ਪੜਚੋਲ ਕਰੋ

ਆਖ਼ਰੀ ਮੌਕਾ ! 20 ਹਜ਼ਾਰ ਰੁਪਏ ਸਸਤਾ ਹੋਇਆ iPhone 14 Plus, ਚੱਕੋ ਮੌਕੇ ਦਾ ਫ਼ਾਇਦਾ, ਮੁੜ ਨਹੀਂ ਆਵੇਗਾ ਲੰਘਿਆ ਵੇਲਾ !

Apple iPhone 14 Plus Biggest Discount: : ਤੁਹਾਨੂੰ ਆਈਫੋਨ 14 ਪਲੱਸ ਸਮਾਰਟਫੋਨ ਵਿੱਚ 6.68 ਇੰਚ ਦੀ ਸੁਪਰ ਰੇਟੀਨਾ ਐਕਸਡੀਆਰ ਡਿਸਪਲੇਅ ਮਿਲਦੀ ਹੈ। ਸ਼ਾਨਦਾਰ ਫੀਚਰਸ ਵਾਲੇ ਇਸ ਫੋਨ 'ਤੇ 20 ਹਜ਼ਾਰ ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ।

iPhone 14 Plus on Big Discount: ਦੁਨੀਆ ਭਰ ਵਿੱਚ ਆਈਫੋਨ ਨੂੰ ਪਸੰਦ ਕਰਨ ਵਾਲੇ ਲੋਕਾਂ ਦੀ ਗਿਣਤੀ ਬਹੁਤ ਵੱਡੀ ਹੈ। ਹਰ ਕੋਈ ਇਸ ਨੂੰ ਖਰੀਦਣਾ ਚਾਹੁੰਦਾ ਹੈ, ਪਰ ਕੀਮਤ ਜ਼ਿਆਦਾ ਹੋਣ ਕਾਰਨ ਕੁਝ ਲੋਕਾਂ ਲਈ ਇਸ ਨੂੰ ਖਰੀਦਣਾ ਸੰਭਵ ਨਹੀਂ ਹੈ। ਜੇਕਰ ਤੁਸੀਂ ਵੀ ਆਈਫੋਨ 'ਤੇ ਸਭ ਤੋਂ ਵਧੀਆ ਆਫਰ ਲੱਭ ਰਹੇ ਹੋ, ਤਾਂ ਇਸ ਸਮੇਂ ਆਈਫੋਨ 14 ਪਲੱਸ 'ਤੇ ਇੱਕ ਵੱਡਾ ਆਫਰ ਆ ਰਿਹਾ ਹੈ।

ਇਨ੍ਹੀਂ ਦਿਨੀਂ Flipkart 'ਤੇ Month End Mobile Festival Sale ਚੱਲ ਰਹੀ ਹੈ, ਜਿਸ 'ਚ ਗਾਹਕ ਬਹੁਤ ਘੱਟ ਕੀਮਤ 'ਤੇ ਮੋਬਾਇਲ ਫੋਨ ਖਰੀਦ ਸਕਦੇ ਹਨ। ਹਾਲਾਂਕਿ ਆਈਫੋਨ 14 ਪਲੱਸ ਦੀ ਕੀਮਤ 79 ਹਜ਼ਾਰ 900 ਰੁਪਏ ਹੈ ਪਰ ਇਸ ਸੇਲ ਤੋਂ ਤੁਸੀਂ ਆਈਫੋਨ 14 ਪਲੱਸ ਨੂੰ 58 ਹਜ਼ਾਰ 999 ਰੁਪਏ 'ਚ ਖਰੀਦ ਸਕਦੇ ਹੋ। ਇਸ ਤਰ੍ਹਾਂ ਤੁਹਾਨੂੰ ਇਸ ਫੋਨ 'ਤੇ 20 ਹਜ਼ਾਰ ਰੁਪਏ ਦਾ ਪੂਰਾ ਡਿਸਕਾਊਂਟ ਮਿਲ ਰਿਹਾ ਹੈ।

ਆਈਫੋਨ 14 ਪਲੱਸ ਦੀਆਂ ਵਿਸ਼ੇਸ਼ਤਾਵਾਂ

ਜੇਕਰ ਤੁਸੀਂ ਵੀ ਆਈਫੋਨ ਖਰੀਦਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਸ ਤੋਂ ਵਧੀਆ ਆਫਰ ਕਿਤੇ ਵੀ ਨਹੀਂ ਮਿਲੇਗਾ। ਆਈਫੋਨ 14 ਪਲੱਸ ਸਮਾਰਟਫੋਨ ਮਿਡਨਾਈਟ, ਪਰਪਲ, ਸਟਾਰਲਾਈਟ, ਲਾਲ ਅਤੇ ਨੀਲੇ ਰੰਗਾਂ 'ਚ ਉਪਲਬਧ ਹੈ। ਫੋਨ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ ਸਮਾਰਟਫੋਨ 'ਚ ਤੁਹਾਨੂੰ 6.68 ਇੰਚ ਦੀ ਸੁਪਰ ਰੈਟੀਨਾ ਐਕਸਡੀਆਰ ਡਿਸਪਲੇਅ ਮਿਲਦੀ ਹੈ, ਜੋ 1284x2778 ਰੈਜ਼ੋਲਿਊਸ਼ਨ ਨਾਲ ਆਉਂਦਾ ਹੈ। ਬਿਹਤਰੀਨ ਪਰਫਾਰਮੈਂਸ ਲਈ ਇਸ ਫੋਨ ਨੂੰ A15 ਬਾਇਓਨਿਕ ਚਿੱਪਸੈੱਟ ਦਿੱਤਾ ਗਿਆ ਹੈ। 

ਇਹ ਸਮਾਰਟਫੋਨ iOS 16 ਦੇ ਨਾਲ ਆਉਂਦਾ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ ਵਿੱਚ 12 ਮੈਗਾਪਿਕਸਲ ਦਾ ਕੈਮਰਾ ਹੈ ਅਤੇ ਤੁਸੀਂ ਫਰੰਟ ਕੈਮਰੇ ਨਾਲ 4K ਰਿਕਾਰਡਿੰਗ ਵੀ ਕਰ ਸਕਦੇ ਹੋ। ਸਮਾਰਟਫੋਨ ਨੂੰ ਪਾਵਰ ਦੇਣ ਲਈ ਇਸ 'ਚ 4323mAh ਦੀ ਬੈਟਰੀ ਦਿੱਤੀ ਗਈ ਹੈ ਜੋ 15W ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਆਈਫੋਨ 14 ਪਲੱਸ ਫੋਨ ਹੈਕਸਾ-ਕੋਰ ਐਪਲ ਏ15 ਬਾਇਓਨਿਕ ਪ੍ਰੋਸੈਸਰ ਨਾਲ ਆਉਂਦਾ ਹੈ।

ਆਈਫੋਨ 14 ਪਲੱਸ ਦੀ ਧੂੜ ਅਤੇ ਪਾਣੀ ਦੀ ਸੁਰੱਖਿਆ ਲਈ IP68 ਰੇਟਿੰਗ ਹੈ। ਇਸ ਤੋਂ ਇਲਾਵਾ ਕਨੈਕਟੀਵਿਟੀ ਲਈ iPhone 14 Plus 'ਚ ਵਾਈ-ਫਾਈ 802.11 AX, GPS ਅਤੇ ਲਾਈਟਨਿੰਗ ਹੈ। ਆਈਫੋਨ 14 ਪਲੱਸ ਦਾ ਮਾਪ 160.80 x 78.10 x 7.80mm ਅਤੇ ਭਾਰ 203.00 ਗ੍ਰਾਮ ਹੈ।

ਇਹ ਵੀ ਪੜ੍ਹੋ-Best Laptops Under 25000: ਬੱਚਿਆਂ ਦੀ ਪੜ੍ਹਾਈ ਲਈ ਲੱਭ ਰਹੇ ਹੋ ਬੈਸਟ ਲੈਪਟਾਪ? ਇੱਥੇ ਮਿਲਣਗੇ ਇਕ ਤੋਂ ਇਕ Option

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget