ਪੜਚੋਲ ਕਰੋ

Best of Season Sale: ਆਫ ਸੀਜ਼ਨ 'ਚ ਅੱਧੀ ਕੀਮਤ 'ਤੇ Water Heater ਖਰੀਦਣ ਦਾ ਖ਼ਾਸ ਮੌਕਾ, ਇੱਥੇ ਮਿਲ ਰਹੀ ਬੈਸਟ ਡੀਲ

Amazon Sale 2024: ਜੇਕਰ ਤੁਸੀਂ ਸਰਦੀ ਦੇ ਵਿੱਚ ਵਾਟਰ ਹੀਟਰ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਲਾਭਕਾਰੀ ਸਾਬਿਤ ਹੋ ਸਕਦੀ ਹੈ। ਜੀ ਹਾਂ ਤੁਸੀਂ ਹੁਣ ਵਾਟਰ ਹੀਟਰ ਖਰੀਦ ਕੇ ਆਪਣੇ ਪੈਸੇ ਬਚਾਅ ਸਕਦੇ ਹੋ ਤੇ ਸਰਦੀਆਂ ਦੇ ਵਿੱਚ ਗਰਮ

Amazon Sale 2024: ਜੇਕਰ ਤੁਸੀਂ ਸਰਦੀਆਂ ਆਉਣ ਤੋਂ ਪਹਿਲਾਂ ਵਾਟਰ ਹੀਟਰ ਖਰੀਦਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਬਹੁਤ ਹੀ ਅਹਿਮ ਮੌਕਾ ਹੈ ਇਸ ਦੇ ਨਾਲ ਤੁਹਾਡੀ ਬਹੁਤ ਸਾਰੇ ਪੈਸੇ ਵੀ ਬਚਣਗੇ। ਈ-ਕਾਮਰਸ ਸਾਈਟ ਐਮਾਜ਼ਾਨ ਇੰਡੀਆ 'ਤੇ ਫਿਲਹਾਲ ਫਰੀਡਮ ਸੇਲ ਚੱਲ ਰਹੀ ਹੈ, ਜਿੱਥੇ ਤੁਹਾਨੂੰ ਕਈ ਵਾਟਰ ਹੀਟਰਾਂ 'ਤੇ ਭਾਰੀ ਛੋਟ ਦਿੱਤੀ ਜਾ ਰਹੀ ਹੈ। ਆਫ ਸੀਜ਼ਨ 'ਚ ਘੱਟ ਕੀਮਤ 'ਤੇ ਇਨ੍ਹਾਂ ਡਿਵਾਈਸਾਂ ਨੂੰ ਖਰੀਦਣਾ ਇਕ ਵਧੀਆ ਵਿਕਲਪ ਸਾਬਤ ਹੋ ਸਕਦਾ ਹੈ।

ਸਰਦੀਆਂ ਦੀ ਸ਼ੁਰੂਆਤ ਦੇ ਨਾਲ, ਇਹ ਉਪਕਰਣ ਬਹੁਤ ਜ਼ਿਆਦਾ ਮੰਗ ਕਾਰਨ ਬਹੁਤ ਮਹਿੰਗੇ ਹੋ ਜਾਂਦੇ ਹਨ। ਇਸ ਦੇ ਨਾਲ ਹੀ ਐਮਾਜ਼ਾਨ ਸੇਲ 2024 'ਤੇ ਇਨ੍ਹਾਂ ਵਾਟਰ ਹੀਟਰਾਂ 'ਤੇ ਲਗਭਗ 56 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ।

Crompton Arno Neo 15L

ਕ੍ਰੋਮਪਟਨ ਦਾ ਇਹ ਵਾਟਰ ਹੀਟਰ 15 ਲੀਟਰ ਦੀ ਸਮਰੱਥਾ ਨਾਲ ਆਉਂਦਾ ਹੈ। ਇਸ ਤੋਂ ਇਲਾਵਾ ਇਹ 5 ਸਟਾਰ ਵਾਟਰ ਹੀਟਰ ਹੈ ਜਿਸ 'ਤੇ ਕੰਪਨੀ 3 ਪੱਧਰ ਦੀ ਸੁਰੱਖਿਆ ਵੀ ਦਿੰਦੀ ਹੈ। ਇਸ ਦੇ ਨਾਲ ਹੀ ਇਸ ਵਿੱਚ ਥਰਮਲ ਕੱਟ-ਆਊਟ ਦੀ ਵਿਸ਼ੇਸ਼ਤਾ ਵੀ ਹੈ। ਇਸ ਹੀਟਰ ਨੂੰ ਐਮਾਜ਼ਾਨ ਗ੍ਰੇਟ ਫ੍ਰੀਡਮ ਫੈਸਟੀਵਲ ਸੇਲ 2024 'ਚ 45 ਫੀਸਦੀ ਦੀ ਛੋਟ ਦੇ ਨਾਲ ਵਿਕਰੀ ਲਈ ਲਿਸਟ ਕੀਤਾ ਗਿਆ ਹੈ। ਇੱਥੇ ਤੁਸੀਂ ਇਸਨੂੰ ਸਿਰਫ 5699 ਰੁਪਏ ਵਿੱਚ ਖਰੀਦ ਸਕਦੇ ਹੋ।

V-ਗਾਰਡ ਡਿਵਿਨੋ ਡੀਜੀ 15L (V-Guard Divino DG 15L)

ਇਸ ਤੋਂ ਇਲਾਵਾ ਵੀ-ਗਾਰਡ ਦਾ ਇਹ ਵਾਟਰ ਹੀਟਰ ਵੀ ਬਾਜ਼ਾਰ 'ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ 15 ਲੀਟਰ ਦੀ ਸਮਰੱਥਾ ਦੇ ਨਾਲ ਆਉਂਦਾ ਹੈ। ਇਸ ਦੇ ਨਾਲ ਹੀ ਇਸ ਵਿਚ ਮੋਟੇ ਮਟੀਰੀਅਲ ਦਾ ਬਣਿਆ ਟੈਂਕ ਹੈ ਜਿਸ ਕਾਰਨ ਇਹ ਲੰਬੇ ਸਮੇਂ ਤੱਕ ਕੰਮ ਕਰੇਗਾ। ਇਸ 'ਚ ਐਡਵਾਂਸਡ ਥਰਮੋਸਟੈਟ ਅਤੇ ਥਰਮਲ ਕੱਟ-ਆਊਟ ਫੀਚਰ ਵੀ ਦਿੱਤਾ ਗਿਆ ਹੈ। ਐਮਾਜ਼ਾਨ ਸੇਲ 'ਚ ਇਸ ਹੀਟਰ 'ਤੇ 25 ਫੀਸਦੀ ਦੀ ਛੋਟ ਹੈ। ਇੱਥੋਂ ਤੁਸੀਂ ਇਸਨੂੰ ਸਿਰਫ਼ 6399 ਰੁਪਏ ਵਿੱਚ ਖਰੀਦ ਸਕਦੇ ਹੋ।

AO ਸਮਿਥ HSE-SHS-015

ਐਮਾਜ਼ਾਨ ਸੇਲ 2024 'ਚ ਇਸ ਵਰਟੀਕਲ ਵਾਟਰ ਹੀਟਰ 'ਤੇ 49 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ। ਹਾਲਾਂਕਿ ਇਸ ਦੀ ਕੀਮਤ 13,100 ਰੁਪਏ ਹੈ ਪਰ ਆਫਰ 'ਚ ਇਹ ਹੀਟਰ ਸਿਰਫ 6699 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਤੁਸੀਂ ਇਸਨੂੰ EMI 'ਤੇ ਵੀ ਖਰੀਦ ਸਕਦੇ ਹੋ। AO ਸਮਿਥ ਵਾਟਰ ਹੀਟਰ ਵਿੱਚ 15 ਲੀਟਰ ਦੀ ਸਮਰੱਥਾ ਵਾਲਾ ਇੱਕ ਟੈਂਕ ਹੈ। ਇਹ ਹੀਟਰ ਗੁਣਵੱਤਾ ਵਾਲੇ ABS ਪਲਾਸਟਿਕ ਤੋਂ ਬਣਿਆ ਹੈ। ਇਸ ਹੀਟਰ 'ਤੇ, ਕੰਪਨੀ ਅੰਦਰੂਨੀ ਟੈਂਕ 'ਤੇ 5 ਸਾਲ ਅਤੇ ਹੀਟਿੰਗ ਐਲੀਮੈਂਟ 'ਤੇ 2 ਸਾਲ ਦੀ ਵਾਰੰਟੀ ਦੇ ਰਹੀ ਹੈ।

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget