ਪੜਚੋਲ ਕਰੋ

ਐਮਜ਼ੋਨ ਤੇ ਫਲਿੱਪਕਾਰਟ ਤੋਂ ਵੀ ਹਟਿਆ ਲੌਕਡਾਊਨ, ਅੱਜ ਤੋਂ ਸਮਾਰਟਫੋਨ ਤੇ ਇਲੈਕਟ੍ਰਾਨਿਕ ਚੀਜ਼ਾਂ ਦੀ ਸੇਲ

ਭਾਰਤ ਸਰਕਾਰ ਦੇ ਅਨੁਸਾਰ, ਕੁਝ ਪ੍ਰਚੂਨ ਸਟੋਰ ਸਮਾਰਟਫੋਨ ਸਟੋਰਾਂ ਸਣੇ ਗ੍ਰੀਨ ਤੇ ਔਰੇਂਜ ਜ਼ੋਨਾਂ ਵਿੱਚ ਖੁੱਲ੍ਹਣਗੇ। ਜਿੱਥੇ ਦੇਸ਼ ‘ਚ ਰੈਡ ਜ਼ੋਨ ਹਨ, ਉੱਥੇ ਸਿਰਫ ਲੋੜੀਂਦੀਆਂ ਚੀਜ਼ਾਂ ਹੀ ਦਿੱਤੀਆਂ ਜਾਣਗੀਆਂ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਕਾਰਨ ਦੇਸ਼ ‘ਚ ਲੌਕਡਾਊਨ ਹੁਣ 17 ਮਈ ਤੱਕ ਵਧਾ ਦਿੱਤਾ ਗਿਆ ਹੈ। ਦੇਸ਼ ਦੇ ਸੂਬਿਆਂ ਨੂੰ ਰੈੱਡ, ਗ੍ਰੀਨ ਤੇ ਔਰੇਂਜ ਜ਼ੋਨ (zones in india) ਵਿੱਚ ਵੰਡਿਆ ਗਿਆ ਹੈ। ਭਾਰਤ ਸਰਕਾਰ (Indian Governmnet) ਦਾ ਹਦਾਇਤਾਂ ਮੁਤਾਬਕ ਦੇਸ਼ ‘ਚ ਸਿਰਫ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਹਨ। ਹੁਣ ਗ੍ਰੀਨ ਤੇ ਓਰੇਂਜ ਜ਼ੋਨ ਵਿਚ ਗੈਰ-ਜ਼ਰੂਰੀ ਚੀਜ਼ਾਂ ਦੀ ਵਿਕਰੀ ਈ-ਕਾਮਰਸ ਸਾਈਟ (e-commerce) ਵੱਲੋਂ ਸ਼ੁਰੂ ਹੋਵੇਗੀ। ਗ੍ਰੀਨ ਤੇ ਓਰੇਂਜ ਜ਼ੋਨਾਂ ਵਿੱਚ ਸਮਾਰਟਫੋਨ, ਫਰਿੱਜ ਤੇ ਸਮਾਰਟ ਟੀਵੀ ਦੀ ਵਿਕਰੀ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਜ਼ੋਨਾਂ ‘ਚ ਪ੍ਰਚੂਨ ਸਟੋਰ ਵੀ ਖੋਲ੍ਹੇ ਜਾਣਗੇ। ਸਰਕਾਰ ਦੀ ਨਵੀਂ ਦਿਸ਼ਾ-ਨਿਰਦੇਸ਼ ਮੁਤਾਬਕ, ਗੈਰ-ਜ਼ਰੂਰੀ ਚੀਜ਼ਾਂ ਦੀ ਸਪੁਰਦਗੀ ਅੱਜ ਤੋਂ ਈ-ਕਾਮਰਸ ਵੈੱਬਸਾਈਟ ‘ਤੇ ਸ਼ੁਰੂ ਹੋਵੇਗੀ। ਗ੍ਰੀਨ ਤੇ ਓਰੇਂਜ ਜ਼ੋਨਾਂ ਵਿੱਚ ਵਿਕਰੀ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਹੋਵੇਗੀ। ਸਰਕਾਰ ਦੇ ਅਨੁਸਾਰ, ਦਿੱਲੀ, ਮੁੰਬਈ, ਕੋਲਕਾਤਾ, ਹੈਦਰਾਬਾਦ, ਪੁਣੇ, ਬੰਗਲੁਰੂ ਤੇ ਅਹਿਮਦਾਬਾਦ ਵਰਗੇ ਸ਼ਹਿਰਾਂ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਗਿਆ ਹੈ, ਕਿਉਂਕਿ ਇੱਥੇ ਕੋਰੋਨਾਵਾਇਰਸ ਦੇ ਮਾਮਲੇ ਸਭ ਤੋਂ ਵੱਧ ਹਨ ਜੋ ਰੁਕਣ ਦਾ ਨਾਂ ਨਹੀਂ ਲੈ ਰਹੇ। ਇਨ੍ਹਾਂ ਸ਼ਹਿਰਾਂ ਦੇ ਰੈਡ ਜ਼ੋਨ ਖੇਤਰਾਂ ‘ਚ ਗੈਰ-ਜ਼ਰੂਰੀ ਚੀਜ਼ਾਂ ਦੀ ਆਨਲਾਈਨ ਸਪੁਰਦਗੀ ਨਹੀਂ ਕੀਤੀ ਜਾਏਗੀ। ਨਾਲ ਹੀ, ਈ-ਕਾਮਰਸ ਕੰਪਨੀਆਂ ਦੀ ਵਿਕਰੀ ਦਾ 60 ਪ੍ਰਤੀਸ਼ਤ ਅਨੁਮਾਨ ਲਾਇਆ ਗਿਆ ਹੈ।

ਟਾਪ ਹੈਡਲਾਈਨ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ATM Viral Video: ਕੀ ਈ-ਰਿਕਸ਼ਾ ਵਾਂਗ ਕਿਸੇ ਐਪ ਨਾਲ ATM ਵੀ ਹੋ ਸਕਦਾ ਹੈ ਬੰਦ? ਜਾਣੋ ਵਾਇਰਲ ਦਾਅਵੇ ਦੀ ਸੱਚਾਈ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Online Shopping Tips: ਔਨਲਾਈਨ ਖਰੀਦਦਾਰੀ ਕਰਨ ਤੋਂ ਪਹਿਲਾਂ ਇਹ 3 ਕੰਮ ਕਰੋ, ਤੁਸੀਂ ਘੱਟ ਪੈਸਿਆਂ ਵਿੱਚ ਆਪਣੀ ਪਸੰਦ ਦਾ ਸਮਾਨ ਖਰੀਦ ਸਕੋਗੇ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget