ਪੜਚੋਲ ਕਰੋ

Amazon Great Summer Sale 2024: ਐਪਲ, ਅਸੁਸ, ਡੇਲ ਸਮੇਤ ਇਹਨਾਂ ਬ੍ਰਾਂਡਡ ਲੈਪਟਾਪ 'ਤੇ ਮਿਲ ਰਹੀ ਹੈ ਭਾਰੀ ਛੋਟ,ਮੌਕੇ ਦਾ ਓਠਾਓ ਫਾਈਦਾ

Amazon Great Summer Sale on Laptops: ਈ-ਕਾਮਰਸ ਦਿੱਗਜ ਐਮਾਜ਼ਾਨ ਐਪਲ, ਅਸੁਸ, ਡੇਲ, ਲੇਨੋਵੋ ਅਤੇ ਸੈਮਸੰਗ ਵਰਗੇ ਪ੍ਰਸਿੱਧ ਲੈਪਟਾਪ ਬ੍ਰਾਂਡਾਂ 'ਤੇ ਸ਼ਾਨਦਾਰ ਡੀਲ ਪੇਸ਼ ਕਰ ਰਿਹਾ ਹੈ। ਇਹ ਆਫਰ ਸਿਰਫ ਸੀਮਤ ਸਮੇਂ ਲਈ ਹੈ

Amazon Great Summer Sale: ਐਮਾਜ਼ਾਨ 'ਤੇ ਇਸ ਸਮੇਂ ਸਮਰ ਸੇਲ ਚੱਲ ਰਹੀ ਹੈ। ਇਸ ਸੇਲ 'ਚ ਗਾਹਕਾਂ ਨੂੰ ਕਈ ਤਰ੍ਹਾਂ ਦੇ ਉਤਪਾਦਾਂ 'ਤੇ ਭਾਰੀ ਛੋਟਾਂ ਅਤੇ ਆਕਰਸ਼ਕ ਡੀਲਾਂ ਮਿਲ ਰਹੀਆਂ ਹਨ। ਜੇਕਰ ਤੁਸੀਂ ਲੰਬੇ ਸਮੇਂ ਤੋਂ ਇੱਕ ਚੰਗੇ ਲੈਪਟਾਪ ਦੀ ਤਲਾਸ਼ ਕਰ ਰਹੇ ਹੋ ਅਤੇ ਇਸ ਨੂੰ ਆਫਰ ਵਿੱਚ ਲੈਣ ਦੀ ਉਡੀਕ ਕਰ ਰਹੇ ਹੋ, ਤਾਂ ਇਹ ਸਮਾਂ ਤੁਹਾਡੇ ਲਈ ਹੈ।

ਈ-ਕਾਮਰਸ ਦਿੱਗਜ ਐਮਾਜ਼ਾਨ 'ਤੇ Apple, Asus, Dell, Lenovo ਅਤੇ Samsung ਵਰਗੇ ਪ੍ਰਸਿੱਧ ਲੈਪਟਾਪ ਬ੍ਰਾਂਡਾਂ 'ਤੇ ਸ਼ਾਨਦਾਰ ਡੀਲ ਪੇਸ਼ ਕਰ ਰਿਹਾ ਹੈ। ਜੇਕਰ ਤੁਸੀਂ ਐਮਾਜ਼ਾਨ 'ਤੇ ਗ੍ਰੇਟ ਸਮਰ ਸੇਲ ਦੌਰਾਨ ਟੋਪ ਦੇ ਲੈਪਟਾਪ ਡੀਲਸ ਦੀ ਤਲਾਸ਼ ਕਰ ਰਹੇ ਹੋ, ਤਾਂ ਇਹ ਤੁਹਾਡੇ ਲਈ ਸਮਾਂ ਹੈ। ਅਸੀਂ ਤੁਹਾਨੂੰ ਉਨ੍ਹਾਂ ਮਸ਼ਹੂਰ ਡੀਲਸ ਬਾਰੇ ਵੀ ਦੱਸ ਰਹੇ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਇੱਕ ਵਧੀਆ ਲੈਪਟਾਪ ਖਰੀਦ ਸਕਦੇ ਹੋ।

24 ਮਹੀਨਿਆਂ ਤੱਕ ਨੋ ਕਾਸਟ EMI ਆਪਸ਼ਨ ਵੀ ਉਪਲਬਧ 

ਐਮਾਜ਼ਾਨ ਗ੍ਰੇਟ ਸਮਰ ਸੇਲ 2024 ਦੌਰਾਨ ਲੈਪਟਾਪਾਂ 'ਤੇ ਭਾਰੀ ਛੋਟਾਂ ਮਿਲ ਰਹੀਆਂ ਹਨ। ਇੱਥੇ ਗਾਹਕਾਂ ਨੂੰ 45,000 ਰੁਪਏ ਤੱਕ ਦਾ ਡਿਸਕਾਊਂਟ ਮਿਲ ਸਕਦਾ ਹੈ। ਇਸ ਤੋਂ ਇਲਾਵਾ ਲੈਪਟਾਪ ਐਕਸਚੇਂਜ 'ਤੇ 15,000 ਰੁਪਏ ਤੱਕ ਦਾ ਡਿਸਕਾਊਂਟ ਅਤੇ 24 ਮਹੀਨਿਆਂ ਤੱਕ ਨੋ-ਕੋਸਟ EMI ਵਿਕਲਪ ਵੀ ਹੈ।

ਇਨ੍ਹਾਂ ਲੈਪਟਾਪਾਂ ਦੀ ਖਰੀਦ 'ਤੇ ਯੂਜ਼ਰਸ ਨੂੰ ਬੈਂਕ ਤੋਂ ਡਿਸਕਾਊਂਟ ਵੀ ਮਿਲ ਰਿਹਾ ਹੈ। ਉਪਭੋਗਤਾ ICICI ਬੈਂਕ, ਬੈਂਕ ਆਫ ਬੜੌਦਾ ਅਤੇ Onecard ਕ੍ਰੈਡਿਟ/ਡੈਬਿਟ ਕਾਰਡ ਅਤੇ EMI ਲੈਣ-ਦੇਣ 'ਤੇ 10 ਪ੍ਰਤੀਸ਼ਤ ਦੀ ਛੋਟ (3,000 ਰੁਪਏ ਤੱਕ) ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ, ਕੋਈ ਵੀ ਉਪਭੋਗਤਾ Amazon Pay UPI ਦੀ ਵਰਤੋਂ ਕਰਕੇ ਘੱਟੋ-ਘੱਟ 1,500 ਰੁਪਏ ਦੇ ਆਰਡਰ 'ਤੇ 100 ਰੁਪਏ ਤੱਕ ਦਾ ਕੈਸ਼ਬੈਕ ਵੀ ਪ੍ਰਾਪਤ ਕਰ ਸਕਦਾ ਹੈ।

ਜਾਣੋ ਕੀ ਹੈ ਕੀਮਤ

  • Apple MacBook Air M1- Rs 71,990
  • Apple MacBook Air M3- Rs 1,04,990
  • Apple MacBook Air M2- Rs 89,990
  • Apple MacBook Pro 16 M3 Max- Rs 3,69,990
  • Asus Vivobook 15 (12th Gen Core i3)-Rs 32,990
  • Asus Vivobook 15 (12th Gen Core i5)-Rs 45,990
  • Asus Vivobook 15 (12th Gen Core i7)-Rs 50,990
  • HP 14s (12th Gen Intel Core i3)- Rs 31,990
  • HP 15s (AMD Rzen 3 5300U)-Rs 27,990
  • HP 15s (12th Gen Intel Core i5)-Rs 43,990
  • Dell 15 (12th Gen Intel Core i3)- Rs 31,490
  • Dell Inspiron 3530 (13th Gen Intel Core i5)- Rs 58,990
  • Dell XPS 9730 (13th Gen Intel Core i7)- Rs 2,57,990
  • Lenovo Ideapad 1 (AMD Ryzen 5 5500U)- Rs 33,990
  • Lenovo Ideapad Slim 3 (12th Gen Intel Core i3)- Rs 31,490
  • Lenovo Yoga Slim 7 Carbon (Intel Evo Core i7)- Rs 1,14,990
  • Samsung Galaxy Book2 (12th Gen Intel Core i5)- Rs 51,490
  • Samsung Galaxy Book 3 (13th Intel Core i7)-Rs 71,990
  • Samsung Galaxy Book 3 Pro (13th Gen Intel Evo Core i7)-Rs 1,09,999
  • Acer Aspire Lite (AMD Ryzen 5 5500U)-Rs 32,999
  • Acer Aspire Lite (12th Gen Intel Core i3)-Rs 28,990
  • Acer Aspire Lite (AMD Ryzen 7 5700U)- Rs 40,999

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget