ਪੜਚੋਲ ਕਰੋ

Apple: ਇਕ ਛੋਟੇ ਰੋਬੋਟ 'ਤੇ ਕੰਮ ਕਰ ਰਿਹਾ ਹੈ Apple , ਜੋ ਯੂਜ਼ਰਸ ਨੂੰ ਹਰ ਜਗ੍ਹਾ ਫਾਲੋ ਕਰੇਗਾ

Apple: ਐਪਲ ਦੁਨੀਆ ਦੀ ਇੱਕ ਪ੍ਰਸਿੱਧ ਕੰਪਨੀ ਹੈ। । ਇਸ ਕੰਪਨੀ ਦਾ ਨਾਮ ਅਕਸਰ ਆਪਣੇ ਆਈਫੋਨ ਅਤੇ ਮੈਕਬੁੱਕ, ਐਪਲ ਬਡਸ, ਵਾਚ ਆਦਿ ਵਰਗੇ ਉਤਪਾਦਾਂ ਲਈ ਜਾਣਿਆ ਜਾਂਦਾ ਹੈ,ਇਸ ਵਾਰ ਐਪਲ ਕੰਪਨੀ ਆਪਣੇ ਇੱਕ ਨਿੱਜੀ ਰੋਬੋਟ 'ਤੇ ਕੰਮ ਕਰ ਰਹੀ ਹੈ।

Apple: ਐਪਲ ਦੁਨੀਆ ਦੀ ਇੱਕ ਪ੍ਰਸਿੱਧ ਕੰਪਨੀ ਹੈ। ਇਸ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਤਕਨੀਕੀ ਕੰਪਨੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਕੰਪਨੀ ਦਾ ਨਾਮ ਅਕਸਰ ਆਪਣੇ ਆਈਫੋਨ ਅਤੇ ਮੈਕਬੁੱਕ, ਐਪਲ ਬਡਸ, ਵਾਚ ਆਦਿ ਵਰਗੇ iOS ਡਿਵਾਈਸਾਂ 'ਤੇ ਚੱਲਣ ਵਾਲੇ ਹੋਰ ਉਤਪਾਦਾਂ ਲਈ ਜਾਣਿਆ ਜਾਂਦਾ ਹੈ, ਪਰ ਇਸ ਵਾਰ ਐਪਲ ਕੁਝ ਵੱਖਰਾ ਯੋਜਨਾ ਬਣਾ ਰਿਹਾ ਹੈ। ਇਸ ਵਾਰ ਐਪਲ ਕੰਪਨੀ ਆਪਣੇ ਇੱਕ ਨਿੱਜੀ ਰੋਬੋਟ 'ਤੇ ਕੰਮ ਕਰ ਰਹੀ ਹੈ। ਹਾਲਾਂਕਿ ਐਪਲ ਨੇ ਖੁਦ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।

ਐਪਲ ਦਾ ਨਵਾਂ ਪ੍ਰੋਜੈਕਟ
ਫਰਵਰੀ 2024 ਦੇ ਆਖਰੀ ਹਫਤੇ ਸਪੇਨ ਦੇ ਸ਼ਹਿਰ ਬਾਰਸੀਲੋਨਾ ਵਿੱਚ ਤਕਨੀਕੀ ਜਗਤ ਦਾ ਸਭ ਤੋਂ ਵੱਡਾ ਸਮਾਗਮ ਆਯੋਜਿਤ ਕੀਤਾ ਗਿਆ ਸੀ, ਜਿਸ ਨੂੰ ਮੋਬਾਈਲ ਵਰਲਡ ਕਾਂਗਰਸ ਦਾ ਨਾਮ ਦਿੱਤਾ ਗਿਆ ਸੀ। ਉਸ ਈਵੈਂਟ 'ਚ ਚੀਨ ਦੀ ਉੱਭਰਦੀ ਕੰਪਨੀ ਟੈਕਨੋ ਸਮੇਤ ਦੁਨੀਆ ਭਰ ਦੀਆਂ ਕਈ ਕੰਪਨੀਆਂ ਨੇ ਰੋਬੋਟ ਪੇਸ਼ ਕੀਤੇ ਸਨ, ਜੋ ਅੱਜ ਦੀ ਆਧੁਨਿਕ ਤਕਨੀਕ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਲੈਸ ਸਨ ਪਰ ਐਪਲ ਨੇ ਅਜੇ ਤੱਕ ਅਜਿਹਾ ਕੁਝ ਵੀ ਪੇਸ਼ ਨਹੀਂ ਕੀਤਾ ਹੈ। ਹੁਣ ਸਾਹਮਣੇ ਆ ਰਹੀਆਂ ਰਿਪੋਰਟਾਂ ਮੁਤਾਬਕ ਐਪਲ ਵੀ ਰੋਬੋਟਿਕਸ ਖੇਤਰ 'ਚ ਆਪਣਾ ਹੱਥ ਅਜ਼ਮਾਉਣਾ ਚਾਹੁੰਦੀ ਹੈ।

ਬਲੂਮਬਰਗ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ, ਇਹ ਕੰਪਨੀ ਇੱਕ ਨਿੱਜੀ ਮੋਬਾਈਲ ਰੋਬੋਟ 'ਤੇ ਕੰਮ ਕਰ ਰਹੀ ਹੈ, ਜੋ ਪੂਰੇ ਘਰ ਵਿੱਚ ਯੂਜ਼ਰਸ ਨੂੰ ਫੋਲੋ ਕਰੇਗਾਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰੇਗਾ। ਇਸ ਤੋਂ ਇਲਾਵਾ ਐਪਲ ਕੰਪਨੀ ਟੇਬਲ-ਟਾਪ ਹੋਮ ਡਿਵਾਈਸ 'ਤੇ ਵੀ ਕੰਮ ਕਰ ਰਹੀ ਹੈ, ਜੋ ਕਿ ਡਿਸਪਲੇ ਨੂੰ ਇਧਰ-ਉਧਰ ਮੂਵ ਕਰਨ ਲਈ ਰੋਬੋਟਿਕਸ ਦੀ ਵਰਤੋਂ ਕਰਦੀ ਹੈ।

ਐਪਲ ਦਾ ਨਿੱਜੀ ਮੋਬਾਈਲ ਰੋਬੋਟ
ਹਾਲਾਂਕਿ ਐਪਲ ਦਾ ਇਹ ਪ੍ਰੋਜੈਕਟ ਅਜੇ ਸ਼ੁਰੂਆਤੀ ਦੌਰ 'ਚ ਹੈ ਪਰ ਇਹ ਐਪਲ ਨੂੰ ਆਪਣੇ ਹੋਰ ਏਆਈ ਪ੍ਰੋਡਕਟਸ ਨੂੰ ਲਾਂਚ ਕਰਨ 'ਚ ਮਦਦ ਕਰ ਸਕਦਾ ਹੈ। ਰਿਪੋਰਟ ਮੁਤਾਬਕ ਐਪਲ ਦਾ ਇਹ ਰੋਬੋਟ ਆਪਣੇ ਯੂਜ਼ਰਸ ਨੂੰ ਉਨ੍ਹਾਂ ਦੇ ਘਰੇਲੂ ਕੰਮਾਂ 'ਚ ਮਦਦ ਕਰੇਗਾ ਅਤੇ ਉਨ੍ਹਾਂ ਦੀ ਸਹੂਲਤ ਲਈ ਹਮੇਸ਼ਾ ਉਨ੍ਹਾਂ ਨੂੰ ਫਾਲੋ ਕਰੇਗਾ। ਤੁਹਾਨੂੰ ਦੱਸ ਦੇਈਏ ਕਿ ਐਪਲ ਨੇ ਪਹਿਲਾਂ ਇਲੈਕਟ੍ਰਿਕ ਕਾਰ ਬਣਾਉਣ ਦਾ ਫੈਸਲਾ ਕੀਤਾ ਸੀ, ਪਰ ਕੰਪਨੀ ਨੇ ਸ਼ੁਰੂਆਤੀ ਦੌਰ 'ਚ ਆਪਣੇ ਇਲੈਕਟ੍ਰਿਕ ਕਾਰ ਪ੍ਰੋਜੈਕਟ ਨੂੰ ਰੋਕ ਦਿੱਤਾ ਹੈ ਅਤੇ ਹੁਣ ਕੰਪਨੀ ਦਾ ਧਿਆਨ ਨਿੱਜੀ ਰੋਬੋਟ ਬਣਾਉਣ 'ਤੇ ਹੈ।

ਐਪਲ ਨੇ ਅਜੇ ਤੱਕ ਇਸ ਪ੍ਰੋਜੈਕਟ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ, ਪਰ ਰਿਪੋਰਟਾਂ ਦੇ ਅਨੁਸਾਰ, ਜੌਨ ਗਿਆਨੈਂਡਰੀਆ (Giannandrea), ਮੈਟ ਕੌਸਟੇਲੋ (Matt Costello)ਅਤੇ ਬ੍ਰਾਇਨ ਲਿੰਚ (Brian Lynch) ਐਪਲ ਦੇ ਰੋਬੋਟ ਪ੍ਰੋਜੈਕਟ ਦੀ ਅਗਵਾਈ ਕਰ ਰਹੇ ਹਨ। ਰਿਪੋਰਟ ਮੁਤਾਬਕ ਐਪਲ ਦਾ ਇਹ ਰੋਬੋਟ ਘਰ ਦੇ ਕੰਮ ਜਿਵੇਂ ਕਿ ਝਾੜੂ-ਪੋਚਾ, ਘਰ ਦੀ ਸਫਾਈ, ਬਰਤਨ ਧੋਣ ਆਦਿ ਦੇ ਸਮਰੱਥ ਹੋ ਸਕਦਾ ਹੈ। ਇਸ ਤੋਂ ਇਲਾਵਾ ਇਹ ਮੋਬਾਈਲ ਰੋਬੋਟ ਮਿਮਿਕਰੀ ਅਤੇ ਨਕਲ ਕਰਨ ਦੇ ਵੀ ਸਮਰੱਥ ਹੋ ਸਕਦਾ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget