ਪੜਚੋਲ ਕਰੋ

Apple Diwali Sale: ਸਿਰਫ 6242 ਰੁਪਏ 'ਚ ਮਿਲੇਗਾ iPhone 16 ! ਮੁਫ਼ਤ 'ਚ ਮਿਲਣਗੇ Buds, ਜਾਣੋ ਕਦੋਂ ਤੱਕ ਆਫ਼ਰ ?

Apple Diwali Sale: ਅੱਜ ਤੋਂ ਨਵਰਾਤਰੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਤਿਉਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਦੁਸਹਿਰਾ ਅਤੇ ਫਿਰ ਦੀਵਾਲੀ ਕੁਝ ਹੀ ਦਿਨਾਂ ਵਿਚ ਆਉਣ ਵਾਲੀ ਹੈ।

Apple Diwali Sale: ਅੱਜ ਤੋਂ ਨਵਰਾਤਰੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਤਿਉਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਦੁਸਹਿਰਾ ਤੇ ਫਿਰ ਦੀਵਾਲੀ ਕੁਝ ਹੀ ਦਿਨਾਂ ਵਿਚ ਆਉਣ ਵਾਲੀ ਹੈ। ਅਜਿਹੇ 'ਚ ਜ਼ਿਆਦਾਤਰ ਕੰਪਨੀਆਂ ਆਪਣੇ ਯੂਜ਼ਰਸ ਨੂੰ ਦੀਵਾਲੀ ਆਫਰ ਦੇ ਰਹੀਆਂ ਹਨ। ਇਸ ਸੰਦਰਭ 'ਚ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਐਪਲ ਨੇ ਦੁਨੀਆ ਭਰ 'ਚ ਆਪਣਾ ਲੇਟੈਸਟ ਫੋਨ iPhone 16 ਸੀਰੀਜ਼ ਲਾਂਚ ਕੀਤਾ ਹੈ।

ਕੰਪਨੀ ਨੇ ਇਸ ਸੀਰੀਜ਼ 'ਚ 4 ਫੋਨ ਲਾਂਚ ਕੀਤੇ ਹਨ। ਹੁਣ ਕੰਪਨੀ ਲੋਕਾਂ ਲਈ ਦੀਵਾਲੀ ਸੇਲ ਲੈ ਕੇ ਆਈ ਹੈ ਜਿਸ 'ਚ ਹੁਣ ਤੁਸੀਂ 7 ਹਜ਼ਾਰ ਰੁਪਏ ਤੋਂ ਘੱਟ ਦਾ ਭੁਗਤਾਨ ਕਰਕੇ ਆਈਫੋਨ 16 ਖਰੀਦ ਸਕਦੇ ਹੋ। ਆਓ ਜਾਣਦੇ ਹਾਂ ਪੂਰਾ ਆਫਰ ਕੀ ਹੈ।

ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਐਪਲ ਦੀ ਅਧਿਕਾਰਤ ਵੈੱਬਸਾਈਟ ਦੇ ਮੁਤਾਬਕ, ਤੁਸੀਂ ਸਿਰਫ 6242 ਰੁਪਏ ਪ੍ਰਤੀ ਮਹੀਨਾ ਦੇ ਕੇ ਸੇਲ 'ਚ iPhone 16 ਖਰੀਦ ਸਕਦੇ ਹੋ। ਇੰਨਾ ਹੀ ਨਹੀਂ ਤੁਸੀਂ ਸਿਰਫ 7075 ਰੁਪਏ ਪ੍ਰਤੀ ਮਹੀਨਾ ਦੇ ਕੇ ਆਈਫੋਨ 16 ਪਲੱਸ ਖਰੀਦ ਸਕਦੇ ਹੋ। ਇਸ ਦੇ ਨਾਲ ਹੀ ਤੁਹਾਨੂੰ ਇੰਸਟੈਂਟ ਕੈਸ਼ਬੈਕ ਅਤੇ ਨੋ ਕਾਸਟ EMI ਦਾ ਆਫਰ ਵੀ ਮਿਲੇਗਾ। ਇਸ ਦੇ ਨਾਲ ਹੀ ਜੇ ਤੁਸੀਂ ਅਮਰੀਕਨ ਐਕਸਪ੍ਰੈਸ, ਆਈਸੀਆਈਸੀਆਈ ਅਤੇ ਐਕਸਿਸ ਬੈਂਕ ਕਾਰਡਾਂ ਰਾਹੀਂ ਭੁਗਤਾਨ ਕਰਦੇ ਹੋ, ਤਾਂ ਤੁਹਾਨੂੰ 10,000 ਰੁਪਏ ਦੀ ਤੁਰੰਤ ਛੂਟ ਵੀ ਮਿਲੇਗੀ।

ਇਸ ਦੀਵਾਲੀ ਸੇਲ 'ਚ ਕੰਪਨੀ ਲੋਕਾਂ ਨੂੰ ਆਪਣੇ ਕਈ ਮਾਡਲਾਂ 'ਤੇ ਆਫਰ ਦੇ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸੇਲ 'ਚ iPhone 16 Pro, iPhone 16 Pro Max 'ਤੇ 5,000 ਰੁਪਏ ਦਾ ਇੰਸਟੈਂਟ ਕੈਸ਼ਬੈਕ ਮਿਲੇਗਾ। ਇਸ ਤੋਂ ਇਲਾਵਾ ਆਈਫੋਨ 14 ਅਤੇ ਆਈਫੋਨ 14 ਪਲੱਸ 'ਤੇ ਲੋਕਾਂ ਨੂੰ 3,000 ਰੁਪਏ ਤੱਕ ਦਾ ਇੰਸਟੈਂਟ ਕੈਸ਼ਬੈਕ ਅਤੇ iPhone SE 'ਤੇ 2,000 ਰੁਪਏ ਦਾ ਕੈਸ਼ਬੈਕ ਮਿਲੇਗਾ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਇਹ ਕੈਸ਼ਬੈਕ ਆਫਰ ਸਿਰਫ ICICI ਬੈਂਕ, ਐਕਸਿਸ ਬੈਂਕ ਅਤੇ ਅਮਰੀਕਨ ਐਕਸਪ੍ਰੈਸ ਕਾਰਡਾਂ 'ਤੇ ਉਪਲਬਧ ਹੋਵੇਗਾ।

ਐਪਲ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਐਪਲ ਦੀ ਇਸ ਦੀਵਾਲੀ ਸੇਲ 'ਚ ਆਈਫੋਨ 15, ਆਈਫੋਨ 15 ਪਲੱਸ ਖਰੀਦਣ 'ਤੇ ਲੋਕਾਂ ਨੂੰ ਮੁਫਤ ਬੀਟਸ ਸੋਲੋ ਬਡਸ ਦਿੱਤੇ ਜਾ ਰਹੇ ਹਨ। ਹਾਲਾਂਕਿ, ਇਹ ਆਫਰ ਸ਼ੁੱਕਰਵਾਰ 04 ਅਕਤੂਬਰ ਤੱਕ ਹੀ ਵੈਧ ਹੋਵੇਗਾ। ਨਾਲ ਹੀ ਆਈਫੋਨ ਦੇ ਨਾਲ ਐਪਲ ਮਿਊਜ਼ਿਕ ਦੀ ਤਿੰਨ ਮਹੀਨੇ ਦੀ ਮੁਫਤ ਸਬਸਕ੍ਰਿਪਸ਼ਨ ਉਪਲਬਧ ਹੋਵੇਗੀ।

ਟਾਪ ਹੈਡਲਾਈਨ

 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Airtel, Jio, Vi ਤੇ BSNL ਦੇ ਬਿਨਾਂ ਡਾਟਾ ਵਾਲੇ ਸਸਤੇ ਰਿਚਾਰਜ ਪਲਾਨ, ਆਹ ਰਿਚਾਰਜ ਰਹਿਣਗੇ ਬੈਸਟ; ਦੇਖ ਲਓ ਪੂਰੀ ਲਿਸਟ
Airtel, Jio, Vi ਤੇ BSNL ਦੇ ਬਿਨਾਂ ਡਾਟਾ ਵਾਲੇ ਸਸਤੇ ਰਿਚਾਰਜ ਪਲਾਨ, ਆਹ ਰਿਚਾਰਜ ਰਹਿਣਗੇ ਬੈਸਟ; ਦੇਖ ਲਓ ਪੂਰੀ ਲਿਸਟ
WhatsApp Web ਵਰਤਣ ਵਾਲੇ ਸਾਵਧਾਨ! ਤੁਹਾਡੀ ਚੈਟ ਪੜ੍ਹ ਸਕਦਾ ਹੈ ਕੋਈ ਹੋਰ,  ਅਲਰਟ ਜਾਰੀ !  
WhatsApp Web ਵਰਤਣ ਵਾਲੇ ਸਾਵਧਾਨ! ਤੁਹਾਡੀ ਚੈਟ ਪੜ੍ਹ ਸਕਦਾ ਹੈ ਕੋਈ ਹੋਰ,  ਅਲਰਟ ਜਾਰੀ !  
Jio ਦਾ Happy New Year 2.0 ਲਾਂਚ, 399 ਰੁਪਏ 'ਚ ਮਿਲੇਗਾ ਅਨਲਿਮਟਿਡ ਡਾਟਾ; ਹੋਰ ਵੀ ਅਣਗਿਣਤ ਫਾਇਦੇ
Jio ਦਾ Happy New Year 2.0 ਲਾਂਚ, 399 ਰੁਪਏ 'ਚ ਮਿਲੇਗਾ ਅਨਲਿਮਟਿਡ ਡਾਟਾ; ਹੋਰ ਵੀ ਅਣਗਿਣਤ ਫਾਇਦੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Embed widget