ਪੜਚੋਲ ਕਰੋ

ਐਪਲ ਲਾਂਚ ਕਰ ਸਕਦਾ IPhone 12 ਦੇ 4G ਮਾਡਲ, ਇੰਨਾ ਹੋਵੇਗਾ ਰੇਟ

ਜਿਥੇ Iphone 12 ਬਾਜ਼ਾਰ 'ਚ 5G ਟੈਕਨਾਲੋਜੀ ਦੇ ਨਾਲ ਆਵੇਗਾ, ਉਥੇ ਹੀ ਕੰਪਨੀ Iphone 12 ਦਾ 4 ਜੀ ਮਾਡਲ ਵੀ ਲਿਆਉਣ ਦੀ ਯੋਜਨਾ ਬਣਾ ਰਹੀ ਹੈ।

ਨਵੀਂ ਦਿੱਲੀ: ਇਹ ਖ਼ਬਰ ਉਨ੍ਹਾਂ ਲੋਕਾਂ ਲਈ ਹੈ ਜੋ ਆਈਫੋਨ ਦੇ ਸ਼ੌਕੀਨ ਹਨ, ਕੰਪਨੀ iPhone 12 ਦੇ ਕਈ ਮਾਡਲਾਂ ਨੂੰ ਵੀ ਲਾਂਚ ਕਰ ਸਕਦੀ ਹੈ। ਜਿਥੇ Iphone 12 ਬਾਜ਼ਾਰ 'ਚ 5G ਟੈਕਨਾਲੋਜੀ ਦੇ ਨਾਲ ਆਵੇਗਾ, ਉਥੇ ਹੀ ਕੰਪਨੀ Iphone 12 ਦਾ 4 ਜੀ ਮਾਡਲ ਵੀ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਕੀਮਤਾਂ Iphone 12 ਦੇ 5G ਨਾਲੋਂ ਘੱਟ ਹੋਣਗੀਆਂ। ਇਹ ਕੀਮਤ ਹੋ ਸਕਦੀ ਹੈ ਖਬਰਾਂ ਅਨੁਸਾਰ, ਨਵੇਂ ਐਲਟੀਈ ਸਮਰਥਿਤ ਆਈਫੋਨ 12 ਦੀ ਸ਼ੁਰੂਆਤੀ ਕੀਮਤ ਲਗਭਗ 41,500 ਰੁਪਏ ਹੋ ਸਕਦੀ ਹੈ। ਇਸ ਦੇ ਨਾਲ ਹੀ ਆਈਫੋਨ 12 ਮੈਕਸ ਦੀ ਕੀਮਤ 49,000 ਰੁਪਏ ਤੱਕ ਹੋ ਸਕਦੀ ਹੈ। 4G Iphone 12 ਮਾਡਲਾਂ ਨੂੰ ਐਲਸੀਡੀ ਡਿਸਪਲੇਅ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਤੁਹਾਨੂੰ ਬਹੁਤ ਸਾਰੇ ਵਿਕਲਪ ਪ੍ਰਾਪਤ ਹੋਣਗੇ ਆਈਫੋਨ 12, ਆਈਫੋਨ 12 ਪ੍ਰੋ ਅਤੇ ਆਈਫੋਨ 12 ਮੈਕਸ ਦੇ ਨਾਲ 4G ਮਾਡਲਾਂ ਦੀ ਆਮਦ ਤੋਂ ਬਾਅਦ, ਗ੍ਰਾਹਕਾਂ ਨੂੰ ਬਹੁਤ ਸਾਰੇ ਵਿਕਲਪ ਮਿਲ ਸਕਦੇ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget