ਪੜਚੋਲ ਕਰੋ

Amazon Apple Days Sale ‘ਚ ਮਿਲ ਰਿਹਾ 55,000 ਰੁਪਏ ਤੱਕ ਦਾ ਡਿਸਕਾਉਂਟ, ਜਲਦੀ ਕਰੋ

ਐਮਾਜ਼ਨ ‘ਤੇ ਐਪਲ ਡੇਅਸ ਸੇਲ ਸ਼ੁਰੂ ਹੋ ਚੁੱਕੀ ਹੈ। 17 ਤੋਂ 21 ਮਾਰਚ ਤੱਕ ਚੱਲਣ ਵਾਲੀ ਇਸ ਸੇਲ ‘ਚ ਐਪਲ ਦੇ ਪ੍ਰੋਡਕਟਸ ‘ਤੇ ਕਾਫੀ ਚੰਗਾ ਡਿਸਕਾਉਂਟ ਮਿਲ ਰਿਹਾ ਹੈ। ਇਸ ਸੇਲ ‘ਚ ਆਈਫੋਨ, ਐਪਲ ਵਾਚ, ਆਈਪੈਡ ਟੈਬਲੇਟ, ਇਅਰਪੋਡ ਤੇ ਮੈਕਬੁੱਕ ਜਿਹੇ ਪ੍ਰੋਡਕਟਸ ‘ਤੇ 55,000 ਰੁਪਏ ਤੱਕ ਦਾ ਡਿਸਕਾਉਂਟ ਮਿਲ ਸਕਦਾ ਹੈ।

ਨਵੀਂ ਦਿੱਲੀ: ਐਮਾਜ਼ਨ ‘ਤੇ ਐਪਲ ਡੇਅਸ ਸੇਲ ਸ਼ੁਰੂ ਹੋ ਚੁੱਕੀ ਹੈ। 17 ਤੋਂ 21 ਮਾਰਚ ਤੱਕ ਚੱਲਣ ਵਾਲੀ ਇਸ ਸੇਲ ‘ਚ ਐਪਲ ਦੇ ਪ੍ਰੋਡਕਟਸ ‘ਤੇ ਕਾਫੀ ਚੰਗਾ ਡਿਸਕਾਉਂਟ ਮਿਲ ਰਿਹਾ ਹੈ। ਇਸ ਸੇਲ ‘ਚ ਆਈਫੋਨ, ਐਪਲ ਵਾਚ, ਆਈਪੈਡ ਟੈਬਲੇਟ, ਇਅਰਪੋਡ ਤੇ ਮੈਕਬੁੱਕ ਜਿਹੇ ਪ੍ਰੋਡਕਟਸ ‘ਤੇ 55,000 ਰੁਪਏ ਤੱਕ ਦਾ ਡਿਸਕਾਉਂਟ ਮਿਲ ਸਕਦਾ ਹੈ।
-ਇਸ ਸੇਲ ‘ਚ ਆਈਫੋਨ ਐਕਸਐਸ ਦੇ 512 ਜੀਬੀ ਵੇਰੀਅੰਟ ‘ਤੇ 55,000 ਰੁਪਏ ਦਾ ਬਿੱਗ ਡਿਸਕਾਉਂਟ ਮਿਲ ਰਿਹਾ ਹੈ।
-ਆਈਫੋਨਐਕਸਐਸ ‘ਤੇ ਵੀ ਇਸ ਸੇਲ ‘ਚ ਕਾਫੀ ਵੱਡਾ ਡਿਸਕਾਉਂਟ ਮਿਲ ਰਿਹਾ ਹੈ। ਇਸ ਫੋਨ ਦੇ 64 ਜੀਬੀ ਵੇਰਿਅੰਟ ‘ਤੇ 40,000 ਰੁਪਏ ਦਾ ਡਿਸਕਾਉਂਟ ਮਿਲ ਸਕਦਾ ਹੈ।
-ਸੇਲ ‘ਚ ਆਈਫੋਨ ਐਕਸਆਰ ਖਰੀਦਣ ‘ਤੇ 31,000 ਰੁਪਏ ਦਾ ਡਿਸਕਾਉਂਟ ਦਿੱਤਾ ਜਾ ਰਿਹਾ ਹੈ।
-ਐਪਲ ਮੈਕਬੁੱਕ ਏਅਰ ਦੇ 13 ਇੰਚ ਵਾਲੇ ਵੇਰਿਅੰਟ ਨੂੰ ਡਿਸਕਾਉਂਟ ਤੋਂ ਬਾਅਦ 64,990 ਰੁਪਏ ‘ਚ ਖਰੀਦਿਆ ਜਾ ਸਕਦਾ ਹੈ।
-ਇਸ ਸੇਲ ‘ਚ ਐਪਲ ਵਾਚ ਸੀਰੀਜ਼ 4 ‘ਤੇ 6,935 ਰੁਪਏ ਦਾ ਡਿਸਕਾਉਂਟ ਦਿੱਤਾ ਜਾ ਰਿਹਾ ਹੈ।
Amazon Apple Days Sale ‘ਚ ਮਿਲ ਰਿਹਾ 55,000 ਰੁਪਏ ਤੱਕ ਦਾ ਡਿਸਕਾਉਂਟ, ਜਲਦੀ ਕਰੋ
 
ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget