ਪੜਚੋਲ ਕਰੋ

Amazon ਦਾ ਸ਼ਾਨਦਾਰ Offer, 5G ਫੋਨ ਤੋਂ ਘੱਟ ਕੀਮਤ 'ਚ ਖਰੀਦੋ 32 ਇੰਚ Smart TV

Smart Television : ਜੇਕਰ ਤੁਸੀਂ ਨਵਾਂ ਸਮਾਰਟ ਟੀਵੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ Redmi ਸਮਾਰਟ ਫਾਇਰ ਟੀਵੀ ਇੱਕ ਵਧੀਆ ਵਿਕਲਪ ਹੋ ਸਕਦਾ ਹੈ, ਜੋ ਕਿ 32 ਇੰਚ ਸਕਰੀਨ ਸਾਈਜ਼ ਵਿੱਚ ਆਉਂਦਾ ਹੈ।

ਜੇਕਰ ਤੁਸੀਂ ਨਵਾਂ ਸਮਾਰਟ ਟੀਵੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ Redmi ਸਮਾਰਟ ਫਾਇਰ ਟੀਵੀ ਇੱਕ ਵਧੀਆ ਵਿਕਲਪ ਹੋ ਸਕਦਾ ਹੈ, ਜੋ ਕਿ 32 ਇੰਚ ਸਕਰੀਨ ਸਾਈਜ਼ ਵਿੱਚ ਆਉਂਦਾ ਹੈ। ਇਹ ਟੀਵੀ ਉਨ੍ਹਾਂ ਉਪਭੋਗਤਾਵਾਂ ਲਈ ਇੱਕ ਵਧੀਆ ਵਿਕਲਪ ਹੋ ਸਕਦਾ ਹੈ ਜੋ ਘੱਟ ਕੀਮਤ ਵਿੱਚ ਇੱਕ ਵਧੀਆ ਸਮਾਰਟ ਟੀਵੀ ਦੀ ਭਾਲ ਕਰ ਰਹੇ ਹਨ। ਇਸ ਟੀਵੀ ਨੂੰ ਈ-ਕਾਮਰਸ ਪਲੇਟਫਾਰਮ ਐਮਾਜ਼ਾਨ 'ਤੇ ਸ਼ਾਨਦਾਰ ਡਿਸਕਾਊਂਟ ਆਫਰ ਦੇ ਨਾਲ ਵਿਕਰੀ ਲਈ ਉਪਲੱਬਧ ਕਰਵਾਇਆ ਗਿਆ ਹੈ।

ਕੀਮਤ ਅਤੇ Offers 

Redmi F ਸੀਰੀਜ਼ HD ਰੈਡੀ ਸਮਾਰਟ LED ਫਾਇਰ ਟੀਵੀ ਨੂੰ ਬਲੈਕ ਕਲਰ ਆਪਸ਼ਨ 'ਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। ਇਸ ਦੀ MRP 24,999 ਰੁਪਏ ਹੈ ਪਰ ਟੀਵੀ ਨੂੰ ਐਮਾਜ਼ਾਨ 'ਤੇ 52 ਫੀਸਦੀ ਦੀ ਛੋਟ ਦੇ ਨਾਲ 11,999 ਰੁਪਏ 'ਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। ਟੀਵੀ ਨੂੰ ਚੁਣੇ ਗਏ ਬੈਂਕ ਡਿਸਕਾਊਂਟ ਆਫਰ 'ਚ 1,700 ਰੁਪਏ ਦੀ ਛੋਟ ਨਾਲ ਖਰੀਦਿਆ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਟੀਵੀ ਦੀ ਪ੍ਰਭਾਵੀ ਕੀਮਤ 10,000 ਰੁਪਏ ਤੋਂ ਘੱਟ ਹੋ ਜਾਂਦੀ ਹੈ, ਜੋ ਕਿ 5G ਸਮਾਰਟਫੋਨ ਦੀ ਕੀਮਤ ਤੋਂ ਘੱਟ ਹੈ।
ਤੁਹਾਨੂੰ ਮਿਲਣਗੇ ਇਹ ਲਾਭ 

ਟੀਵੀ ਦੀ ਖਰੀਦਦਾਰੀ ਨਾਲ ਤੁਹਾਨੂੰ 1 ਸਾਲ ਦੀ ਵਾਰੰਟੀ ਮਿਲੇਗੀ। ਨਾਲ ਹੀ 10 ਦਿਨਾਂ ਦੀ ਰਿਪਲੇਸਮੈਂਟ ਦੀ ਸਹੂਲਤ ਵੀ ਮਿਲੇਗੀ। Redmi ਸਮਾਰਟ ਟੀਵੀ 32 ਇੰਚ ਸਕਰੀਨ ਸਾਈਜ਼ ਵਿੱਚ ਆਉਂਦਾ ਹੈ। ਇਸ ਦੀ ਤਸਵੀਰ ਰੈਜ਼ੋਲਿਊਸ਼ਨ 720 ਪਿਕਸਲ ਹੈ। ਨਾਲ ਹੀ ਰਿਫਰੈਸ਼ ਰੇਟ 60Hz ਹੈ। ਟੀਵੀ ਫਾਇਰ OS 7 ਆਪਰੇਟਿੰਗ ਸਿਸਟਮ ਨਾਲ ਆਉਂਦਾ ਹੈ। ਇਸ 'ਚ ਪ੍ਰਾਈਮ ਵੀਡੀਓ, ਨੈੱਟਫਲਿਕਸ ਵਰਗੀਆਂ ਐਪਸ ਦੀ ਸਬਸਕ੍ਰਿਪਸ਼ਨ ਉਪਲਬਧ ਹੈ। ਇਸ ਵਿੱਚ ਵਾਇਸ ਰਿਮੋਟ ਦੇ ਨਾਲ ਅਲੈਕਸਾ ਸਪੋਰਟ ਹੈ। ਕਨੈਕਟੀਵਿਟੀ ਦੀ ਗੱਲ ਕਰੀਏ ਤਾਂ ਟੀਵੀ ਵਾਈ-ਫਾਈ, USB, HDMI ਦੇ ਨਾਲ ਆਉਂਦਾ ਹੈ। ਟੀਵੀ ਵਿੱਚ 20W ਸਾਊਂਡ ਆਉਟਪੁੱਟ ਹੈ। ਟੀਵੀ 'ਚ ਬਿਲਡ ਇਨ ਫਾਇਰ ਟੀਵੀ ਸਪੋਰਟ ਦਿੱਤਾ ਗਿਆ ਹੈ। AirPlay ਅਤੇ Miracast ਡਿਸਪਲੇਅ ਮਿਰਰਿੰਗ ਲਈ ਦਿੱਤੇ ਗਏ ਹਨ। ਟੀਵੀ 1GB ਰੈਮ ਅਤੇ 8GB ਇੰਟਰਨਲ ਸਟੋਰੇਜ ਨਾਲ ਆਉਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget