ਪੜਚੋਲ ਕਰੋ

Alert: ਇਨ੍ਹਾਂ 35 ਸਮਾਰਟਫ਼ੋਨਾਂ 'ਚ ਬੰਦ ਹੋ ਜਾਵੇਗਾ WhatsApp, ਲਿਸਟ 'ਚ ਕਿਤੇ ਤੁਹਾਡਾ ਫ਼ੋਨ ਤਾਂ ਨਹੀਂ ? ਕਰੋ ਚੈੱਕ

ਵਟਸਐਪ ਦੇ ਨਵੇਂ ਅਪਡੇਟ ਹੁਣ ਇਨ੍ਹਾਂ ਸਮਾਰਟਫੋਨਜ਼ ਲਈ ਉਪਲਬਧ ਨਹੀਂ ਹੋਣਗੇ। ਜੇਕਰ ਤੁਹਾਡਾ ਫੋਨ ਇਨ੍ਹਾਂ ਲਿਸਟਾਂ 'ਚ ਸ਼ਾਮਲ ਹੈ ਜਾਂ ਪੁਰਾਣੇ ਆਪਰੇਟਿੰਗ ਸਿਸਟਮ 'ਤੇ ਚੱਲ ਰਿਹਾ ਹੈ, ਤਾਂ ਤੁਹਾਨੂੰ WhatsApp ਦੇ ਨਵੇਂ ਫੀਚਰ ਅਤੇ ਸੁਰੱਖਿਆ ਅਪਡੇਟ.

ਜੇਕਰ ਤੁਹਾਡੇ ਕੋਲ ਪੁਰਾਣਾ ਸਮਾਰਟਫੋਨ ਹੈ ਜਿਸ 'ਚ ਤੁਸੀਂ WhatsApp ਦੀ ਵਰਤੋਂ ਕਰਦੇ ਹੋ, ਤਾਂ ਤੁਹਾਡੇ ਲਈ ਇਕ ਅਹਿਮ ਖਬਰ ਹੈ। ਹੁਣ ਲਗਭਗ 35 ਸਮਾਰਟਫੋਨ ਮਾਡਲਾਂ 'ਚ WhatsApp ਸਪੋਰਟ ਬੰਦ ਹੋਣ ਜਾ ਰਿਹਾ ਹੈ। CanalTech ਦੀ ਰਿਪੋਰਟ ਮੁਤਾਬਕ ਮੇਟਾ ਨੇ ਸੁਰੱਖਿਆ ਕਾਰਨਾਂ ਕਰਕੇ ਇਹ ਫੈਸਲਾ ਲਿਆ ਹੈ। ਇਸ ਵਿੱਚ Samsung, Motorola, Huawei, Sony, LG ਅਤੇ Apple ਦੇ ਫ਼ੋਨ ਸ਼ਾਮਲ ਹਨ।

ਸਮਾਰਟਫ਼ੋਨ ਮਾਡਲ ਜੋ WhatsApp ਨੂੰ ਸਪੋਰਟ ਕਰਨਾ ਬੰਦ ਕਰ ਦੇਣਗੇ...

Apple
- iPhone 5
- iPhone 6
- iPhone 6S
- iPhone 6S Plus
- iPhone SE

Samsung
- Galaxy Note 3
- Galaxy S3 Mini
- Galaxy S4 Active
- Galaxy S4 Mini
- Galaxy S4 Zoom
- Galaxy Core
- Galaxy Ace Plus
- Galaxy Grand
- Galaxy Express 2

Motorola
- Moto G
- Moto X

Huawei
- Ascend P6 S
- Ascend G525
- Huawei C199
- Huawei GX1s
- Huawei Y625

Sony
- Xperia Z1
- Xperia E3

LG
- Optimus 4X HD
- Optimus G
- Optimus G Pro
- Optimus L7

Lenovo
- Lenovo 46600
- Lenovo A858T
- Lenovo P70
- Lenovo S890

Software Version 'ਤੇ ਪ੍ਰਭਾਵ
ਕਿਰਪਾ ਕਰਕੇ ਧਿਆਨ ਦਿਓ ਕਿ Android 5.0 ਜਾਂ ਇਸ ਤੋਂ ਪਹਿਲਾਂ ਵਾਲੇ ਫ਼ੋਨ ਪ੍ਰਭਾਵਿਤ ਹੋਣਗੇ। ਇਸ ਤੋਂ ਇਲਾਵਾ iOS 12 ਅਤੇ ਇਸ ਤੋਂ ਪਹਿਲਾਂ ਵਾਲੇ ਵਰਜਨ ਵਾਲੇ ਆਈਫੋਨ ਵੀ ਪ੍ਰਭਾਵਿਤ ਹੋ ਸਕਦੇ ਹਨ। ਵਟਸਐਪ ਦੇ ਨਵੇਂ ਅਪਡੇਟ ਹੁਣ ਇਨ੍ਹਾਂ ਸਮਾਰਟਫੋਨਜ਼ ਲਈ ਉਪਲਬਧ ਨਹੀਂ ਹੋਣਗੇ। ਜੇਕਰ ਤੁਹਾਡਾ ਫੋਨ ਇਨ੍ਹਾਂ ਲਿਸਟਾਂ 'ਚ ਸ਼ਾਮਲ ਹੈ ਜਾਂ ਪੁਰਾਣੇ ਆਪਰੇਟਿੰਗ ਸਿਸਟਮ 'ਤੇ ਚੱਲ ਰਿਹਾ ਹੈ, ਤਾਂ ਤੁਹਾਨੂੰ WhatsApp ਦੇ ਨਵੇਂ ਫੀਚਰ ਅਤੇ ਸੁਰੱਖਿਆ ਅਪਡੇਟ ਦਾ ਫਾਇਦਾ ਨਹੀਂ ਮਿਲੇਗਾ।

ਹੁਣ ਬਿਨਾਂ ਨੰਬਰ ਐਡ ਕੀਤੇ WhatsApp 'ਤੇ ਕਰ ਸਕਦੇ ਹੋ ਚੈਟ 
WaBetaInfo ਨੇ X 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਇੱਕ ਸਕਰੀਨਸ਼ਾਟ ਦਿੱਤਾ ਗਿਆ ਹੈ। ਉਸ ਦੇ ਅਨੁਸਾਰ, ਹੁਣ ਤੁਹਾਡੇ ਨੰਬਰ ਦੀ ਬਜਾਏ, ਤੁਸੀਂ WhatsApp 'ਤੇ ਤੁਹਾਡੇ ਨਾਲ ਜੁੜਨ ਲਈ ਆਪਣਾ ਉਪਭੋਗਤਾ ਨਾਮ ਕਿਸੇ ਨਾਲ ਸਾਂਝਾ ਕਰ ਸਕਦੇ ਹੋ। ਇਸ ਫੀਚਰ ਦੇ ਆਉਣ ਤੋਂ ਬਾਅਦ ਲੋਕਾਂ ਨੂੰ ਕਿਸੇ ਨੂੰ ਐਡ ਕਰਨ ਲਈ ਆਪਣਾ ਨੰਬਰ ਸ਼ੇਅਰ ਨਹੀਂ ਕਰਨਾ ਪਵੇਗਾ। ਇਸ ਫੀਚਰ ਨਾਲ ਸਟਾਕ ਆਊਟ ਹੋਣ ਤੋਂ ਵੀ ਬਚਿਆ ਜਾ ਸਕਦਾ ਹੈ। ਕੰਪਨੀ ਜਲਦੀ ਹੀ ਇਸ ਨੂੰ ਵੈੱਬ ਵਰਜ਼ਨ ਲਈ ਵੀ ਉਪਲਬਧ ਕਰਵਾਏਗੀ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget