ਪੜਚੋਲ ਕਰੋ

ਅਮਰੀਕੀ ਵਿਗਿਆਨੀਆਂ ਦਾ ਕਾਰਨਾਮਾ, ਦਿਮਾਗ ਪੜ੍ਹਨ ਵਾਲੀ ਮਸ਼ੀਨ ਤਿਆਰ, ਬਿਨਾਂ ਬੋਲੇ ਦੱਸ ਦਏਗੀ ਤੁਹਾਡੀ ਸੋਚ

ਚੰਡੀਗੜ੍ਹ: ਅਮਰੀਕੀ ਵਿਗਿਆਨੀਆਂ ਨੇ ਅਜਿਹੀ ਮਸ਼ੀਨ ਬਣਾਈ ਹੈ ਜੋ ਦਿਮਾਗ ਨੂੰ ਪੜ੍ਹ ਸਕੇਗੀ। ਇਹ ਤੁਹਾਡੇ ਦਿਮਾਗ ਵਿੱਚ ਚੱਲ ਰਹੀਆਂ ਗੱਲਾਂ ਨੂੰ ਬੋਲ ਕੇ ਸਾਹਮਣੇ ਵਾਲੇ ਨੂੰ ਦੱਸਣ ਦੇ ਸਮਰਥ ਹੋਏਗੀ। ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਤਕਨੀਕ ਬੋਲਣ ਤੋਂ ਅਸਮਰਥ ਲੋਕਾਂ ਲਈ ਕੋਫੀ ਫਾਇਦੇਮੰਦ ਸਾਬਤ ਹੋਏਗੀ। ਇਹ ਮਸ਼ੀਨ ਬਣਾਉਣ ਲਈ ਸਪੀਚ ਸਿੰਥੇਸਾਈਜ਼ਰ (ਕੰਪਿਊਟਰ ਦੀ ਮਦਦ ਨਾਲ ਤਿਆਰ ਕੀਤ ਆਵਾਜ਼) ਤੇ ਆਰਟੀਫੀਸ਼ਲ ਇੰਟੈਲੀਜੈਂਸ ਦਾ ਇਸਤੇਮਾਲ ਕੀਤਾ ਗਿਆ ਹੈ। ਸਪੀਚ ਸਿੰਥੇਸਾਈਜ਼ਰ ਉਹੀ ਤਕਨੀਕ ਹੈ ਜੋ ਟੈਕਸਟ ਟੂ ਸਪੀਚ ਜਾਂ ਸਕ੍ਰੀਨ ਰੀਡਰ ਵਰਗੀਆਂ ਤਕਨੀਕਾਂ ਵਿੱਚ ਇਸਤੇਮਾਲ ਕੀਤੀ ਜਾਂਦੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਸ ਤਕਨੀਕ ਦੀ ਮਦਦ ਨਾਲ ਭਵਿੱਖ ਵਿੱਚ ਇਨਸਾਨਾਂ ਦੇ ਵਿਚਾਰ ਦਿਮਾਗ ਤਕ ਹੀ ਸੀਮਤ ਨਹੀਂ ਰਹਿਣਗੇ। ਉਨ੍ਹਾਂ ਦੇ ਨਾ ਦੱਸਣ ’ਤੇ ਵੀ ਉਨ੍ਹਾਂ ਦੇ ਵਿਚਾਰ ਜਾਣੇ ਜਾ ਸਕਣਗੇ। ਬਾਅਦ ਵਿੱਚ ਇਸ ਤਕਨੀਕ ਦਾ ਇਸਤੇਮਾਲ ਕੰਪਿਊਟਰ ਵਿੱਚ ਵੀ ਕੀਤਾ ਜਾ ਸਕੇਗਾ। ਇਸ ਤਰੀਕੇ ਨਾ ਕੰਪਿਊਟਰ ਸਿੱਧਾ ਲੋਕਾਂ ਦੇ ਦਿਮਾਗ ਨੂੰ ਪੜ੍ਹ ਕੇ ਕੰਮ ਕਰੇਗਾ। ਇਹ ਮਸ਼ੀਨ ਕੋਲੰਬੀਆ ਯੂਨੀਵਰਸਿਟੀ ਦੇ ਇਲੈਕਟ੍ਰੀਕਲ ਇੰਜਨੀਅਰ ਪ੍ਰੋਫੈਸਰ ਨਿਮਾ ਮੇਸਗਰਾਨੀ ਨੇ ਬਣਾਈ ਹੈ। ਲੋਕਾਂ ਦੇ ਦਿਮਾਗ ਦੀ ਐਕਟੀਵਿਟੀ ਨੂੰ ਸਮਝਣ ਲਈ ਪ੍ਰੋ. ਮੇਸਗਰਾਨੀ ਨੇ ਅਮਰੀਕੀ-ਭਾਰਤੀ ਨਿਊਰੋਸਰਜਨ ਡਾ. ਆਸ਼ੀਸ਼ ਮਹਿਤਾ ਦੀ ਮਦਦ ਲਈ। ਇਸ ਦਾ ਪ੍ਰਯੋਗ ਮਿਰਗੀ ਪੀੜਤਾਂ ’ਤੇ ਕੀਤਾ ਗਿਆ। ਖੋਜ ਮੁਤਾਬਕ ਮਿਰਗੀ ਦੇ ਮਰੀਜ਼ਾਂ ਦੀ ਸਰਜਰੀ ਦੌਰਾਨ ਖੋਜੀਆਂ ਨੇ ਸਪੀਕਰ ਦੀ ਮਦਦ ਨਾਲ ਉਨ੍ਹਾਂ ਨੂੰ 0 ਤੋਂ 9 ਤਕ ਦੀਆਂ ਨੰਬਰ ਸੁਣਾਏ। ਆਵਾਜ਼ ਸੁਣਾਉਣ ਦੌਰਾਨ ਮਰੀਜ਼ ਦੇ ਦਿਮਾਗ ਵਿੱਚ ਜੋ ਸਰਗਰਮੀ ਹੋਈ, ਉਸ ਤੋਂ ਨਿਕਲਣ ਵਾਲੇ ਸਿਗਨਲਾਂ ਨੂੰ ਰਿਕਾਰਡ ਕੀਤਾ ਗਿਆ। ਇਸ ਸਿਗਨਲ ਦੇ ਕਨਵਰਟ ਹੋਣ ਬਾਅਦ ਵੋਕੋਡਰ (ਸਪੀਚ ਸਿੰਥੇਸਾਈਜ਼ਰ ਮਸ਼ੀਨ) ਦੀ ਮਦਦ ਨਾਲ ਆਵਾਜ਼ ਕੱਢੀ ਗਈ। ਇਹ ਆਵਾਜ਼ ਉਸੇ ਕ੍ਰਮ ਵਿੱਚ ਸੀ, ਜਿਸ ਵਿੱਚ ਮਰੀਜ਼ਾਂ ਨੂੰ ਸੁਣਾਈ ਗਈ ਸੀ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget