ਪੜਚੋਲ ਕਰੋ

Amazon Prime Day Sale: Amazon ਸੇਲ 'ਚ 10,000 ਰੁਪਏ ਤੋਂ ਵੀ ਘੱਟ 'ਚ ਮਿਲ ਰਹੇ ਹਨ ਇਹ ਸ਼ਾਨਦਾਰ ਸਮਾਰਟਫੋਨ

Smartphones Under 10000: ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਹੀ ਸਮਾਰਟਫੋਨਜ਼ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਐਮਾਜ਼ਾਨ ਪ੍ਰਾਈਮ ਡੇ ਸੇਲ 'ਚ 10 ਹਜ਼ਾਰ ਰੁਪਏ ਤੋਂ ਵੀ ਘੱਟ ਕੀਮਤ 'ਚ ਖਰੀਦਿਆ ਜਾ ਸਕਦਾ ਹੈ।

Amazon Prime Day Sale: ਐਮਾਜ਼ਾਨ ਪ੍ਰਾਈਮ ਡੇ ਸੇਲ ਪ੍ਰਾਈਮ ਯੂਜ਼ਰਸ ਲਈ ਲਾਈਵ ਹੋ ਗਈ ਹੈ। ਅੱਧੀ ਰਾਤ ਤੋਂ ਸ਼ੁਰੂ ਹੋਈ ਇਹ ਸੇਲ 21 ਜੁਲਾਈ ਰਾਤ 11:59 ਵਜੇ ਤੱਕ ਜਾਰੀ ਰਹੇਗੀ। ਇਸ ਦੋ ਦਿਨ ਦੀ ਬੰਪਰ ਸੇਲ 'ਚ ਇਲੈਕਟ੍ਰਾਨਿਕ ਡਿਵਾਈਸ 'ਤੇ ਜ਼ਬਰਦਸਤ ਛੋਟ ਅਤੇ ਆਫਰ ਮੌਜੂਦ ਹਨ। ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਹੀ ਸਮਾਰਟਫੋਨਜ਼ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਤੁਸੀਂ 10,000 ਰੁਪਏ ਤੋਂ ਘੱਟ 'ਚ ਖਰੀਦ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਸਮਾਰਟਫੋਨਜ਼ ਬਾਰੇ।

POCO M6 Pro 5G
POCO ਦੇ ਇਸ ਸਮਾਰਟਫੋਨ 'ਚ 50MP+2MP ਦਾ ਡਿਊਲ ਪ੍ਰਾਇਮਰੀ ਕੈਮਰਾ ਹੈ। ਇਸ ਤੋਂ ਇਲਾਵਾ ਸੈਲਫੀ ਪ੍ਰੇਮੀਆਂ ਲਈ ਇਸ 'ਚ 8MP ਦਾ ਸੈਲਫੀ ਕੈਮਰਾ ਵੀ ਦਿੱਤਾ ਗਿਆ ਹੈ। ਇਸ ਫੋਨ 'ਚ Snapdragon 4 Gen 2 ਪ੍ਰੋਸੈਸਰ ਵੀ ਹੈ। ਬੈਟਰੀ ਦੀ ਗੱਲ ਕਰੀਏ ਤਾਂ ਇਸ 'ਚ 5000mAh ਬੈਟਰੀ ਬੈਕਅਪ ਮਿਲ ਰਿਹਾ ਹੈ। ਫੋਨ ਦੀ ਡਿਸਪਲੇਅ ਨੂੰ ਮਜ਼ਬੂਤ ​​ਰੱਖਣ ਲਈ ਇਸ 'ਚ ਕਾਰਨਿੰਗ ਗੋਰਿਲਾ ਗਲਾਸ ਪ੍ਰੋਟੈਕਸ਼ਨ ਦਿੱਤਾ ਗਿਆ ਹੈ। ਤੁਹਾਨੂੰ ਇਹ ਫੋਨ ਪ੍ਰਾਈਮ ਡੇ ਸੇਲ 'ਚ ਸਿਰਫ 9 ਹਜ਼ਾਰ 998 ਰੁਪਏ 'ਚ ਮਿਲੇਗਾ।

Redmi 13C 5G
Redmi ਦਾ ਇਹ 5G ਫੋਨ MediaTek Dimension 6100+ ਚਿਪਸੈੱਟ ਨਾਲ ਲੈਸ ਹੈ। ਫੋਟੋਗ੍ਰਾਫੀ ਲਈ ਫੋਨ 'ਚ 50MP ਪ੍ਰਾਇਮਰੀ ਸੈਂਸਰ ਦੇ ਨਾਲ AI ਕੈਮਰਾ ਦਿੱਤਾ ਗਿਆ ਹੈ ਅਤੇ ਇਸ 'ਚ 5MP ਦਾ ਫਰੰਟ ਕੈਮਰਾ ਵੀ ਦਿੱਤਾ ਗਿਆ ਹੈ। ਇਸ 'ਚ 18W ਫਾਸਟ ਚਾਰਜਿੰਗ ਦੇ ਨਾਲ 5000mAh ਦੀ ਬੈਟਰੀ ਲਾਈਫ ਮਿਲ ਰਹੀ ਹੈ। ਪ੍ਰਾਈਮ ਡੇ ਸੇਲ 'ਚ ਇਸ ਫੋਨ 'ਤੇ 1000 ਰੁਪਏ ਦਾ ਡਿਸਕਾਊਂਟ ਕੂਪਨ ਉਪਲਬਧ ਹੈ। ਕੂਪਨ ਦੀ ਵਰਤੋਂ ਕਰਕੇ ਤੁਸੀਂ ਇਸ ਸਮਾਰਟਫੋਨ ਨੂੰ ਸਿਰਫ 9,499 ਰੁਪਏ 'ਚ ਖਰੀਦ ਸਕਦੇ ਹੋ।

iQOO Z9 Lite
iQOO ਨੇ ਇਸ ਫੋਨ ਨੂੰ ਹਾਲ ਹੀ 'ਚ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਹੀ ਇਸ ਨੂੰ Amazon Prime Day ਸੇਲ 'ਚ ਲਾਂਚ ਕੀਤਾ ਗਿਆ ਹੈ। Z9 Lite ਵਿੱਚ MediaTek Dimension 6300 ਹੈ। ਫੋਨ ਦੇ ਪਿਛਲੇ ਹਿੱਸੇ 'ਚ 50MP+2MP ਕੈਮਰਾ ਦਿੱਤਾ ਗਿਆ ਹੈ। ਸੈਲਫੀ ਲੈਣ ਵਾਲਿਆਂ ਲਈ, ਇਸ ਵਿੱਚ ਇੱਕ 8MP ਫਰੰਟ ਕੈਮਰਾ ਹੈ। ਇਸ ਦੀ ਬੈਟਰੀ ਲਾਈਫ 5000mAh ਹੈ। ਤੁਹਾਨੂੰ ਇਹ ਫੋਨ Amazon ਸੇਲ 'ਚ ਸਿਰਫ 9,999 ਰੁਪਏ 'ਚ ਮਿਲੇਗਾ।

Nokia G42 5G
ਇਸ ਸੇਲ 'ਚ ਨੋਕੀਆ ਦਾ ਕਿਫਾਇਤੀ 5ਜੀ ਫੋਨ ਖਰੀਦਣ ਦਾ ਵੀ ਮੌਕਾ ਹੈ। ਇਸ ਫੋਨ 'ਚ ਆਕਟਾ ਕੋਰ ਸਨੈਪਡ੍ਰੈਗਨ 480 ਪਲੱਸ 5ਜੀ ਪ੍ਰੋਸੈਸਰ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ 'ਚ 50MP ਪ੍ਰਾਇਮਰੀ ਕੈਮਰਾ, 2MP ਡੈਪਥ ਸੈਂਸਰ ਅਤੇ 2MP ਮੈਕਰੋ ਲੈਂਸ ਹੈ। ਇਸ ਤੋਂ ਇਲਾਵਾ ਇਸ ਦੇ ਫਰੰਟ 'ਚ 8MP ਕੈਮਰਾ ਹੈ। ਇਸ 'ਚ 5000mAh ਦੀ ਬੈਟਰੀ ਹੈ। ਤੁਹਾਨੂੰ ਇਹ ਫੋਨ Amazon ਸੇਲ 'ਚ ਸਿਰਫ 9,499 ਰੁਪਏ 'ਚ ਮਿਲੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
Punjab Holidays: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget