ ਇਸੇ ਤਰ੍ਹਾਂ ਦਾ ਪੱਤਰ ਕੰਪਨੀ ਨੇ ਦੇਸ਼ ਦੇ ਵੱਖ ਥਾਵਾਂ ’ਚ ਡਿਸਟ੍ਰੀਬਿਊਟਰਾਂ ਨੂੰ ਵੀ ਜਾਰੀ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਏਅਰਟੈੱਲ ਦੇ 25 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਲਾਭ ਹੋਵੇਗਾ। ਏਅਰਟੈੱਲ ਨੇ ਕਿਹਾ, ‘ਲੌਕਡਾਊਨ ਕਾਰਨ ਅਸੀਂ ਸਾਰੇ ਇੱਕ ਸੰਕਟ ਦੇ ਦੌਰ ’ਚੋਂ ਲੰਘ ਰਹੇ ਹਾਂ ਤੇ ਇਸ ਕਾਰਨ ਸਾਡੇ ਕਾਰੋਬਾਰਾਂ ’ਤੇ ਵੀ ਅਸਰ ਪਿਆ ਹੈ। ਇਸ ਖੜ੍ਹੋਤ ਨੇ ਵੱਖ ਵੱਖ ਵਰਗਾਂ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕੀਤਾ ਹੈ। ਦੇਸ਼ ਦੀ ਸਨਅਤ ਨਾਲ ਜੁੜੇ ਹੋਣ ਕਾਰਨ ਸਾਡਾ ਇਸ ਦੌਰ ’ਚ ਮਦਦ ਕਰਨ ਦਾ ਫਰਜ਼ ਬਣਦਾ ਹੈ ਅਤੇ ਇਸ ਲਈ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਦੇਸ਼ ਦੇ ਲੋਕ ਆਪਸ ਵਿੱਚ ਤੇ ਆਪਣੇ ਸਨੇਹੀਆਂ ਨਾਲ ਜੁੜੇ ਰਹਿਣ।’ ਕੰਪਨੀ ਨੇ ਉਮੀਦ ਜ਼ਾਹਿਰ ਕੀਤੀ ਕਿ 3 ਮਈ ਨੂੰ ਇੱਕ ਵਾਰ ਜਦੋਂ ਲੌਕਡਾਊਨ ਖੋਲ੍ਹ ਦਿੱਤਾ ਗਿਆ ਤਾਂ ਜ਼ਿੰਦਗੀ ਮੁੜ ਲੀਹ ’ਤੇ ਪਰਤ ਆਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget