ਪੜਚੋਲ ਕਰੋ

Amazon Republic Day ਸੇਲ 'ਚ ਇਨ੍ਹਾਂ ਸਮਾਰਟਫੋਨ ਸਣੇ ਇਲੈਕਟ੍ਰਾਨਿਕਸ ਆਈਟਮਸ 'ਤੇ ਮਿਲੇਗੀ ਛੂਟ, ਜਾਣੋ ਆਫਰਸ 

ਈ-ਕਾਮਰਸ ਪਲੇਟਫਾਰਮ 'ਤੇ ਐਮਾਜ਼ਾਨ ਗਣਤੰਤਰ ਦਿਵਸ ਦੀ ਵਿਕਰੀ 20 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਐਮਾਜ਼ਾਨ ਪ੍ਰਾਈਮ ਮੈਂਬਰਾਂ ਲਈ ਇਸ ਸੇਲ ਦਾ ਪੇਜ 19 ਜਨਵਰੀ ਤੋਂ ਲਾਈਵ ਕੀਤਾ ਜਾਏਗਾ। ਸੇਲ 'ਚ ਸਮਾਰਟਫੋਨਸ ਸਮੇਤ ਕਈ ਇਲੈਕਟ੍ਰਾਨਿਕ ਚੀਜ਼ਾਂ 'ਤੇ ਛੋਟ ਦਿੱਤੀ ਜਾਵੇਗੀ।

ਈ-ਕਾਮਰਸ ਪਲੇਟਫਾਰਮ 'ਤੇ ਐਮਾਜ਼ਾਨ ਗਣਤੰਤਰ ਦਿਵਸ ਦੀ ਵਿਕਰੀ 20 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਐਮਾਜ਼ਾਨ ਪ੍ਰਾਈਮ ਮੈਂਬਰਾਂ ਲਈ ਇਸ ਸੇਲ ਦਾ ਪੇਜ 19 ਜਨਵਰੀ ਤੋਂ ਲਾਈਵ ਕੀਤਾ ਜਾਏਗਾ। ਸੇਲ 'ਚ ਸਮਾਰਟਫੋਨਸ ਸਮੇਤ ਕਈ ਇਲੈਕਟ੍ਰਾਨਿਕ ਚੀਜ਼ਾਂ 'ਤੇ ਛੋਟ ਦਿੱਤੀ ਜਾਵੇਗੀ। ਸੇਲ 'ਚ ਐਸਬੀਆਈ ਕ੍ਰੈਡਿਟ ਕਾਰਡ ਅਤੇ ਕ੍ਰੈਡਿਟ ਈਐਮਆਈ ਤੋਂ ਭੁਗਤਾਨ ਕਰਨ 'ਤੇ 10 ਪ੍ਰਤੀਸ਼ਤ ਦੀ ਛੂਟ ਦਿੱਤੀ ਜਾਵੇਗੀ। ਸੇਲ 'ਚ ਬਜਾਜ ਫਾਇਨੈਂਸ, ਐਮਾਜ਼ਾਨ ਪੇ, ਆਈਸੀਆਈਸੀਆਈ, ਕ੍ਰੈਡਿਟ ਕਾਰਡ ਸਮੇਤ ਕਈ ਡੈਬਿਟ ਕਾਰਡਾਂ ਦੁਆਰਾ No Cost EMI ਦਾ ਆਫਰ ਦਿੱਤਾ ਜਾਵੇਗਾ।
ਐਮਾਜ਼ਾਨ Republic Day ਸੇਲ 'ਚ  Samsung, OnePlus, LG, Xiaomi, Bosch, HP, Lenovo, JBL, boAt, Sony, Amazfit, Canon, Fujifilm ਵਰਗੀਆਂ ਕੰਪਨੀਆਂ 'ਤੇ ਭਾਰੀ ਛੂਟ ਦਿੱਤੀ ਜਾਵੇਗੀ। ਹਾਲਾਂਕਿ ਅਜੇ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਉਨ੍ਹਾਂ ‘ਤੇ ਕਿੰਨੀ ਛੋਟ ਦਿੱਤੀ ਜਾਵੇਗੀ। ਇਸ ਸੇਲ 'ਚ ਮੋਬਾਈਲ ਅਤੇ ਅਸੈਸਰੀਜ਼ 'ਤੇ 40 ਪ੍ਰਤੀਸ਼ਤ ਦੀ ਛੂਟ ਮਿਲੇਗੀ।
ਇਸ ਤੋਂ ਇਲਾਵਾ ਐਮਾਜ਼ਾਨ ਦੀ ਇਸ ਸੇਲ 'ਚ ਇਲੈਕਟ੍ਰਾਨਿਕਸ ਆਈਟਮਸ 'ਤੇ 60 ਪ੍ਰਤੀਸ਼ਤ ਤੱਕ ਦੀ ਛੋਟ ਦਿੱਤੀ ਜਾ ਸਕਦੀ ਹੈ। ਉਥੇ ਹੀ ਵੱਡੀਆਂ ਚੀਜ਼ਾਂ 'ਤੇ 50 ਪ੍ਰਤੀਸ਼ਤ ਦੀ ਛੂਟ ਦਿੱਤੀ ਜਾ ਸਕਦੀ ਹੈ। ਨਾਲ ਹੀ,  Amazon Echo, Fire TV ਤੇ Kindle 'ਤੇ 40 ਪ੍ਰਤੀਸ਼ਤ ਤੱਕ ਦੀ ਛੂਟ ਦਾ ਆਫਰ ਦਿੱਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Smartphone :  ਫੋਨ ਬੰਦ ਹੋਣ ਤੋਂ ਬਾਅਦ ਵੀ ਬੈਟਰੀ ਕਿਉਂ ਘਟਦੀ ਰਹਿੰਦੀ ਹੈ? ਜਾਣੋ ਇਸਦਾ ਕਾਰਨ
Smartphone :  ਫੋਨ ਬੰਦ ਹੋਣ ਤੋਂ ਬਾਅਦ ਵੀ ਬੈਟਰੀ ਕਿਉਂ ਘਟਦੀ ਰਹਿੰਦੀ ਹੈ? ਜਾਣੋ ਇਸਦਾ ਕਾਰਨ
AI ਅਤੇ Cloud Storage Data Center ਵਿੱਚ ਕੀ ਅੰਤਰ ਹੈ? ਜਾਣੋ ਕਿ ਕਿਹੜਾ ਜ਼ਿਆਦਾ ਕੰਮ ਕਰਦਾ ਹੈ।
AI ਅਤੇ Cloud Storage Data Center ਵਿੱਚ ਕੀ ਅੰਤਰ ਹੈ? ਜਾਣੋ ਕਿ ਕਿਹੜਾ ਜ਼ਿਆਦਾ ਕੰਮ ਕਰਦਾ ਹੈ।
Wind या Solar : ਕਿਹੜਾ ਊਰਜਾ ਸਰੋਤ ਵਧੇਰੇ ਕੁਸ਼ਲ ਹੈ? ਇੱਥੇ ਪਤਾ ਲਗਾਓ।
Wind या Solar : ਕਿਹੜਾ ਊਰਜਾ ਸਰੋਤ ਵਧੇਰੇ ਕੁਸ਼ਲ ਹੈ? ਇੱਥੇ ਪਤਾ ਲਗਾਓ।
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget