ਪੜਚੋਲ ਕਰੋ

ਰਿਲਾਇੰਸ ਜੀਓ ਨੇ ਪੇਸ਼ ਕੀਤੀ ‘ਆਲ ਇੰਨ ਵਨ’ ਪਲਾਨ ਦੀ ਨਵੀਂ ਰੇਂਜ, ਜਾਣੋ ਖਾਸੀਅਤ

ਰਿਲਾਇੰਸ ਜੀਓ ਯੂਜ਼ਰਸ ਨੂੰ ਇਨ੍ਹੀਂ ਦਿਨੀਂ ਇੱਕ ਤੋਂ ਬਾਅਦ ਇੱਕ ਝਟਕਿਆਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਪਹਿਲਾਂ ਦੂਜੇ ਨੈੱਟਵਰਕਸ ‘ਤੇ ਕਾਲਿੰਗ ਲਈ 6 ਪੈਸੇ ਪ੍ਰਤੀ ਮਿੰਟ ਚਾਰਜ ਤੇ ਫੇਰ 19 ਤੇ 52 ਰੁਪਏ ਵਾਲੇ ਦੋ ਸਸਤੇ ਪਲਾਨ ਬੰਦ ਕਰਨਾ।

ਨਵੀਂ ਦਿੱਲੀ: ਰਿਲਾਇੰਸ ਜੀਓ ਯੂਜ਼ਰਸ ਨੂੰ ਇਨ੍ਹੀਂ ਦਿਨੀਂ ਇੱਕ ਤੋਂ ਬਾਅਦ ਇੱਕ ਝਟਕਿਆਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਪਹਿਲਾਂ ਦੂਜੇ ਨੈੱਟਵਰਕਸ ‘ਤੇ ਕਾਲਿੰਗ ਲਈ 6 ਪੈਸੇ ਪ੍ਰਤੀ ਮਿੰਟ ਚਾਰਜ ਤੇ ਫੇਰ 19 ਤੇ 52 ਰੁਪਏ ਵਾਲੇ ਦੋ ਸਸਤੇ ਪਲਾਨ ਬੰਦ ਕਰਨਾ। ਹੁਣ ਇਸ ਦੌਰਾਨ ਹੀ ਜੀਓ ਨੇ ਆਪਣੇ ਨਵੇਂ ‘ਆਲ ਇੰਨ ਵਲ’ ਪਲਾਨ ਦਾ ਐਲਾਨ ਕੀਤਾ ਹੈ। ਨਵੇਂ ਪਲਾਨ ਪਹਿਲਾਂ ਤੋਂ ਜ਼ਿਆਦਾ ਕਫਾਇਤੀ ਹਨ। ਨਵੇਂ ਆਲ ਇੰਨ ਪਲਾਨ ‘ਚ ਗਾਹਕਾਂ ਨੂੰ 2 ਜੀਬੀ ਪ੍ਰਤੀ ਦਿਨ ਡੇਟਾ ਮਿਲੇਗਾ। ਨਾਲ ਹੀ 1000 ਮਿੰਟ ਆਈਯੂਸੀ ਕਾਲਿੰਗ ਵੀ ਫਰੀ ਮਿਲੇਗੀ। ਆਈਯੂਸੀ ਦਾ ਮਤਲਬ ਹੈ ਕਿ ਜੀਓ ਗਾਹਕਾਂ ਨੂੰ ਦੂਜੇ ਨੈੱਟਵਰਕ ‘ਤੇ ਗੱਲ ਕਰਨ ਲਈ 1000 ਮਿੰਟ ਤਕ ਫਰੀ ਗੱਲ ਕਰਨ ਨੂੰ ਮਿਲਣਗੇ। ਆਲ ਇੰਨ ਵਨ ਪਲਾਨਸ ਤਿੰਨ ਤਰ੍ਹਾਂ ਦੇ ਹਨ। 222,333 ਤੇ 444 ਰੁਪਏ ਪ੍ਰਤੀ ਦਿਨ ਜਿਨ੍ਹਾਂ ਦੀ ਵੈਲੀਡਿਟੀ ਵੀ ਵੱਖ-ਵੱਖ ਹੈ। ਜਿੱਥੇ 222 ਰੁਪਏ ਦੇ ਪਲਾਨ ‘ਚ ਵੈਲੀਡਿਟੀ ਪੀਰੀਅਡ ਇੱਕ ਮਹੀਨਾ ਹੈ, ਉੱਥੇ ਹੀ 333 ‘ਚ ਦੋ ਮਹੀਨੇ ਦੀ ਵੈਲਡੀਟੀ ਅਤੇ 444 ਰੁਪਏ ‘ਚ ਤਿੰਨ ਮਹੀਨੇ ਦੀ ਵੈਲਡੀਟੀ ਦਿੱਤੀ ਜਾ ਰਹੀ ਹੈ। ਨਾਲ ਹੀ ਸਾਰੇ ਪਲਾਨਸ ‘ਚ 2 ਜੀਬੀ ਪ੍ਰਤੀ ਦਿਨ ਦਾ ਡੇਟਾ ਮਿਲ ਰਿਹਾ ਹੈ।

ਟਾਪ ਹੈਡਲਾਈਨ

X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
Smartphone :  ਫੋਨ ਬੰਦ ਹੋਣ ਤੋਂ ਬਾਅਦ ਵੀ ਬੈਟਰੀ ਕਿਉਂ ਘਟਦੀ ਰਹਿੰਦੀ ਹੈ? ਜਾਣੋ ਇਸਦਾ ਕਾਰਨ
Smartphone :  ਫੋਨ ਬੰਦ ਹੋਣ ਤੋਂ ਬਾਅਦ ਵੀ ਬੈਟਰੀ ਕਿਉਂ ਘਟਦੀ ਰਹਿੰਦੀ ਹੈ? ਜਾਣੋ ਇਸਦਾ ਕਾਰਨ
AI ਅਤੇ Cloud Storage Data Center ਵਿੱਚ ਕੀ ਅੰਤਰ ਹੈ? ਜਾਣੋ ਕਿ ਕਿਹੜਾ ਜ਼ਿਆਦਾ ਕੰਮ ਕਰਦਾ ਹੈ।
AI ਅਤੇ Cloud Storage Data Center ਵਿੱਚ ਕੀ ਅੰਤਰ ਹੈ? ਜਾਣੋ ਕਿ ਕਿਹੜਾ ਜ਼ਿਆਦਾ ਕੰਮ ਕਰਦਾ ਹੈ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget