ਪੜਚੋਲ ਕਰੋ

Google ਦਾ ਕਮਾਲ! ਸਿਰਫ ਬੋਲਣ ਨਾਲ ਹੀ ਹੋ ਜਾਏਗਾ ਤੁਹਾਡਾ ਕੰਮ

ਗੂਗਲ ਆਪਣੇ ਯੂਜ਼ਰਸ ਦੀਆਂ ਜ਼ਰੂਰਤਾਂ ਅਤੇ ਸਹੂਲਤਾਂ ਲਈ ਹਰ ਰੋਜ਼ ਨਵੀਆਂ ਵਿਸ਼ੇਸ਼ਤਾਵਾਂ ਲਿਆਉਂਦਾ ਰਹਿੰਦਾ ਹੈ। ਗੂਗਲ ਆਪਣੇ ਵੌਇਸ ਅਸਿਸਟੈਂਟ ਸਿਸਟਮ ਨੂੰ ਵਧੇਰੇ ਵਰਤੋਂ ਯੋਗ ਬਣਾਉਣ ਲਈ ਵੀ ਕੰਮ ਕਰ ਰਿਹਾ ਹੈ।

ਗੂਗਲ ਆਪਣੇ ਯੂਜ਼ਰਸ ਦੀਆਂ ਜ਼ਰੂਰਤਾਂ ਅਤੇ ਸਹੂਲਤਾਂ ਲਈ ਹਰ ਰੋਜ਼ ਨਵੀਆਂ ਵਿਸ਼ੇਸ਼ਤਾਵਾਂ ਲਿਆਉਂਦਾ ਰਹਿੰਦਾ ਹੈ। ਗੂਗਲ ਆਪਣੇ ਵੌਇਸ ਅਸਿਸਟੈਂਟ ਸਿਸਟਮ ਨੂੰ ਵਧੇਰੇ ਵਰਤੋਂ ਯੋਗ ਬਣਾਉਣ ਲਈ ਵੀ ਕੰਮ ਕਰ ਰਿਹਾ ਹੈ। ਇਸ ਨੂੰ ਦੇਖਦੇ ਹੋਏ ਕੰਪਨੀ ਨੇ ਹੁਣ ਆਪਣੇ ਵੌਇਸ ਅਸਿਸਟੈਂਟ ਸਿਸਟਮ ਨੂੰ ਐਂਡਰਾਇਡ ਐਪਸ ਨਾਲ ਵੀ ਜੋੜ ਦਿੱਤਾ ਹੈ। ਯਾਨੀ ਹੁਣ ਕੋਈ ਵੀ ਐਪ ਸਿਰਫ ਬੋਲਣ ਨਾਲ ਹੀ ਕੰਮ ਕਰਨਾ ਸ਼ੁਰੂ ਕਰੇਗੀ। ਗੂਗਲ ਨੇ ਕਿਹਾ ਕਿ ਹੁਣ ਤੁਸੀਂ 'ਹੇ ਗੂਗਲ' ਕਹਿ ਕੇ ਕੋਈ ਵੀ ਐਪ ਖੋਲ੍ਹ ਸਕਦੇ ਹੋ ਅਤੇ ਇਸ ਨਾਲ ਕੰਮ ਵੀ ਕਰਵਾ ਸਕਦੇ ਹੋ। ਕੰਪਨੀ ਨੇ ਅਸਿਸਟੈਂਟ 'ਚ ਦੋ ਨਵੀਂ ਅੰਗਰੇਜ਼ੀ ਆਵਾਜਾਂ ਵੀ ਸ਼ਾਮਲ ਕੀਤੀਆਂ ਹਨ ਅਤੇ ਵੌਇਸ ਨੂੰ ਵਧੇਰੇ ਕੁਦਰਤੀ ਬਣਾਉਣ ਲਈ ਇਕ ਪ੍ਰੋਸੋਡੀ ਮਾਡਲ ਦੀ ਵਰਤੋਂ ਕੀਤੀ ਗਈ ਹੈ। ਕੀ ਕਰੇਗਾ ਗੂਗਲ ਵੌਇਸ ਅਸਿਸਟੈਂਟ:  - ਹੁਣ ਐਪ ਨੂੰ ਖੋਲ੍ਹਣ ਅਤੇ ਇਸ 'ਚ ਕਿਸੇ ਵੀ ਚੀਜ਼ ਦੀ ਸਰਚ ਕਰਨ ਲਈ ਗੂਗਲ ਵੌਇਸ ਅਸਿਸਟੈਂਟ ਦੀ ਸਹਾਇਤਾ ਲੈ ਸਕਦੇ ਹੋ। ਜੀਓ ਨੂੰ ਟੱਕਰ ਦੇਣ ਲਈ ਏਅਰਟੈੱਲ ਨੇ ਕੀਤਾ ਇਹ ਕੰਮ, ਜਾਣੋ ਕਿਉਂ ਖਾਸ ਇਹ ਪਲੈਨ - ਗੂਗਲ ਨੇ ਵੌਇਸ ਨੂੰ ਸਪੱਸ਼ਟ ਕਰਨ ਲਈ ਦੋ ਨਵੀਆਂ ਨੈਚੁਰਲ ਆਵਾਜ਼ਾਂ ਜੋੜੀਆਂ ਹਨ। ਤਾਂ ਜੋ ਤੁਹਾਨੂੰ ਭਾਸ਼ਾ ਨੂੰ ਸਮਝਣ ਵਿੱਚ ਮੁਸ਼ਕਲ ਪੇਸ਼ ਨਾ ਆਵੇ। -ਨਵੀਂ ਐਪ ਐਕਸ਼ਨ ਬਿਲਟ-ਇਨ ਇੰਟੈਂਟ, ਐਂਡਰਾਇਡ ਡਿਵੈਲਪਰਸ ਨੂੰ ਆਸਾਨੀ ਨਾਲ ਉਨ੍ਹਾਂ ਦੇ ਐਪ ਦੇ ਨਾਲ ਗੂਗਲ ਅਸਿਸਟੈਂਟ ਨੂੰ ਜੋੜਨ ਵਿੱਚ ਸਹਾਇਤਾ ਕਰੇਗਾ। PM ਮੋਦੀ ਨੇ ਲਾਂਚ ਕੀਤਾ Property Card, ਬੈਂਕਾ ਤੋਂ ਆਸਾਨੀ ਨਾਲ ਮਿਲ ਸਕੇਗਾ ਕਰਜ਼ - ਤੁਸੀਂ ਗੂਗਲ ਨੂੰ ਆਪਣੀ ਆਵਾਜ਼ 'ਚ ਟਵਿੱਟਰ ਵਰਗੇ ਸੋਸ਼ਲ ਮੀਡੀਆ 'ਤੇ ਨਿਊਜ਼ ਟੈਸਟ ਕਰਨ, ਸਪੋਟੀਫਾਈ 'ਤੇ ਪਲੇ-ਲਿਸਟ ਲੱਭਣ, ਡਿਸਕੋਰਡ 'ਤੇ ਕਿਸੇ ਨੂੰ ਮੈਸੇਜ ਭੇਜਣ, ਸਨੈਪਚੈਟ 'ਤੇ ਕਿਸੇ ਸਿਲੀਬ੍ਰਿਟੀ ਦੀ ਸਟੋਰੀ ਖੋਲ੍ਹਣ ਲਈ ਕਹਿ ਸਕਦੇ ਹੋ। - ਜੇ ਤੁਸੀਂ ਚਾਹੁੰਦੇ ਹੋ, ਤਾਂ ਤੁਸੀਂ ਆਪਣੀ ਪਸੰਦ ਦੇ ਗਾਣੇ ਚਲਾਉਣ, ਫੂਡ ਆਰਡਰ ਦੇਣ ਜਾਂ ਗੂਗਲ 'ਤੇ ਖੋਜ ਕਰਨ ਲਈ  ਵੌਇਸ ਅਸਿਸਟੈਂਟ ਨੂੰ ਕਮਾਂਡ ਦੇ ਸਕਦੇ ਹੋ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ
iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Embed widget