ਪੜਚੋਲ ਕਰੋ

ਐਂਡ੍ਰਾਈਡ ਯੂਜ਼ਰਸ ਲਈ ਖੁਸ਼ਖਬਰੀ, ਵ੍ਹੱਟਸਐਪ ‘ਚ ਫਿੰਗਰਪ੍ਰਿੰਟ ਲੌਕ ਦਾ ਦਿੱਤਾ ਆਪਸ਼ਨ

ਐਂਡ੍ਰਾਈਡ ‘ਤੇ ਵ੍ਹੱਟਸਐਪ ਯੂਜ਼ ਕਰਨ ਵਾਲੇ ਯੂਜ਼ਰਸ ਲਈ ਚੰਗੀ ਖ਼ਬਰ ਹੈ। ਹੁਣ ਐਂਡ੍ਰਾਈਡ ਯੂਜ਼ਰਸ ਵੀ ਵ੍ਹੱਟਸਐਪ ‘ਚ ਫਿੰਗਰਪ੍ਰਿੰਟ ਲੌਕ ਨੂੰ ਲੱਗਾ ਸਕਦੇ ਹਨ।

ਨਵੀਂ ਦਿੱਲੀ: ਐਂਡ੍ਰਾਈਡ ‘ਤੇ ਵ੍ਹੱਟਸਐਪ ਯੂਜ਼ ਕਰਨ ਵਾਲੇ ਯੂਜ਼ਰਸ ਲਈ ਚੰਗੀ ਖ਼ਬਰ ਹੈ। ਹੁਣ ਐਂਡ੍ਰਾਈਡ ਯੂਜ਼ਰਸ ਵੀ ਵ੍ਹੱਟਸਐਪ ‘ਚ ਫਿੰਗਰਪ੍ਰਿੰਟ ਲੌਕ ਨੂੰ ਲੱਗਾ ਸਕਦੇ ਹਨ। ਦੱਸ ਦਈਏ ਕਿ ਵ੍ਹੱਟਸਐਪ ਨੇ ਆਈਓਐਸ ਲਈ ਇਹ ਫੀਚਰ ਪਹਿਲਾਂ ਲੌਂਚ ਕੀਤਾ ਸੀ ਅਤੇ ਹੁਣ ਐਂਡ੍ਰਾਈਡ ਯੁਜ਼ਰਸ ਵੀ ਇਸ ਫੀਚਰ ਦਾ ਫਾਈਦਾ ਲੈ ਸਕਦੇ ਹਨ। ਵ੍ਹੱਟਸਐਪ ਨੇ ਇਹ ਨਵਾਂ ਫੀਚਰ ਐਂਡ੍ਰਾਈਡ ਯੂਜ਼ਰਸ ਦੇ ਲਈ ਲੌਂਚ ਕੀਤਾ ਹੈ ਅਤੇ ਇਸ ਰਾਹੀਂ ਬਾਈਓਮੈਟ੍ਰਿਕ ਅਥੈਂਟਿਕੇਸ਼ਨ ਕੀਤਾ ਜਾ ਸਕਦਾ ਹੈ। ਵ੍ਹੱਟਸਐਪ ਨੇ ਦੱਸਿਆਂ ਕਿ ਜਿਨ੍ਹਾਂ ਸਮਾਰਟਫੋਨਸ ‘ਚ ਫਿੰਗਰਪ੍ਰਿੰਟ ਸਕੈਨਰਸ ਦਿੱਤੇ ਗਏ ਹਨ ਉਹ ਵੀ ਇਸ ਦਾ ਫਾਈਦਾ ਲੈ ਸਕਦੇ ਹਨ। ਇਸ ਨੂੰ ਇਸਤੇਮਾਲ ਕਰਨ ਲਈ ਪਹਿਲਾਂ ਵ੍ਹੱਟਸਐਪ ਨੂੰ ਅਪਡੇਟ ਕਰਨਾ ਪਵੇਗਾ। ਪਹਿਲਾਂ ਐਂਡ੍ਰਾਈਡ ਯੂਜ਼ਰਸ ਨੂੰ ਵ੍ਹੱਟਸਐਪ ‘ਤੇ ਫਿੰਘਰਪ੍ਰਿੰਟ ਲੌਕ ਦੇ ਲਈ ਥਰਡ ਪਾਰਟੀ ਐਪ ਦਾ ਇਸਤੇਮਾਲ ਕਰਨਾ ਹੁੰਦਾ ਸੀ ਪਰ ਹੁਣ ਵ੍ਹੱਟਸਐਪ ਦੇ ਇਸ ਫੀਚਰ ਦੀ ਮਦਦ ਨਾਲ ਤੁਸੀਂ ਵਗੈਰ ਕਿਸੇ ਥਰਡ ਪਾਰਟੀ ਐਪ ਰਾਹੀਂ ਫਿੰਗਰਪ੍ਰਿੰਟ ਲੌਕ ਕਰ ਸਕੋਗੇ।

ਟਾਪ ਹੈਡਲਾਈਨ

IPhone 17 Pro Offer: ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 
ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
Embed widget