ਪੜਚੋਲ ਕਰੋ

Apple ਦੀ ਦੀਵਾਲੀ ਸੇਲ ਸ਼ੁਰੂ! 7 ਹਜ਼ਾਰ ਰੁਪਏ ਸਸਤਾ ਮਿਲ ਰਿਹਾ ਹੈ iPhone 14, ਐਪਲ ਵਾਚ 'ਤੇ ਵੀ ਮਿਲ ਰਿਹਾ ਹੈ ਡਿਸਕਾਊਂਟ

Apple Sale ਦੇ ਦੌਰਾਨ, ਜੇਕਰ ਗਾਹਕ HDFC ਬੈਂਕ ਕ੍ਰੈਡਿਟ ਕਾਰਡ ਜਾਂ ਅਮਰੀਕਨ ਐਕਸਪ੍ਰੈਸ ਕਾਰਡਾਂ ਦੀ ਵਰਤੋਂ ਕਰਕੇ ਖਰੀਦਦਾਰੀ ਕਰਦੇ ਹਨ ਤਾਂ ਉਨ੍ਹਾਂ ਨੂੰ ਸਾਰੇ ਉਤਪਾਦਾਂ 'ਤੇ 41,900 ਰੁਪਏ ਤੋਂ ਵੱਧ ਦੇ ਆਰਡਰ 'ਤੇ 7,000 ਰੁਪਏ ਤੱਕ...

Apple Festive Season Sale: ਐਪਲ ਫੈਸਟੀਵ ਸੀਜ਼ਨ ਸੇਲ ਅੱਜ (26 ਸਤੰਬਰ) ਤੋਂ ਲਾਈਵ ਹੋ ਗਈ ਹੈ, ਅਤੇ ਕੰਪਨੀ 7,000 ਰੁਪਏ ਤੱਕ ਦੀ ਤੁਰੰਤ ਛੋਟ 'ਤੇ ਆਈਫੋਨ, ਮੈਕਸ, ਆਈਪੈਡ ਵਰਗੇ ਉਤਪਾਦ ਪੇਸ਼ ਕਰ ਰਹੀ ਹੈ। ਸੇਲ ਦੌਰਾਨ ਗਾਹਕਾਂ ਨੂੰ ਆਈਫੋਨ 14 ਸੀਰੀਜ਼, ਆਈਫੋਨ 13, ਆਈਫੋਨ 13, ਆਈਫੋਨ 13 ਮਿਨੀ, ਏਅਰਪੌਡਸ ਮੈਕਸ, ਆਈਪੈਡ ਪ੍ਰੋ ਅਤੇ ਕਈ ਹੋਰ ਐਪਲ ਉਤਪਾਦਾਂ 'ਤੇ ਛੋਟ ਦਿੱਤੀ ਜਾ ਰਹੀ ਹੈ।

ਵਿਕਰੀ ਦੇ ਦੌਰਾਨ ਜੇਕਰ ਗਾਹਕ HDFC ਬੈਂਕ ਕ੍ਰੈਡਿਟ ਕਾਰਡ ਜਾਂ ਅਮਰੀਕਨ ਐਕਸਪ੍ਰੈਸ ਕਾਰਡਾਂ ਦੀ ਵਰਤੋਂ ਕਰਕੇ ਖਰੀਦਦਾਰੀ ਕਰਦੇ ਹਨ ਤਾਂ ਉਨ੍ਹਾਂ ਨੂੰ ਸਾਰੇ ਉਤਪਾਦਾਂ 'ਤੇ 41,900 ਰੁਪਏ ਤੋਂ ਵੱਧ ਦੇ ਆਰਡਰ 'ਤੇ 7,000 ਰੁਪਏ ਤੱਕ ਦੀ ਤੁਰੰਤ ਛੂਟ ਮਿਲ ਸਕਦੀ ਹੈ। ਇਸ ਤੋਂ ਇਲਾਵਾ ਗਾਹਕਾਂ ਨੂੰ ਨੋ-ਕਾਸਟ EMI ਦਾ ਵਿਕਲਪ ਵੀ ਮਿਲੇਗਾ।

iPhone 14 ਸੀਰੀਜ਼ apple.com/in 'ਤੇ 79,990 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਕਰਵਾਈ ਜਾ ਰਹੀ ਹੈ। ਸੇਲ ਦੌਰਾਨ ਆਈਫੋਨ 14, 14 ਪਲੱਸ, 14 ਪ੍ਰੋ ਅਤੇ 14 ਪ੍ਰੋ ਮੈਕਸ 'ਤੇ 7% ਦੀ ਛੋਟ ਦਿੱਤੀ ਜਾ ਰਹੀ ਹੈ, ਜੋ ਕਿ 7,000 ਰੁਪਏ ਤੱਕ ਹੈ।

ਇਸ ਤੋਂ ਇਲਾਵਾ ਸੇਲ 'ਚ iPhone 13, iPhone 13 Mini, iPhone SE ਅਤੇ iPhone 12 'ਤੇ ਵੀ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੇਲ 'ਚ ਐਪਲ ਆਈਪੈਡ, ਮੈਕਸ ਅਤੇ ਐਪਲ ਵਾਚ 'ਤੇ ਵੀ ਡਿਸਕਾਊਂਟ ਦੇ ਰਿਹਾ ਹੈ।

ਐਪਲ ਦੀ ਵੈੱਬਸਾਈਟ ਤੋਂ ਪਤਾ ਲੱਗਾ ਹੈ ਕਿ ਫੈਸਟੀਵਲ ਸੇਲ ਆਫਰ 26 ਸਤੰਬਰ ਤੋਂ 24 ਅਕਤੂਬਰ ਦਰਮਿਆਨ ਕੀਤੀ ਗਈ ਖਰੀਦਦਾਰੀ 'ਤੇ ਵੈਧ ਹੈ। ਇਹ ਵੀ ਦੱਸਿਆ ਗਿਆ ਹੈ ਕਿ ਆਫਰ ਨੂੰ ਐਜੂਕੇਸ਼ਨ ਲਈ ਐਪਲ ਸਟੋਰ ਜਾਂ ਕਾਰਪੋਰੇਟ ਕਰਮਚਾਰੀ ਖਰੀਦ ਯੋਜਨਾ ਨਾਲ ਜੋੜਿਆ ਨਹੀਂ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget