ਪੜਚੋਲ ਕਰੋ

ਇਹ ਪੱਖੇ ਧਮਾਕੇਦਾਰ ਡੀਲ ਨਾਲ ਹੋਏ ਸਸਤੇ, ਚਲਾ ਕੇ ਕਮਰਿਆਂ ਨੂੰ ਕਰੋ ਠੰਡਾ-ਠੰਡਾ ਕੂਲ-ਕੂਲ

Amazon Sale 2024: ਜੇਕਰ ਤੁਸੀਂ ਆਪਣੇ ਕਮਰੇ ਦੇ ਵਿੱਚ ਸ਼ਾਨਦਾਰ ਡਿਜ਼ਾਈਨ ਵਾਲਾ ਪੱਖਾ ਲਗਾਓ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋ ਸਕਦੀ ਹੈ। ਤੁਹਾਨੂੰ ਦੱਸਾਂਗੇ ਕਿ ਕਿੱਥੇ ਮਿਲ ਰਹੀ ਹੈ ਸ਼ਾਨਦਾਰ ਡੀਲ ਜਿਸ ਨਾਲ...

Ceiling Fans Discount on Amazon: ਗਰਮੀ ਦੇ ਵਿੱਚ ਏਸੀ,ਕੂਲਰ ਤੋਂ ਇਲਾਵਾ ਲੋਕ ਛੱਤ ਵਾਲੇ ਪੱਖਿਆਂ ਦੀ ਖੂਬ ਵਰਤੋਂ ਹੁੰਦੀ ਹੈ। ਅੱਜ ਕੱਲ੍ਹ ਕਾਫੀ ਸਾਈਲਿਸ਼ ਪੱਖ ਚੱਲ ਰਹੇ ਹਨ। ਜੋ ਕਿ ਤੁਹਾਡੇ ਕਮਰੇ ਦੀ ਸੁੰਦਰਤਾ ਨੂੰ ਚਾਰ-ਚੰਨ ਲਗਾ ਦਿੰਦੇ ਹਨ। ਇਸ ਤੋਂ ਇਲਾਵਾ ਇਹ ਕਮਰੇ ਨੂੰ ਠੰਡਾ ਕਰਨ ਦੇ ਨਾਲ ਤੁਹਾਨੂੰ ਠੰਡੀ ਹਵਾ ਵੀ ਦਿੰਦੇ ਹਨ। ਇਨ੍ਹੀਂ ਦਿਨੀਂ ਈ-ਕਾਮਰਸ ਸਾਈਟ ਐਮਾਜ਼ਾਨ (Amazon) 'ਤੇ ਛੱਤ ਵਾਲੇ ਪੱਖਿਆਂ ਦੀ ਵੱਡੀ ਸੇਲ ਚੱਲ ਰਹੀ ਹੈ। ਜਿਸ ਵਿੱਚ ਸ਼ਾਨਦਾਰ ਡਿਜ਼ਾਈਨ ਅਤੇ ਪ੍ਰਦਰਸ਼ਨ ਕਰਨ ਵਾਲੇ ਪੱਖੇ ਸ਼ਾਮਿਲ ਹਨ। ਇੱਥੇ ਤੁਹਾਨੂੰ ਛੱਤ ਵਾਲਾ ਪੱਖਾ ਖਰੀਦਣ 'ਤੇ 100 ਰੁਪਏ ਤੱਕ ਦੀ EMI ਦਾ ਵਿਕਲਪ ਮਿਲ ਰਿਹਾ ਹੈ।

ਜੇਕਰ ਤੁਸੀਂ ਵੀ ਛੱਤ ਵਾਲਾ ਪੱਖਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਡੀਲ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋ ਸਕਦੀ ਹੈ। ਆਓ ਜਾਣਦੇ ਹਾਂ ਕਿ ਕਿਹੜੇ ਪੱਖਿਆਂ ਉੱਤੇ ਚੰਗੀ ਡੀਲ ਮਿਲ ਰਹੀ ਹੈ। 

ਪੋਲੀਕੈਬ ਸ਼ਾਨਦਾਰ ਨਿਓ ਸੀਲਿੰਗ ਫੈਨ (Polycab Superb Neo Ceiling Fan ) 

ਇਹ ਛੱਤ ਵਾਲਾ ਪੱਖਾ Amazon 'ਤੇ 46 ਫੀਸਦੀ ਤੱਕ ਦੀ ਛੋਟ ਦੇ ਨਾਲ ਉਪਲਬਧ ਹੈ, ਜਿਸ ਨੂੰ ਤੁਸੀਂ ਸਿਰਫ 1899 ਰੁਪਏ 'ਚ ਖਰੀਦ ਸਕਦੇ ਹੋ। ਜੇਕਰ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ ਗੱਲ ਕਰੀਏ ਤਾਂ ਇਹ ਇੱਕ ਊਰਜਾ ਕੁਸ਼ਲ ਪੱਖਾ ਹੈ ਅਤੇ ਇਸ ਨੂੰ ਗਾਹਕਾਂ ਤੋਂ ਸ਼ਾਨਦਾਰ ਰੇਟਿੰਗ ਮਿਲੀ ਹੈ। ਇਸ ਹਾਈ ਸਪੀਡ ਸੀਲਿੰਗ ਫੈਨ 'ਤੇ ਤੁਹਾਨੂੰ 2 ਸਾਲ ਦੀ ਵਾਰੰਟੀ ਵੀ ਮਿਲੇਗੀ। ਇਸ ਤੋਂ ਇਲਾਵਾ, ਤੁਹਾਨੂੰ ਪੰਜ ਨੰਬਰ ਸਪੀਡ ਮੋਡ ਵੀ ਮਿਲਣਗੇ ਜੋ ਸਪੀਡ ਵਧਾਉਣ ਜਾਂ ਘਟਾਉਣ ਲਈ ਹਨ।

V-ਗਾਰਡ ਵਿੰਡਲ ਡੇਕੋ ਏਐਸ ਮਾਡਰਨ ਸੀਲਿੰਗ ਫੈਨ (V-Guard Windle Deco AS Modern Ceiling Fan)

V-Guard ਦਾ ਇਹ ਛੱਤ ਵਾਲਾ ਪੱਖਾ Amazon 'ਤੇ 53 ਫੀਸਦੀ ਡਿਸਕਾਊਂਟ ਦੇ ਨਾਲ 1599 ਰੁਪਏ 'ਚ ਉਪਲਬਧ ਹੈ। ਐਮਾਜ਼ਾਨ ਦੇ ਅਨੁਸਾਰ, ਪਿਛਲੇ ਮਹੀਨੇ 400 ਤੋਂ ਵੱਧ ਆਰਡਰ ਆਏ ਹਨ। ਫੀਚਰਸ ਦੀ ਗੱਲ ਕਰੀਏ ਤਾਂ ਇਸ 'ਚ 100 ਫੀਸਦੀ ਕਾਪਰ ਮੋਟਰ ਦੇ ਨਾਲ ਡਬਲ ਬਾਲ ਬੇਅਰਿੰਗ ਤਕਨੀਕ ਹੈ। ਜਿਸ ਕਾਰਨ ਇਸ ਦੀ ਪਰਫਾਰਮੈਂਸ ਬਿਹਤਰ ਹੋ ਜਾਂਦੀ ਹੈ।

ਬਜਾਜ ਫਰੋਅਰ 1200 ਸੀਲਿੰਗ ਫੈਨ (Bajaj Frore 1200 Ceiling Fan)

ਬਜਾਜ ਕੰਪਨੀ ਜੋ ਕਿ ਮਾਰਕੀਟ 'ਚ ਆਪਣੇ ਛੱਤ ਵਾਲੇ ਪੱਖਿਆਂ ਲਈ ਜਾਣਿਆ ਜਾਂਦਾ ਹੈ। ਲੋਕ ਬਜਾਜ ਨੂੰ ਵੀ ਪਸੰਦ ਕਰ ਰਹੇ ਹਨ। ਬਜਾਜ ਦਾ ਇਹ ਫੈਨ ਐਮਾਜ਼ਾਨ 'ਤੇ 54 ਫੀਸਦੀ ਡਿਸਕਾਊਂਟ ਦੇ ਨਾਲ 1499 ਰੁਪਏ ਦੀ ਕੀਮਤ 'ਤੇ ਉਪਲਬਧ ਹੈ। ਇਸ ਫੈਨ ਨੂੰ ਸਿਰਫ ਜੂਨ ਮਹੀਨੇ 'ਚ ਹੀ Amazon 'ਤੇ 4000 ਤੋਂ ਜ਼ਿਆਦਾ ਵਾਰ ਆਰਡਰ ਕੀਤਾ ਜਾ ਚੁੱਕਾ ਹੈ। ਫੀਚਰਸ ਦੀ ਗੱਲ ਕਰੀਏ ਤਾਂ ਇਸ 'ਚ ਰਿਪ ਬਲੇਡ ਡਿਜ਼ਾਈਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤੁਹਾਨੂੰ 390 RPM ਦੀ ਹਾਈ ਸਪੀਡ ਵੀ ਮਿਲਦੀ ਹੈ।

ਟਾਪ ਹੈਡਲਾਈਨ

iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget