ਪੜਚੋਲ ਕਰੋ

Apple ਦੀ ਅਪਕਮਿੰਗ iPhone 13 ਸੀਰੀਜ਼ 'ਚ ਨਹੀਂ ਮਿਲੇਗਾ ਇਹ ਖ਼ਾਸ ਫੀਚਰ

ਕੰਪਨੀ ਦੇ ਅਨੁਸਾਰ iPhone 13 ਦੇ ਕੈਮਰਿਆਂ ਨੂੰ ਵੀ ਪਿਛਲੇ ਮਾਡਲਾਂ ਦੇ ਮੁਕਾਬਲੇ ਬਿਹਤਰ ਬਣਾਇਆ ਗਿਆ ਹੈ।

iPhone 13: ਪ੍ਰਸਿੱਧ ਅਮਰੀਕੀ ਟੈਕ ਕੰਪਨੀ Apple ਦੀ ਆਉਣ ਵਾਲੀ ਸੀਰੀਜ਼ iPhone 13 ਦੀ ਲਾਂਚਿੰਗ ਤੋਂ ਪਹਿਲਾਂ ਯੂਜਰਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ iPhone 13 ਨੂੰ ਬਿਨਾਂ ਇਨ-ਡਿਸਪਲੇਅ ਟਚ ਆਈਡੀ ਸਪੋਰਟ ਦੇ ਨਾਲ ਹੀ ਮਾਰਕੀਟ 'ਚ ਪੇਸ਼ ਕੀਤਾ ਜਾ ਸਕਦਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ Apple ਦੁਆਰਾ iPhone 13 ਸੀਰੀਜ਼ ਦੇ ਸਮਾਰਟਫ਼ੋਨਾਂ 'ਚ ਟਚ ਆਈਡੀ ਦੀ ਟੈਸਟਿੰਗ ਜ਼ਰੂਰ ਕੀਤੀ ਜਾ ਰਹੀ ਹੈ, ਪਰ ਮੰਨਿਆ ਜਾ ਰਿਹਾ ਹੈ ਕਿ iPhone 13 ਨੂੰ ਟਚ ਆਈਡੀ ਸਪੋਰਟ ਨਹੀਂ ਦਿੱਤੀ ਜਾਵੇਗੀ। ਖਬਰਾਂ ਦੇ ਅਨੁਸਾਰ Apple ਤੋਂ iPhone 13 ਸੀਰੀਜ਼ ਤਹਿਤ ਚਾਰ ਮਾਡਲ ਲਾਂਚ ਕੀਤੇ ਜਾਣਗੇ। ਇਸ 'ਚ ਇੱਕ ਛੋਟਾ ਨੌਚ ਡਿਸਪਲੇ ਦੇ ਨਾਲ ਇਕ ਨਵਾਂ ਕੈਮਰਾ ਸੈਟਅਪ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ 'ਚ ਹੋਰ ਕੀ ਖਾਸ ਹੋ ਸਕਦਾ ਹੈ।

ਪਹਿਲਾਂ ਤੋਂ ਫਾਸਟ ਹੋਵੇਗੀ 5G ਦੀ ਸਪੀਡ

ਲੀਕ ਹੋਈਆਂ ਰਿਪੋਰਟਾਂ ਦੇ ਅਨੁਸਾਰ iPhone 13 ਸੀਰੀਜ਼ mmWave 5G ਲਈ ਸਮਰਥਨ ਪ੍ਰਾਪਤ ਕਰ ਸਕਦੀ ਹੈ। ਕਈ ਦੇਸ਼ਾਂ 'ਚ ਇਸ ਸਾਲ ਤਕ mmWave 5G ਕਵਰੇਜ਼ ਮਿਲਣ ਲੱਗੇਗੀ, ਜਿਸ ਨਾਲ iPhone 13 ਰਾਹੀਂ ਯੂਜਰ ਹਾਈ ਸਪੀਡ 5G ਕਨੈਕਟੀਵਿਟੀ ਦਾ ਅਨੰਦ ਲੈ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਹੋਰ 5G ਨੈਟਵਰਕਾਂ ਦੇ ਮੁਕਾਬਲੇ mmWave ਨੈੱਟਵਰਕ 'ਤੇ ਤੇਜ਼ ਇੰਟਰਨੈਟ ਸਪੀਡ ਉਪਲੱਬਧ ਹੈ, ਪਰ ਇਸ ਦੀ ਕੀਮਤ ਵੀ ਬਹੁਤ ਜ਼ਿਆਦਾ ਹੈ।

ਸ਼ਾਨਦਾਰ ਕੈਮਰੇ ਹੋਣਗੇ

ਕੰਪਨੀ ਦੇ ਅਨੁਸਾਰ iPhone 13 ਦੇ ਕੈਮਰਿਆਂ ਨੂੰ ਵੀ ਪਿਛਲੇ ਮਾਡਲਾਂ ਦੇ ਮੁਕਾਬਲੇ ਬਿਹਤਰ ਬਣਾਇਆ ਗਿਆ ਹੈ। ਸਿਨੇਮੈਟਿਕ ਵੀਡੀਓ ਨਾਂਅ ਦਾ ਇੱਕ ਨਵਾਂ ਰਿਕਾਰਡਿੰਗ ਮੋਡ ਫੋਨ 'ਚ ਦਿੱਤਾ ਜਾਵੇਗਾ, ਜੋ ਵੀਡੀਓ ਵਿੱਚ ਫੋਟੋ-ਬੋਕੇਹ ਇਫੈਕਟ ਲਿਆਏਗਾ। ਇੰਨਾ ਹੀ ਨਹੀਂ, ਯੂਜਰ ਪੋਰਟਰੇਟ ਮੋਡ ਦੀ ਤਰ੍ਹਾਂ ਇਸ ਨੂੰ ਰਿਕਾਰਡ ਕਰਨ ਤੋਂ ਬਾਅਦ ਆਪਣੇ ਵੀਡੀਓ ਵਿੱਚ ਕਿੰਨਾ ਧੁੰਦਲਾ ਰੱਖਣਾ ਹੈ, ਇਸ ਨੂੰ ਵੀ ਚੇਂਜ ਕਰ ਸਕਣਗੇ।

ਅਜਿਹਾ ਹੋਵੇਗਾ ਡਿਸਪਲੇਅ

Apple ਦੇ ਇਹ ਆਈਫੋਨ iOS 15, A15 bionic 'ਤੇ ਕੰਮ ਕਰਨਗੇ। ਇਨ੍ਹਾਂ 'ਚ ਇਮੇਜ ਪ੍ਰੋਸੈਸਿੰਗ ਲਈ ਲਿਕਵਿਡ ਕ੍ਰਿਸਟਲ ਪੌਲੀਮਰ ਸਰਕਟ ਬੋਰਡ ਤੋਂ ਇਲਾਵਾ ਇੱਕ ਨਾਈਟ ਮੋਡ ਕੈਮਰਾ ਦਿੱਤਾ ਜਾ ਸਕਦਾ ਹੈ। ਇਨ੍ਹਾਂ 'ਚ ਨਵਾਂ Qualcomm X60 ਮਾਡਲ ਅਤੇ WiFi 6E ਸਪੋਰਟ ਮਿਲਣ ਦੀ ਉਮੀਦ ਹੈ। iPhone 13 Pro ਤੇ iPhone 13 Pro Max ਵਿੱਚ 120Hz ਰਿਫਰੈਸ਼ ਰੇਟ ਦੇ ਨਾਲ ਡਿਸਪਲੇ ਦਿੱਤਾ ਜਾ ਸਕਦਾ ਹੈ। ਇਨ੍ਹਾਂ 'ਚ 512GB ਤੱਕ ਦੀ ਇੰਟਰਨਲ ਸਟੋਰੇਜ ਮਿਲਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget