ਪੜਚੋਲ ਕਰੋ

ਪੁਰਾਣੇ ਫ਼ੋਨ ‘ਚ ਇੰਝ ਕਰੋ ਸ਼ਾਨਦਾਰ ਆਪ੍ਰੇਟਿੰਗ ਸਿਸਟਮ Android Q 

ਨਵੀਂ ਦਿੱਲੀ: ਗੂਗਲ ਦਾ ਐਂਡ੍ਰੌਈਡ Q ਅਗਲਾ ਆਪ੍ਰੇਟਿੰਗ ਸਿਸਟਮ ਹੈ। ਜਿਸ ਨੂੰ ਇਸ ਸਾਲ ਡੇਵਲਪਰ ਬੀਟਾ 1 ਦੇ ਤੌਰ ‘ਤੇ ਸਮਾਰਟਫੋਨ ਯੂਜ਼ਰਸ ਲਈ ਰੋਲਆਊਟ ਕੀਤਾ ਗਿਆ ਹੈ। ਇਹ ਓਐਸ ਕਈ ਨਵੇਂ ਫੀਚਰਾਂ ਦੇ ਨਾਲ ਆਉਂਦਾ ਹੈ ਜਿਸ ‘ਚ ਡਾਰਕ ਮੋਡ, ਪ੍ਰਾਇਵੇਸੀ ਅਤੇ ਹੋਰ ਕਈ ਫੀਚਰਸ ਦਿੱਤੇ ਗਏ ਹਨ। ਐਂਡ੍ਰੌਈਡ ਬੀਟਾ ਵਰਸ਼ਨ ਦੀ ਗੱਲ ਕਰੀਏ ਤਾਂ ਇਸ ‘ਚ ਸਭ ਤੋਂ ਪਹਿਲਾਂ ਗੂਗਲ ਨੇ ਖੁਦ ਦੇ ਫੋਨ ‘ਚ ਜਾਵੇਗਾ ਜੋ ਪਿਕਸਲ ਡਿਵਾਈਸ ਹੈ। ਉੱਧਰ ਐਂਡ੍ਰੌਈਡ Q ਬੀਟਾ 1 ਵੀ ਪਿਕਸਲ ਸਮਾਰਟਫੋਨ ਲਈ ਪੇਸ਼ ਕੀਤਾ ਜਾਵੇਗਾ। ਪਰ ਇਸ ਨੂੰ ਆਪਣੇ ਫੋਨ ‘ਚ ਡਾਉਨਲੋਡ ਕਰਨ ਤੋਂ ਪਹਿਲਾਂ ਆਪਣੇ ਫੋਨ ਦਾ ਡੇਟਾ ਬੈਕਅੱਪ ਜ਼ਰੂਰ ਲੈ ਲਓ। ਪੁਰਾਣੇ ਫ਼ੋਨ ‘ਚ ਇੰਝ ਕਰੋ ਸ਼ਾਨਦਾਰ ਆਪ੍ਰੇਟਿੰਗ ਸਿਸਟਮ Android Q  ਹੁਣ ਤੁਹਾਨੂੰ ਦੱਸਦੇ ਹਾਂ ਕਿ ਇ ਸਨੂੰ ਕਿਵੇਂ ਇੰਸਟਾਲ ਕਰਨਾ ਹੈ।
  1.  ਸਭ ਤੋਂ ਪਹਿਲਾਂgoogle.com/android/beta ‘ਤੇ ਜਾਣਾ ਅਤੇ ਆਪਣੇ ਪਿਕਸਲ ਸਮਾਰਟਫੋਨ ਨੂੰ ਐਂਡ੍ਰੌਇਡ ਬੀਟਾ ਪ੍ਰੋਗ੍ਰਾਮ ਦੇ ਨਾਲ ਰਜਿਸਟਰ ਕਰਨਾ ਹੋਵੇਗਾ।
 
  1. ਐਨਰੋਲ ਕਰਨ ਤੋਂ ਬਾਅਦ ਤੁਹਾਡੇ ਕੋਲ ਨੋਟੀਫੀਕੇਸ਼ਨ ਆਵੇਗਾ ਜਿਸ ‘ਚ ਲਿਖਿਆ ਹੋਵੇਗਾ ਕਿ ਤੁਹਾਡਾ ਸਿਸਟਮ ਅਪਡੇਟ ਲਈ ਤਿਆਰ ਹੈ।
 
  1. ਇਸ ਤੋਂ ਬਾਅਦ ਤੁਹਾਡੇ ਕੋਲ ਇੰਸਟਾਲ ਦਾ ਆਪਸ਼ਨ ਆਵੇਗਾ। ਜਿੱਥੇ ਤੁਹਾਨੂੰ ਆਪਣੇ ਹੈਂਡਸੈਟ ਨੂੰ ਰੀਸਟਾਰਟ ਕਰਨਾ ਹੋਵੇਗਾ। ਇਸ ਤੋਂ ਬਾਅਦ ਐਂਡ੍ਰੌਈਡ Q ਬੀਟਾ ਆ ਜਾਵੇਗਾ। ਇਸ ਨੂੰ ਚੈੱਕ ਕਰਨ ਲਈ ਸੈਟਿੰਗ ‘ਚ ਜਾ ਕੇ ਐਂਡ੍ਰੌਈਡ ਫੋਨ, ਬਿਲਡ ਨੰਬਰ ਅਤੇ ਫੇਰ ਚੈੱਕ ਬਿਲਡ ਨੰਬਰ ਸਟੇਟਸ ਵਿਦ QPP ਕਰ ਸਕਦੇ ਹੋ।
  ਜੇਕਰ ਤੁਸੀਂ ਆਪਣਾ ਪੁਰਾਣਾ ਵਰਸ਼ਨ ਵਾਪਸ ਚਾਹੁੰਦੇ ਹੋ ਤਾਂ ਬੀਟਾ ਵੈੱਬਸਾਈਟ ‘ਤੇ ਜਾ ਕੇ ਆਪਟਆਊਟ ਆਪਸ਼ਨ ਨੂੰ ਕਲਿੱਕ ਕਰ ਸਕਦੇ ਹੋ। ਜਿਸ ਤੋਂ 24 ਘੰਟੇ ਬਾਅਦ ਇੱਕ ਅਪਡੇਟ ਦਾ ਆਪਸ਼ਨ ਆਵੇਗਾ ਜਿਸ ਤੋਂ ਬਾਅਦ ਤੁਹਾਨੂੰ ਡਵਾਈਸ ਰੀਸਟਾਰਟ ਕਰਨਾ ਹੋਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ

ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ

ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ

ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

Embed widget