ਪੜਚੋਲ ਕਰੋ

Tik-Tok ਡਿਲੀਟ ਕਰਨ ਦੀ ਗੱਲ ਤੋਂ ਪਿੱਛੇ ਹੱਟਿਆ Amazon, ਕਿਹਾ ਗਲਤੀ ਨਾਲ ਚਲਾ ਗਿਆ ਈ-ਮੇਲ  

ਸਭ ਤੋਂ ਵੱਡਾ ਈ-ਕਾਮਰਸ ਪੋਰਟਲ ਐਮਾਜ਼ਾਨ (Amazon) ਆਪਣੇ ਉਸ ਈਮੇਲ ਨੂੰ ਬੈਕਫੁੱਟ 'ਤੇ ਲੈ ਕੇ ਆਇਆ ਹੈ ਜਿਸ 'ਚ ਉਸ ਨੇ ਆਪਣੇ ਕਰਮਚਾਰੀਆਂ ਨੂੰ ਤੁਰੰਤ ਟਿੱਕ-ਟੋਕ ਐਪ ਨੂੰ ਹਟਾਉਣ ਲਈ ਕਿਹਾ ਹੈ। ਈਮੇਲ ਭੇਜਣ ਦੇ ਕੁਝ ਘੰਟਿਆਂ ਬਾਅਦ ਹੀ, ਐਮਾਜ਼ਾਨ ਵਲੋਂ ਸਪੱਸ਼ਟ ਕੀਤਾ ਗਿਆ ਕਿ ਮੇਲ ਗਲਤੀ ਨਾਲ ਚਲਾ ਗਿਆ ਸੀ।

ਸਭ ਤੋਂ ਵੱਡਾ ਈ-ਕਾਮਰਸ ਪੋਰਟਲ ਐਮਾਜ਼ਾਨ (Amazon) ਆਪਣੇ ਉਸ ਈਮੇਲ ਨੂੰ ਬੈਕਫੁੱਟ 'ਤੇ ਲੈ ਕੇ ਆਇਆ ਹੈ ਜਿਸ 'ਚ ਉਸ ਨੇ ਆਪਣੇ ਕਰਮਚਾਰੀਆਂ ਨੂੰ ਤੁਰੰਤ ਟਿੱਕ-ਟੋਕ ਐਪ ਨੂੰ ਹਟਾਉਣ ਲਈ ਕਿਹਾ ਹੈ। ਈਮੇਲ ਭੇਜਣ ਦੇ ਕੁਝ ਘੰਟਿਆਂ ਬਾਅਦ ਹੀ, ਐਮਾਜ਼ਾਨ ਵਲੋਂ ਸਪੱਸ਼ਟ ਕੀਤਾ ਗਿਆ ਕਿ ਮੇਲ ਗਲਤੀ ਨਾਲ ਚਲਾ ਗਿਆ ਸੀ। ਐਮਾਜ਼ਾਨ ਨੇ ਕਿਹਾ ਕਿ ਟਿੱਕ-ਟੋਕ ਦੇ ਸੰਬੰਧ ਵਿੱਚ ਸਾਡੀਆਂ ਨੀਤੀਆਂ ਵਿੱਚ ਕੋਈ ਬਦਲਾਅ ਨਹੀਂ ਹੈ। ਐਮਾਜ਼ਾਨ ਦੀ ਸਪੋਕਸਪਰਸਨ ਜੈਕੀ ਐਂਡਰਸਨ ਨੇ ਇਕ ਮੇਲ 'ਚ ਕਿਹਾ ਕਿ ਮੇਲ ਗਲਤੀ ਨਾਲ ਚਲੀ ਗਈ ਸੀ ਅਤੇ ਉਸ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਐਮਾਜ਼ਾਨ ਵਿੱਚ ਹਨ 8,40,000 ਤੋਂ ਵੱਧ ਕਰਮਚਾਰੀ:ਕਰਮਚਾਰੀਵਾਲਮਾਰਟ ਤੋਂ ਬਾਅਦ ਐਮਾਜ਼ਾਨ ਯੂਐਸ ਦਾ ਦੂਜਾ ਸਭ ਤੋਂ ਵੱਡਾ ਪ੍ਰਾਈਵੇਟ ਮਾਲਕ ਹੈ, ਜਿਸ ਵਿੱਚ ਵਿਸ਼ਵ ਭਰ ਵਿੱਚ 8,40,000 ਤੋਂ ਵੱਧ ਕਰਮਚਾਰੀ ਹਨ, ਅਤੇ ਟਿੱਕ-ਟੋਕਦੇ ਵਿਰੁੱਧ 'ਚ ਜਾਣ ਨਾਲ ਐਪ 'ਤੇ ਦਬਾਅ ਪੈ ਸਕਦਾ ਹੈ। ਚੀਨੀ ਇੰਟਰਨੈੱਟ ਕੰਪਨੀ ByteDance ਟਿੱਕ-ਟੋਕ ਦੀ ਮਾਲਕ ਹੈ. ਜੋਕਿ ਚੀਨ ਤੋਂ ਬਾਹਰ ਦੇ ਉਪਭੋਗਤਾਵਾਂ ਲਈ ਤਿਆਰ ਕੀਤਾ ਗਿਆ ਹੈ। ਪਿਛਲੇ ਮਹੀਨੇ, ਭਾਰਤ ਅਤੇ ਚੀਨੀ ਫੌਜਾਂ ਵਿਚਕਾਰ ਘਾਤਕ ਸਰਹੱਦ ਦੀ ਲੜਾਈ ਤੋਂ ਬਾਅਦ ਭਾਰਤ ਸਰਕਾਰ ਨੇ ਟਿੱਕ-ਟੋਕ ਸਮੇਤ 59 ਚੀਨੀ ਐਪਸ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਫੈਸਲੇ ਨਾਲ ਚੀਨੀ ਇੰਟਰਨੈੱਟ ਕੰਪਨੀ ByteDance ਨੂੰ 6 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ।

ਪੁਲਵਾਮਾ ਵਰਗੇ ਹਮਲੇ ਦੀ ਸਾਜਿਸ਼ ਰਚ ਰਿਹਾ ਪਾਕਿਸਤਾਨ, ਖ਼ੁਫੀਆ ਏਜੰਸੀਆਂ ਵਲੋਂ ਅਲਰਟ ਜਾਰੀ

ਭਾਰਤ ਤੋਂ ਬਾਅਦ ਅਮਰੀਕਾ ਵੀ ਲਗਾ ਸਕਦਾ ਚੀਨੀ ਐਪ 'ਤੇ ਪਾਬੰਦੀ:

ਅਮਰੀਕਾ, ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼, ਹੁਣ ਭਾਰਤ ਦੇ ਰਾਹ 'ਤੇ ਚੱਲਦਾ ਪ੍ਰਤੀਤ ਹੁੰਦਾ ਹੈ। ਹਾਲ ਹੀ ਵਿੱਚ ਯੂਐਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਚੀਨੀ ਐਪ ਟਿੱਕ-ਟੋਕ 'ਤੇ ਪਾਬੰਦੀ ਲਗਾਉਣ ਦੇ ਭਾਰਤ ਦੇ ਫੈਸਲੇ ਦੀ ਪ੍ਰਸ਼ੰਸਾ ਕੀਤੀ ਹੈ। ਹੁਣ ਸੰਯੁਕਤ ਰਾਜ ਅਮਰੀਕਾ ਵੀ ਸਾਰੇ ਚੀਨੀ ਐਪਸ 'ਤੇ ਪਾਬੰਦੀ ਲਗਾ ਸਕਦਾ ਹੈ, ਜਿਸ ਵਿੱਚ ਟਿੱਕ-ਟੋਕਵੀ ਸ਼ਾਮਲ ਹੈ। ਪੌਂਪੀਓ ਨੇ ਕਿਹਾ, ਅਮਰੀਕਾ ਨਿਸ਼ਚਤ ਤੌਰ 'ਤੇ ਟਿੱਕ-ਟੋਕਸਮੇਤ ਚੀਨੀ ਸੋਸ਼ਲ ਮੀਡੀਆ ਐਪਸ 'ਤੇ ਪਾਬੰਦੀ ਲਗਾਉਣ 'ਤੇ ਵਿਚਾਰ ਕਰ ਰਿਹਾ ਹੈ। ਪੋਂਪੀਓ ਨੇ ਇਹ ਗੱਲ ਫੌਕਸ ਨਿਊਜ਼ ਨੂੰ ਦਿੱਤੀ ਇਕ ਇੰਟਰਵਿਊ ਦੌਰਾਨ ਕਹੀ ਹੈ।

  ਕੰਗਨਾ ਰਣੌਤ ਨੇ ਸ਼ੁਰੂ ਕੀਤੀ ਅਪਕਮਿੰਗ ਐਕਸ਼ਨ ਫਿਲਮ 'ਧਾਕੜ' ਦੀ ਤਿਆਰੀ, ਸ਼ੇਅਰ ਕੀਤੀ ਵਰਚੁਅਲ ਸਕ੍ਰਿਪਟ ਰੀਡਿੰਗ ਸੈਸ਼ਨ ਦੀ ਤਸਵੀਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget