ਪੜਚੋਲ ਕਰੋ

ਇਸ ਦਿਨ ਲਾਂਚ ਹੋਵੇਗੀ Apple iPhone 14 ਸੀਰੀਜ਼! ਵਿਕਰੀ ਅਤੇ ਕੀਮਤ ਦੀ ਜਾਣਕਾਰੀ ਵੀ ਹੋਈ ਲੀਕ

ਐਪਲ ਆਈਫੋਨ 14 ਸੀਰੀਜ਼ ਦੇ ਲਾਂਚ ਦਾ ਖੁਲਾਸਾ ਹੋਇਆ ਹੈ। ਇੱਕ ਰਿਪੋਰਟ 'ਚ ਕਿਹਾ ਜਾ ਰਿਹਾ ਹੈ ਕਿ ਸੀਰੀਜ਼ ਦਾ ਇਹ ਫੋਨ 6 ਸਤੰਬਰ ਨੂੰ ਲਾਂਚ ਹੋਵੇਗਾ। ਦੱਸ ਦੇਈਏ ਕਿ ਆਈਫੋਨ 14 ਸੀਰੀਜ਼ 'ਚ iPhone 14, iPhone 14 Max, iPhone 14 Pro...

ਐਪਲ ਆਈਫੋਨ 14 ਸੀਰੀਜ਼ ਨੂੰ ਲੈ ਕੇ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਹੈ ਅਤੇ ਹੁਣ ਇਸ ਬਾਰੇ ਇੱਕ ਹੋਰ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ, ਐਪਲ ਆਈਫੋਨ 14 ਸੀਰੀਜ਼ ਦੇ ਲਾਂਚ ਦਾ ਖੁਲਾਸਾ ਇੱਕ ਰਿਪੋਰਟ 'ਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀਰੀਜ਼ ਦਾ ਇਹ ਫੋਨ 6 ਸਤੰਬਰ ਨੂੰ ਲਾਂਚ ਹੋਵੇਗਾ। ਦੱਸ ਦੇਈਏ ਕਿ ਆਈਫੋਨ 14 ਸੀਰੀਜ਼ 'ਚ iPhone 14, iPhone 14 Max, iPhone 14 Pro ਅਤੇ iPhone 14 Pro Max ਸ਼ਾਮਿਲ ਹਨ। ਦੱਸਿਆ ਜਾ ਰਿਹਾ ਹੈ ਕਿ 6 ਸਤੰਬਰ ਨੂੰ ਹੋਣ ਵਾਲੇ ਈਵੈਂਟ 'ਚ ਕੰਪਨੀ 14 ਸੀਰੀਜ਼ ਦੇ ਨਾਲ-ਨਾਲ ਐਪਲ ਵਾਚ 8 ਸੀਰੀਜ਼ ਅਤੇ 10ਵੀਂ ਜਨਰੇਸ਼ਨ ਆਈਪੈਡ ਵੀ ਪੇਸ਼ ਕਰ ਸਕਦੀ ਹੈ।

ਬੀਜੀਆਰ ਇੰਡੀਆ 'ਤੇ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਈਫੋਨ 14 ਸੀਰੀਜ਼ ਦੇ ਲਾਂਚ ਹੋਣ ਤੋਂ 10 ਦਿਨ ਬਾਅਦ, 16 ਸਤੰਬਰ ਤੋਂ ਭਾਰਤ ਅਤੇ ਦੁਨੀਆ ਭਰ ਵਿੱਚ ਆਈਫੋਨ ਵਿਕਰੀ ਲਈ ਉਪਲਬਧ ਕਰਾਇਆ ਜਾਵੇਗਾ।

ਇਸ ਤੋਂ ਇਲਾਵਾ ਬਲੂਮਬਰਗ ਦੇ ਮਾਰਕ ਗੁਰਮਨ ਨੇ ਹਾਲ ਹੀ 'ਚ ਦੱਸਿਆ ਕਿ ਐਪਲ ਆਈਫੋਨ 14 ਅਤੇ ਵਾਚ ਸੀਰੀਜ਼ 8 ਦੇ ਲਾਂਚ ਈਵੈਂਟ ਲਈ ਪ੍ਰੀ-ਰਿਕਾਰਡ ਵੀਡੀਓ ਤਿਆਰ ਕਰ ਰਿਹਾ ਹੈ।

ਕੀਮਤ ਕਿੰਨੀ ਹੋ ਸਕਦੀ ਹੈ?

ਆਈਫੋਨ 14 ਸੀਰੀਜ਼ ਬਾਰੇ ਕਈ ਰਿਪੋਰਟਾਂ ਆਈਆਂ ਹਨ, ਅਤੇ ਤਾਜ਼ਾ ਰਿਪੋਰਟ ਸੁਝਾਅ ਦਿੰਦੀ ਹੈ ਕਿ ਆਈਫੋਨ 14 ਪ੍ਰੋ ਦੀ ਕੀਮਤ 1,099 ਡਾਲਰ ($999 ਤੋਂ ਵੱਧ) ਤੋਂ ਸ਼ੁਰੂ ਹੋਵੇਗੀ ਅਤੇ ਆਈਫੋਨ 14 ਪ੍ਰੋ ਮੈਕਸ ਦੀ ਕੀਮਤ 1,199 ਡਾਲਰ ਹੋਵੇਗੀ।

ਕਿਹਾ ਜਾ ਰਿਹਾ ਹੈ ਕਿ ਐਪਲ ਨੇ ਵਧਦੀ ਕੀਮਤ ਦੇ ਕਾਰਨ ਪ੍ਰੋ ਅਤੇ ਨਾਨ-ਪ੍ਰੋ ਆਈਫੋਨ ਵਿੱਚ ਫਰਕ ਕਰਨ ਲਈ iPhone 14 Pro ਅਤੇ iPhone 14 Pro Max ਦੀ ਕੀਮਤ ਵਿੱਚ ਥੋੜ੍ਹਾ ਵਾਧਾ ਕੀਤਾ ਹੈ।

ਰਿਪੋਰਟ 'ਚ ਕਿਹਾ ਗਿਆ ਹੈ ਕਿ ਬ੍ਰਾਂਡ ਤੋਂ ਵੀ iPhone 13 ਮਿੰਨੀ ਨੂੰ ਮੈਕਸ ਵਰਜ਼ਨ ਨਾਲ ਬਦਲਣ ਦੀ ਉਮੀਦ ਹੈ। ਇਸ ਨਾਲ ਕੀਮਤ 300 ਡਾਲਰ ਵਧਣ ਦੀ ਉਮੀਦ ਹੈ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Embed widget