ਪੜਚੋਲ ਕਰੋ

Apple iPhone 13 Launch Update: ਇਸ ਦਿਨ ਲੌਂਚ ਹੋ ਸਕਦੀ iPhone13 ਸੀਰੀਜ਼, ਇਹ ਪ੍ਰੋਡਕਟ ਹੋਣਗੇ ਲੌਂਚ

ਰਿਪੋਰਟਾਂ ਦੀ ਮੰਨੀਏ ਤਾਂ Iphone 13 ਸੀਰੀਜ਼ ਨੂੰ mmWave 5G ਦਾ ਸਪੋਰਟ ਮਿਲ ਸਕਦਾ ਹੈ। ਕਈ ਦੇਸ਼ਾਂ ਨੇ ਇਸ ਸਾਲ ਤਕ mmWave 5G ਕਵਰੇਜ ਮਿਲਣ ਲੱਗੇਗੀ।

Apple Iphone ਲਵਰਸ ਨੂੰ iPhone 13 ਸੀਰੀਜ਼ ਦੀ ਲੌਚਿੰਗ ਦਾ ਲੰਮੇ ਸਮੇਂ ਤੋਂ ਇੰਤਜ਼ਾਰ ਹੈ। ਹੁਣ ਇਹ ਇੰਤਜ਼ਾਰ ਜਲਦ ਖ਼ਤਮ ਹੋਣ ਜਾ ਰਿਹਾ ਹੈ। ਐਪਲ ਹਰ ਸਾਲ ਸਤੰਬਰ 'ਚ ਆਪਣੀ ਸੀਰੀਜ਼ ਲੌਂਚ ਕਰਦਾ ਹੈ। ਇਸ ਸਾਲ ਵੀ ਕੰਪਨੀ ਸਤੰਬਰ 'ਚ ਹੀ ਆਪਣਾ ਲੌਂਚ ਈਵੈਂਟ ਕਰਨ ਜਾ ਰਹੀ ਹੈ। ਹਾਲਾਂਕਿ ਇਸ ਨੂੰ ਲੈ ਕੇ ਕੰਪਨੀ ਵੱਲੋਂ ਲੌਂਚ ਡੇਟ ਦਾ ਖੁਲਾਸਾ ਨਹੀਂ ਹੋਇਆ।

ਇੱਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ iPhone 13 ਸੀਰੀਜ਼ 17 ਸਤੰਬਰ ਨੂੰ ਲੌਂਚ ਕੀਤੀ ਜਾ ਸਕਦੀ ਹੈ। ਉੱਥੇ ਹੀ ਰਿਪੋਰਟ 'ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਵਾਰ ਕੰਪਨੀ ਇੱਕ ਨਹੀਂ ਦੋ ਈਵੈਂਟ ਆਯੋਜਿਤ ਕਰੇਗੀ।

2 ਈਵੈਂਟ ਕਰਵਾਏ ਜਾਣਗੇ

ਲੀਕ ਹੋਈਆਂ ਰਿਪੋਰਟਾਂ ਦੀ ਮੰਨੀਏ ਤਾਂ Apple ਇਸ ਸਾਲ ਦੋ ਈਵੈਂਟ ਕਰਵਾਏਗਾ। ਜਿੱਥੇ ਇਕ ਈਵੈਂਟ ਸਤੰਬਰ ਦੇ ਦੂਜੇ ਹਫ਼ਤੇ ਤੇ ਦੂਜਾ ਈਵੈਂਟ ਮਹੀਨੇ ਦੇ ਆਖੀਰ 'ਚ ਕਰਵਾਇਆ ਜਾ ਸਕਦਾ ਹੈ। ਲੌਂਚ ਈਵੈਂਟ 'ਚ ਕੰਪਨੀ ਆਪਣੇ AirPods ਤੇ iPad ਤੋਂ ਪਰਦਾ ਚੁੱਕ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ iPhone 13 ਸੀਰੀਜ਼ 'ਚ ਕੰਪਨੀ iPhone 13, iPhone 13 pro, iphone 13 Pro Max ਤੇ iphone 13 Mini ਲੌਂਚ ਕਰ ਸਕਦੀ ਹੈ।

ਮਾਸਕ ਲਾਕੇ ਅਨਲੌਕ ਕਰਨਾ ਹੋਵੇਗਾ ਫੋਨ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ  iPhone 13 ਦੀ ਫੇਸ ਆਈਡੀ ਫੀਚਰ 'ਚ ਇਸ ਵਾਰ ਖਾਸ ਬਦਲਾਅ ਦੇਖਣ ਨੂੰ ਮਿਲੇਗਾ। ਕੰਪਨੀ ਇਸ 'ਚ ਇਕ ਖ਼ਾਸ ਤਕਨੀਕ 'ਤੇ ਕੰਮ ਕਰ ਰਹੀ ਹੈ। ਜਿਸ ਤਹਿਤ ਯੂਜ਼ਰਸ ਮਾਸਕ ਲਾਕੇ ਵੀ ਫੋਨ ਅਨਲੌਕ ਕਰ ਸਕਣਗੇ। ਇਸ ਦੇ ਨਾਲ ਹੀ ਧੁੰਦ ਜਾਂ ਧੁੱਪ 'ਚ ਜੇਕਰ ਕਿਸੇ ਦੇ ਚਸ਼ਮਾ ਲੱਗਾ ਹੈ ਤਾਂ ਵੀ ਫੋਨ ਯੂਜ਼ਰ ਦੇ ਚਿਹਰੇ ਨੂੰ ਪਛਾਣ ਕੇ ਫੋਨ ਅਨਲੌਕ ਕਰ ਦੇਵਗਾ।

ਪਹਿਲਾਂ ਤੋਂ ਤੇਜ਼ ਹੋਵੇਗੀ 5G ਸਪੀਡ

ਲੀਕ ਰਿਪੋਰਟਾਂ ਦੀ ਮੰਨੀਏ ਤਾਂ Iphone 13 ਸੀਰੀਜ਼ ਨੂੰ mmWave 5G ਦਾ ਸਪੋਰਟ ਮਿਲ ਸਕਦਾ ਹੈ। ਕਈ ਦੇਸ਼ਾਂ ਨੇ ਇਸ ਸਾਲ ਤਕ mmWave 5G ਕਵਰੇਜ ਮਿਲਣ ਲੱਗੇਗੀ। ਜਿਸ ਨਾਲ iPhone 13 ਜ਼ਰੀਏ ਯੂਜ਼ਰਸ ਹਾਈ ਸਪੀਡ 5G ਕਨੈਕਟੀਵਿਟੀ ਦਾ ਮਜ਼ਾਲੈ ਸਕਣਗੇ। ਜਾਣਕਾਰੀ ਲਈ ਦੱਸ ਦੇਈਏ ਕਿ mmWave ਨੈੱਟਵਰਕ ਤੇ ਦੂਜੇ 5G ਨੈਟਵਰਕ ਦੇ ਮੁਕਾਬਲੇ ਫਾਸਟ ਇੰਟਰਨੈੱਟ ਸਪੀਡ ਮਿਲਦੀ ਹੈ। ਪਰ ਇਸ ਦੀ ਕੀਮਤ ਵੀ ਜ਼ਿਆਦਾ ਹੁੰਦੀ ਹੈ।

ਕੈਮਰਾ ਹੋਵੇਗਾ ਸ਼ਾਨਦਾਰ

ਕੰਪਨੀ ਦੇ ਮੁਤਾਬਕ iPhone 13 ਦੇ ਕੈਮਰੇ ਨੂੰ ਵੀ ਪਿਛਲੇ ਮਾਡਲਸ ਦੇ ਮੁਕਾਬਲੇ ਇੰਪਰੂਵ ਕੀਤਾ ਗਿਆ ਹੈ। ਫੋਨ 'ਚ ਸਿਨੇਮੈਟਿਕ ਵੀਡੀਓ ਨਾਂਅ ਦਾ ਇਕ ਨਵਾਂ ਰਿਕਾਰਡਿੰਗ ਮੋਡ ਦਿੱਤਾ ਜਾਵੇਗਾ। ਜੋ ਵੀਡੀਓ 'ਚ ਫੋਟੋ ਵਾਲਾ ਬੋਕੇਹ ਇਫੈਕਟ ਲੈਕੇ ਆਵੇਗਾ। ਇਹੀ ਨਹੀਂ ਯੂਜ਼ਰਸ ਪੋਰਟਰੇਟ ਮੋਡ ਦੀ ਤਰ੍ਹਾਂ ਆਪਣੀ ਵੀਡੀਓ ਦੀ ਰਿਕਾਰਡਿੰਗ ਕਰਨ ਤੋਂ ਬਾਅਦ ਉਸ ਨੂੰ ਕਿੰਨਾ ਰੱਖਣਾ ਹੈ ਇਹ ਵੀ ਕਰ ਸਕਦੇ ਹਨ।

ਅਜਿਹਾ ਹੋਵੇਗਾ ਡਿਸਪਲੇਅ

Apple ਦੇ ਇਹ ਆਈਫੋਨ iOS 15, A15 bionic 'ਤੇ ਕੰਮ ਕਰਨਗੇ। ਇਨ੍ਹਾਂ 'ਚ ਇਮੇਜ ਪ੍ਰੋਸੈਸਿੰਗ ਲਈ ਲਿਕੁਇਡ ਕ੍ਰਿਸਟਲ ਪੌਲੀਮਾਰ ਸਰਕਟ ਬੋਰਡ ਤੋਂ ਇਲਾਵਾ ਨਾਈਟ ਮੋਡ ਕੈਮਰਾ ਦਿੱਤਾ ਜਾ ਸਕਦਾ ਹੈ। ਇਨ੍ਹਾਂ 'ਚ ਨਵਾਂ Qualcomm X60 ਮਾਡਲ ਤੇ WiFi 6E ਸਪੋਰਟ ਮਿਲਣ ਦੀ ਉਮੀਦ ਹੈ। iPhone 13 Pro ਤੇ iPhone 13 Pro Max ਚ 120Hz ਰੀਫਰੈਸ਼ ਰੇਟ ਦੇ ਨਾਲ ਡਿਸਪਲੇਅ ਦਿੱਤਾ ਜਾ ਸਕਦਾ ਹੈ। ਇਨ੍ਹਾਂ 'ਚ 512GB ਤਕ ਇੰਟਰਨਲ ਸਟੋਰੇਜ ਮਿਲਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget