ਪੜਚੋਲ ਕਰੋ

Blinkit-Zepto ਨੂੰ ਟੱਕਰ ਦੇਣ ਦੀ ਤਿਆਰੀ 'ਚ Amazon! 10 ਮਿੰਟ 'ਚ ਤੁਹਾਡੇ ਘਰ ਪਹੁੰਚੇਗਾ ਸਮਾਨ, ਇਸ ਦਿਨ ਤੋਂ ਸ਼ੁਰੂ ਹੋਵੇਗੀ ਸਰਵਿਸ

Amazon New Quick Commerce Service: Amazon ਭਾਰਤੀ ਬਾਜ਼ਾਰ 'ਚ ਜਲਦ ਹੀ ਨਵਾਂ ਵੈਂਚਰ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਕੰਪਨੀ ਜਲਦ ਹੀ ਭਾਰਤ 'ਚ Quick Delievery Service ਸ਼ੁਰੂ ਕਰਨ ਜਾ ਰਹੀ ਹੈ।

ਭਾਰਤ ਦੀ ਦਿੱਗਜ ਈ-ਕਾਮਰਸ ਸਾਈਟ Amazon ਜਲਦ ਹੀ Blinkit ਅਤੇ Zepto ਵਰਗੇ ਪਲੇਟਫਾਰਮਾਂ ਨੂੰ ਟੱਕਰ ਦੇਣ ਆ ਰਹੀ ਹੈ। ਰਿਪੋਰਟਾਂ ਮੁਤਾਬਕ ਐਮਾਜ਼ਾਨ ਜਲਦ ਹੀ ਭਾਰਤੀ ਬਾਜ਼ਾਰ 'ਚ ਇਕ ਕਵਿੱਕ ਈ-ਕਾਮਰਸ ਪਲੇਟਫਾਰਮ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। Blinkit  ਅਤੇ Zepto ਦੀ ਤਰ੍ਹਾਂ ਐਮਾਜ਼ਾਨ ਦੀ ਇਸ ਸਰਵਿਸ ਤਹਿਤ 10 ਮਿੰਟਾਂ 'ਚ ਸਾਮਾਨ ਤੁਹਾਡੇ ਘਰ ਪਹੁੰਚ ਜਾਵੇਗਾ। ਆਓ, ਇਸ ਬਾਰੇ ਵਿਸਥਾਰ ਵਿੱਚ ਜਾਣੀਏ।

Economic Times ਦੀ ਰਿਪੋਰਟ ਮੁਤਾਬਕ ਐਮਾਜ਼ਾਨ ਜਲਦ ਹੀ ਭਾਰਤੀ ਬਾਜ਼ਾਰ 'ਚ ਨਵਾਂ ਵੈਂਚਰ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਕੰਪਨੀ ਜਲਦ ਹੀ ਭਾਰਤ 'ਚ ਤੇਜ਼ ਡਿਲੀਵਰੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਫਿਲਹਾਲ ਕੰਪਨੀ ਨੇ ਇਸ ਸਬੰਧ 'ਚ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ। ਇਹ ਸਰਵਿਸ ਦਸੰਬਰ ਜਾਂ 2025 ਦੀ ਸ਼ੁਰੂਆਤ ਵਿੱਚ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਸਰਵਿਸ ਦੇ ਆਉਣ ਨਾਲ ਗਾਹਕ ਆਸਾਨੀ ਨਾਲ ਘਰ ਬੈਠੇ ਸਮਾਨ ਮੰਗਵਾ ਸਕਣਗੇ। ਹਾਲਾਂਕਿ, ਸਾਰੇ ਪਲੇਟਫਾਰਮਾਂ 'ਤੇ ਚੀਜ਼ਾਂ ਦੀਆਂ ਕੀਮਤਾਂ ਵਿੱਚ ਅੰਤਰ ਹੋ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਫਿਲਹਾਲ ਗਾਹਕ ਐਮਾਜ਼ਾਨ ਫਰੈਸ਼ ਤੋਂ ਸਾਮਾਨ ਆਰਡਰ ਕਰਦੇ ਹਨ, ਜਿਸ ਦੀ ਡਿਲੀਵਰੀ 24 ਤੋਂ 48 ਘੰਟਿਆਂ ਦੇ ਵਿਚਕਾਰ ਹੁੰਦੀ ਹੈ।

ਰਿਪੋਰਟ ਮੁਤਾਬਕ ਐਮਾਜ਼ਾਨ ਦੀ ਕਵਿੱਕ ਕਾਮਰਸ ਡਿਲੀਵਰੀ ਸਰਵਿਸ ਤੇਜ਼ ਹੈ। ਹਾਲਾਂਕਿ ਇਸ ਨਾਂ 'ਤੇ ਅੰਤਿਮ ਮੋਹਰ ਲੱਗਣੀ ਹਾਲੇ ਬਾਕੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਲਾਂਚ ਤੋਂ ਪਹਿਲਾਂ ਇਸ ਦਾ ਖੁਲਾਸਾ ਹੋ ਜਾਵੇਗਾ। ਇਹ ਸਰਵਿਸ ਦਸੰਬਰ ਜਾਂ 2025 ਦੀ ਸ਼ੁਰੂਆਤ ਵਿੱਚ ਹੀ ਸ਼ੁਰੂ ਕੀਤੀ ਜਾ ਸਕਦੀ ਹੈ।

ਐਮਾਜ਼ਾਨ ਦੀ ਇਹ ਸਰਵਿਸ Blinkit, Swiggy Instamart ਅਤੇ Zepto ਵਰਗੇ ਮੌਜੂਦਾ ਡਿਲੀਵਰੀ ਪਲੇਟਫਾਰਮਾਂ ਨੂੰ ਸਖ਼ਤ ਮੁਕਾਬਲਾ ਦੇਣ ਜਾ ਰਹੀ ਹੈ। ਜੇਕਰ ਰਿਪੋਰਟਾਂ 'ਤੇ ਵਿਸ਼ਵਾਸ ਕੀਤਾ ਜਾਵੇ, ਤਾਂ ਇਹ ਦੂਜੇ ਡਿਲੀਵਰੀ ਪਲੇਟਫਾਰਮਾਂ ਨੂੰ ਸਖ਼ਤ ਮੁਕਾਬਲਾ ਦੇ ਸਕਦਾ ਹੈ। ਇਸ ਦੇ ਨਾਲ ਹੀ ਐਮਾਜ਼ਾਨ ਵੱਲੋਂ ਨਵੀਂ ਸਰਵਿਸ ਸ਼ੁਰੂ ਕਰਨ ਤੋਂ ਬਾਅਦ ਨਵੇਂ ਕਰਮਚਾਰੀਆਂ ਨੂੰ ਵੀ ਹਾਇਰ ਕੀਤਾ ਜਾ ਸਕਦਾ ਹੈ। ਹਾਲਾਂਕਿ, ਕੰਪਨੀ ਤੋਂ ਅਧਿਕਾਰਤ ਜਾਣਕਾਰੀ ਦੀ ਅਜੇ ਉਡੀਕ ਹੈ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget