ਪੜਚੋਲ ਕਰੋ

ਸਿਰਫ ₹19,000 ਵਿਚ iPhone 15 ਖਰੀਦਣ ਦਾ ਮੌਕਾ, ਇਸ ਸਾਈਟ ਨੇ ਲਾਇਆ ਸ਼ਾਨਦਾਰ Offer

iPhone 15 : iPhone ਖਰੀਦਣ ਦੇ ਚਾਹਵਾਨਾਂ ਲਈ ਆਫਰ ਆਇਆ ਹੈ। ਫਲਿੱਪਕਾਰਟ ਨੇ ਆਈਫੋਨ 15 ਖਰੀਦਣ 'ਤੇ ਇਕ ਆਕਰਸ਼ਕ ਆਫਰ ਦਿੱਤਾ ਜਾ ਰਿਹਾ  ਹੈ, ਜਿਸ ਦੀ ਮਦਦ ਨਾਲ 72 ਹਜ਼ਾਰ ਰੁਪਏ ਦਾ iPhone 15  ਸਿਰਫ 19,000 ਰੁਪਏ 'ਚ ਖਰੀਦਿਆ ਜਾ ਸਕਦਾ ਹੈ।

iPhone ਖਰੀਦਣ ਦੇ ਚਾਹਵਾਨਾਂ ਲਈ ਬਹੁਤ ਵਧੀਆ ਆਫਰ ਸਾਹਮਣੇ ਆਇਆ ਹੈ। ਦਰਅਸਲ, ਫਲਿੱਪਕਾਰਟ ਨੇ ਆਈਫੋਨ 15 ਖਰੀਦਣ 'ਤੇ ਇਕ ਆਕਰਸ਼ਕ ਆਫਰ ਦਿੱਤਾ ਜਾ ਰਿਹਾ  ਹੈ, ਜਿਸ ਦੀ ਮਦਦ ਨਾਲ 72 ਹਜ਼ਾਰ ਰੁਪਏ ਦਾ iPhone 15  ਸਿਰਫ 19,000 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਡਿਸਕਾਊਂਟ ਆਫਰ ਦਾ ਆਨੰਦ ਲਿਆ ਜਾ ਸਕਦਾ ਹੈ। ਫੋਨ ਦੀ ਖਰੀਦ 'ਤੇ ਬੈਂਕ ਡਿਸਕਾਊਂਟ ਦੇ ਨਾਲ ਐਕਸਚੇਂਜ ਆਫਰ ਦਿੱਤਾ ਜਾ ਰਿਹਾ ਹੈ।

ਕੀਮਤ ਅਤੇ ਪੇਸ਼ਕਸ਼ਾਂ
iPhone 15 ਸਮਾਰਟਫੋਨ ਦੇ 128 GB ਸਟੋਰੇਜ ਵੇਰੀਐਂਟ ਦੀ ਕੀਮਤ 72,999 ਰੁਪਏ ਹੈ। ਫੋਨ ਨੂੰ ਫਲਿੱਪਕਾਰਟ 'ਤੇ 8 ਫੀਸਦੀ ਡਿਸਕਾਊਂਟ ਆਫਰ ਨਾਲ ਖਰੀਦਿਆ ਜਾ ਸਕਦਾ ਹੈ। ਫੋਨ ਦੀ ਖਰੀਦਦਾਰੀ 'ਤੇ 53,000 ਰੁਪਏ ਦਾ ਐਕਸਚੇਂਜ ਆਫਰ ਦਿੱਤਾ ਜਾ ਰਿਹਾ ਹੈ। ਨਾਲ ਹੀ ਚੁਣੇ ਹੋਏ ਮਾਡਲ 'ਤੇ 3000 ਰੁਪਏ ਦਾ ਐਕਸਚੇਂਜ ਆਫਰ ਦਿੱਤਾ ਜਾ ਰਿਹਾ ਹੈ। ਫੋਨ 'ਤੇ ICICI ਬੈਂਕ ਦੇ ਚੁਣੇ ਹੋਏ ਕ੍ਰੈਡਿਟ ਕਾਰਡਾਂ 'ਤੇ 2000 ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ। ਨਾਲ ਹੀ 5 ਫੀਸਦੀ ਕੈਸ਼ਬੈਕ ਦਿੱਤਾ ਜਾ ਰਿਹਾ ਹੈ। ਅਜਿਹੇ 'ਚ iPhone 15 ਨੂੰ 19,000 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਫੋਨ ਦੀ ਖਰੀਦਦਾਰੀ 'ਤੇ 1 ਸਾਲ ਦੀ ਵਾਰੰਟੀ ਅਤੇ 6 ਮਹੀਨੇ ਦੀ ਇਨ-ਬਾਕਸ ਐਕਸੈਸਰੀਜ਼ ਦੀ ਵਾਰੰਟੀ ਦਿੱਤੀ ਜਾ ਰਹੀ ਹੈ। ਫੋਨ ਨੂੰ 2,567 ਰੁਪਏ ਪ੍ਰਤੀ ਮਹੀਨਾ ਦੀ EMI 'ਤੇ ਖਰੀਦਿਆ ਜਾ ਸਕਦਾ ਹੈ।

Specifications 
iPhone 15 ਸਮਾਰਟਫੋਨ 'ਚ 6.1 ਇੰਚ ਦੀ ਸੁਪਰ ਰੈਟੀਨਾ XDR ਡਿਸਪਲੇ ਹੈ। ਫੋਨ 'ਚ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਵਿੱਚ 48MP ਮੁੱਖ ਕੈਮਰਾ ਅਤੇ 12MP ਸੈਕੰਡਰੀ ਕੈਮਰਾ ਸ਼ਾਮਲ ਹੈ। ਨਾਲ ਹੀ ਫਰੰਟ 'ਚ 12MP ਕੈਮਰਾ ਸੈਂਸਰ ਦਿੱਤਾ ਗਿਆ ਹੈ। ਫੋਨ 'ਚ A16 ਬਾਇਓਨਿਕ ਚਿੱਪਸੈੱਟ ਸਪੋਰਟ ਦਿੱਤਾ ਗਿਆ ਹੈ। ਇਹ ਫੋਨ iOS 17 ਆਪਰੇਟਿੰਗ ਸਿਸਟਮ 'ਤੇ ਆਧਾਰਿਤ ਹੈ, ਜਿਸ ਨੂੰ ਜਲਦ ਹੀ iOS 18 ਨਾਲ ਸਪੋਰਟ ਕੀਤਾ ਜਾ ਸਕਦਾ ਹੈ।

ਨੋਟ – ਐਕਸਚੇਂਜ ਆਫਰ ਵਿੱਚ ਤੁਹਾਨੂੰ ਆਪਣਾ ਪੁਰਾਣਾ ਸਮਾਰਟਫੋਨ ਦੇਣਾ ਹੋਵੇਗਾ, ਉਸ ਤੋਂ ਬਾਅਦ ਤੁਸੀਂ ਵੱਧ ਤੋਂ ਵੱਧ ਐਕਸਚੇਂਜ ਆਫਰ ਦਾ ਆਨੰਦ ਲੈ ਸਕਦੇ ਹੋ। ਇਹ ਐਕਸਚੇਂਜ ਆਫਰ ਤੁਹਾਡੇ ਪੁਰਾਣੇ ਸਮਾਰਟਫੋਨ ਦੀ ਸਥਿਤੀ ਅਤੇ ਮਾਡਲ 'ਤੇ ਨਿਰਭਰ ਕਰਦਾ ਹੈ। ਨਾਲ ਹੀ, ਉਸ ਦੀ ਮੌਜੂਦਾ ਹਾਲਤ ਕੀ ਹੈ? ਇਸ ਉਤੇ ਵੀ ਡਿਸਕਾਊਂਟ ਨਿਰਭਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget