ਪੜਚੋਲ ਕਰੋ

Apple ਤੇ Google ਨੇ ਰਲ ਕੇ ਤਿਆਰ ਕੀਤੀ Corona ਅਲਰਟ ਤਕਨੀਕ

ਇਹ ਤਕਨੀਕ ਵਾਇਰਲੈਸ ਤਕਨਾਲੋਜੀ ਨਾਲ ਕੰਮ ਕਰੇਗੀ। ਇਸ ਦੀ ਵਰਤੋਂ ਕਰ ਸਰਕਾਰੀ ਸੰਸਥਾਵਾਂ ਜਾਂ ਏਜੰਸੀਆ ਆਪਣੀ ਖ਼ੁਦ ਦੀ ਐਪ ਵੀ ਤਿਆਰ ਕਰ ਸਕਦੀਆਂ ਹਨ, ਜਿਸ ਨਾਲ ਕੋਰੋਨਾ ਪਾਜ਼ੇਟਿਵ ਲੋਕਾਂ ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ।

ਵਾਸ਼ਿੰਗਟਨ: ਦਿੱਗਜ ਟੈਕ ਕੰਪਨੀਆਂ ਗੂਗਲ ਅਤੇ ਐੱਪਲ ਨੇ ਉਸ ਤਕਨੀਕ ਨੂੰ ਜਾਰੀ ਕਰ ਦਿੱਤਾ ਹੈ ਜਿਸ ਨਾਲ ਕੋਰੋਨਾ ਵਾਇਰਸ ਲਈ ਅਲਰਟ ਦੇਣ ਵਾਲਾ ਐਪ ਤਿਆਰ ਕੀਤਾ ਜਾ ਸਕੇ। ਇਸ ਤਕਨੀਕ ਨਾਲ ਤਿਆਰ ਕੀਤਾ ਐਪ ਕੋਰੋਨਾ ਪਾਜ਼ੇਟਿਵ ਵਿਅਕਤੀ ਨਾਲ ਸੰਪਰਕ ਵਿੱਚ ਆਉਣ ਤੋਂ ਪਹਿਲਾਂ ਹੀ ਚੌਕਸ ਕਰ ਦੇਵੇਗਾ। ਐਪਲ ਦੇ ਸੀਈਓ ਟਿਮ ਕੁਕ ਨੇ ਟਵਿੱਟਰ 'ਤੇ ਲਿਖਿਆ ਕਿ ਸਾਡੀ ਤਕਨੀਕ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਪਾਜ਼ੇਟਿਵ ਲੋਕਾਂ ਦੀ ਪਛਾਣ ਕਰਨ ਵਿੱਚ ਮਦਦ ਦੇਵੇਗੀ। ਅਸੀਂ ਗੂਗਲ ਨਾਲ ਮਿਲ ਕੇ ਐਕਸਪੋਜ਼ਰ ਨੋਟੀਫਿਕੇਸ਼ਨ ਤਕਨੀਕ ਤਿਆਰ ਕੀਤੀ ਹੈ। ਅਸੀਂ ਛੇਤੀ ਹੀ ਉਹ ਤਕਨੀਕ ਮੁਹੱਈਆ ਕਰਵਾਵਾਂਗੇ ਅਤੇ ਲੋਕਾਂ ਦੇ ਡੇਟਾ ਨੂੰ ਵੀ ਪੂਰੀ ਤਰ੍ਹਾਂ ਸੁਰੱਖਿਅਤ ਰੱਖਾਂਗੇ। ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਵੀ ਟਵੀਟ ਕਰ ਦਿੱਸਿਆ ਕਿ ਉਨ੍ਹਾਂ ਇਹ ਤਕਨੀਕ ਐਪਲ ਨਾਲ ਰਲ ਕੇ ਤਿਆਰ ਕੀਤੀ ਹੈ। ਇਹ ਸਿਹਤ ਏਜੰਸੀਆਂ ਦੀ ਮਦਦ ਨਾਲ ਕੋਰੋਨਾ ਲਾਗ ਦਾ ਪਤਾ ਲਾਉਣ ਵਿੱਚ ਸਹਾਈ ਹੋਵੇਗਾ। ਪਿਚਾਈ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਲੋਕਾਂ ਦੀ ਪ੍ਰਾਇਵੇਸੀ ਨੂੰ ਧਿਆਨ ਵਿੱਚ ਰੱਖਦਿਆਂ ਵਾਇਰਸ ਦੇ ਖ਼ਤਰੇ ਨਾਲ ਲੜਨਾ ਹੈ। ਇਹ ਤਕਨੀਕ ਵਾਇਰਲੈਸ ਤਕਨਾਲੋਜੀ ਨਾਲ ਕੰਮ ਕਰੇਗੀ। ਇਸ ਦੀ ਵਰਤੋਂ ਕਰ ਸਰਕਾਰੀ ਸੰਸਥਾਵਾਂ ਜਾਂ ਏਜੰਸੀਆ ਆਪਣੀ ਖ਼ੁਦ ਦੀ ਐਪ ਵੀ ਤਿਆਰ ਕਰ ਸਕਦੀਆਂ ਹਨ, ਜਿਸ ਨਾਲ ਕੋਰੋਨਾ ਪਾਜ਼ੇਟਿਵ ਲੋਕਾਂ ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ। ਜੇਕਰ ਇਸ ਤਕਨੀਕ ਨਾਲ ਤਿਆਰ ਐਪ ਸਫਲ ਰਹਿੰਦੀ ਹੈ ਤਾਂ ਆਮ ਬੰਦੇ ਲਈ ਇਹ ਵਰਦਾਨ ਸਾਬਤ ਹੋ ਸਕਦੀਆਂ ਹਨ। ਹੋਰ ਖ਼ਬਰਾਂ

ਟਾਪ ਹੈਡਲਾਈਨ

BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget