ਪੜਚੋਲ ਕਰੋ

ਹੁਣ ਘਰ ਬੈਠੇ ਐਮਜ਼ੋਨ ਤੋਂ ਖਰੀਦੋ ਰੇਲਵੇ ਟਿਕਟ, ਜਾਣੋ ਤਰੀਕਾ

ਐਮਜ਼ੋਨ ਇੰਡੀਆ ਨੇ IRCTC ਨਾਲ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਦਿਆਂ ਇੱਕ ਵਾਰ ਫਿਰ ਰੇਲ ਟਿਕਟ ਬੁਕਿੰਗ ਸੇਵਾ ਸ਼ੁਰੂ ਕੀਤੀ ਹੈ। ਇਸ ਸਹੂਲਤ ਤਹਿਤ ਯਾਤਰੀਆਂ ਨੂੰ ਕਈ ਆਫਰ ਦਿੱਤੇ ਜਾ ਰਹੇ ਹਨ।

ਨਵੀਂ ਦਿੱਲੀ: ਈ-ਕਾਮਰਸ ਕੰਪਨੀ ਐਮਜ਼ੋਨ ਇੰਡੀਆ ਨੇ ਰੇਲਵੇ ਟਿਕਟਾਂ ਬੁੱਕ ਕਰਾਉਣ ਲਈ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਨਾਲ ਭਾਈਵਾਲੀ ਕੀਤੀ ਹੈ। ਖਾਸ ਗੱਲ ਇਹ ਹੈ ਕਿ ਹੁਣ ਤੱਕ ਰੇਲ ਟਿਕਟ ਦੀ ਬੁਕਿੰਗ ਦੀ ਸਹੂਲਤ ਐਮਜ਼ੋਨ ਮੋਬਾਈਲ ਵੈਬਸਾਈਟ ਤੇ ਐਂਡਰਾਇਡ ਐਪ 'ਤੇ ਉਪਲਬਧ ਹੈ। ਐਮਜ਼ੋਨ ਮੁਤਾਬਕ, ਕੰਪਨੀ ਗਾਹਕਾਂ ਲਈ ਬੁਕਿੰਗ ਪ੍ਰਕਿਰਿਆ ਦੀ ਸਹੂਲਤ ਲਈ 'ਵਨ ਕਲਿਕ ਪੇਮੈਂਟ, ਨੋ ਐਡੀਸ਼ਨ ਸਰਵਿਸ ਚਾਰਜਿਸ' ਤੇ ਕੈਸ਼ ਬੈਕ ਆਫਰ ਸਮੇਤ ਬਹੁਤ ਸਾਰੀਆਂ ਸਹੂਲਤਾਂ ਦੇ ਰਹੀ ਹੈ। ਸ਼ੁਰੂਆਤੀ ਆਫਰਸ ਤਹਿਤ ਗਾਹਕ ਪਹਿਲੀ ਵਾਰ ਕੀਤੀ ਗਈ ਬੁਕਿੰਗ 'ਤੇ 120 ਰੁਪਏ ਤੱਕ ਦਾ ਕੈਸ਼ਬੈਕ ਹਾਸਲ ਕਰ ਸਕਦੇ ਹਨ। ਵੈੱਬਸਾਈਟ 'ਤੇ ਬਣਾਇਆ ਗਿਆ ਸਪੈਸ਼ਲ ਪੇਜ਼: ਐਮਜ਼ੋਨ ਨੇ ਆਪਣੀ ਵੈੱਬਸਾਈਟ 'ਤੇ ਨਵੀਂ ਰੇਲ ਟਿਕਟਾਂ ਦੀ ਬੁਕਿੰਗ ਨੂੰ ਉਤਸ਼ਾਹਤ ਕਰਨ ਲਈ ਸਪੈਸ਼ਲ ਪੇਜ ਬਣਾਇਆ ਹੈ। ਹਾਲਾਂਕਿ, ਇਹ ਸੁਵਿਧਾ ਫਿਲਹਾਲ ਸਿਰਫ ਐਮਜ਼ੋਨ ਐਂਡਰਾਇਡ ਐਪ ਤੇ ਮੋਬਾਈਲ ਵੈਬਸਾਈਟ 'ਤੇ ਉਪਲਬਧ ਹੈ। ਵੈਬਸਾਈਟ 'ਤੇ ਬਣੇ ਸਪੈਸ਼ਲ ਪੇਜ 'ਤੇ ਕਿਉਆਰ ਕੋਡ ਦਿੱਤਾ ਗਿਆ ਹੈ, ਜਿਸ ਜ਼ਰੀਏ ਟਿਕਟ ਬੁਕਿੰਗ ਪੋਰਟਲ 'ਤੇ ਤੁਰੰਤ ਮੋਬਾਈਲ ਤੋਂ ਪਹੁੰਚ ਕੀਤੀ ਜਾ ਸਕਦੀ ਹੈ। ਐਮਜ਼ੋਨ ਨੇ ਆਪਣੀ ਪ੍ਰੈੱਸ ਬਿਆਨ ਵਿੱਚ ਇਹ ਦਾਅਵਾ ਵੀ ਕੀਤਾ ਹੈ ਕਿ ਇਹ ਸਰਵਿਸ ਜਲਦੀ ਹੀ ਆਈਓਐਸ ਪਲੇਟਫਾਰਮ ‘ਤੇ ਵੀ ਆਪਣੀ ਥਾਂ ਬਣਾ ਲਵੇਗੀ। ਇਸ ਦੇ ਨਾਲ ਹੀ ਇਸ 'ਚ ਯੂਜ਼ਰਸ ਨੂੰ ਰੇਲਵੇ ਟਿਕਟ ਨੂੰ ਕੈਂਸਲ ਕਰਨ ਦਾ ਆਪਸ਼ਨ ਵੀ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਚੇਤਾਵਨੀ! ਕਿਸੇ ਵੀ ਵੇਲੇ ਹੋ ਸਕਦੇ ਹੋ ਠੱਗੀ ਦਾ ਸ਼ਿਕਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Embed widget