ਪੜਚੋਲ ਕਰੋ

Apple iPhone 9 ਹੋਇਆ ਲੀਕ, ਜਾਣੋ ਕੀ ਕੁਝ ਖਾਸ

  ਨਵੀਂ ਦਿੱਲੀ: ਐਪਲ ਆਈਫੋਨ ਦਾ 6.1 ਇੰਚ ਵਾਲਾ ਐਲਸੀਡੀ ਵਰਸ਼ਨ ਲੀਕ ਹੋ ਗਿਆ ਹੈ। ਲੀਕ ਫੋਟੋ ਵਿੱਚ ਫੋਨ ਦੇ ਸਿੰਗਲ ਰੀਅਰ ਕੈਮਰੇ ਬਾਰੇ ਖੁਲਾਸਾ ਹੋਇਆ ਹੈ। ਕਿਹਾ ਜਾ ਰਿਹਾ ਹੈ ਆਈਫੋਨ 9 ਗਲਾਸ ਤੇ ਬਲੈਕ ਵੇਰੀਐਂਟ ਵਿੱਚ ਆਏਗਾ। ਇਸ ਤਸਵੀਰ ਨੂੰ ਸਲੈਸ਼ਲੀਕਸ ਨੇ ਸ਼ੇਅਰ ਕੀਤਾ ਹੈ। ਲੀਕ ਤਸਵੀਰ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਆਈਫੋਨ ਦੇ ਇਸ ਵਰਸ਼ਨ ਦੀ ਕੀਮਤ ਬਾਕੀ ਦੋ ਆਈਫੋਨ X ਦੇ ਵਰਸ਼ਨਾਂ ਤੋਂ ਘੱਟ ਹੋਏਗੀ। ਹਾਲਾਂਕਿ ਇਹ ਫੁੱਲ ਸਕਰੀਨ ਡਿਸਪਲੇਅ ਨੌਚ ਨਾਲ ਲੈਸ ਹੋਏਗਾ। ਸਾਈਡਾਂ ’ਤੇ ਪਤਲੇ ਬੇਜੇਲਸ ਦਿੱਤੇ ਜਾਣਗੇ। ਇਸ ਵਿੱਚ ਫੇਸ ਆਈਡੀ ਦੀ ਵੀ ਸਹੂਲਤ ਹੋਏਗੀ। 6.1 ਇੰਚ ਵਾਲਾ ਆਈਫੋਨ 9 ਪਹਿਲੇ ਵਾਲੇ ਆਈਫੋਨ 8 ਨੂੰ ਰਿਪਲੇਸ ਕਰ ਦਏਗਾ। ਆਈਫੋਨ X ਵਿੱਚ 5.8 ਇੰਚ ਦੀ ਸਕਰੀਨ ਹੋਏਗੀ ਜਿਵੇਂ 2017 ਵਾਲੇ ਵਰਸ਼ਨ ਵਿੱਚ ਦਿੱਤੀ ਗਈ ਸੀ। 2018 ਵਾਲੇ ਆਈਫੋਨ ਦੀ ਡਿਸਪਲੇਅ ਵੱਡੀ ਹੋਏਗੀ ਜੋ  6.5 ਇੰਚ ਦੀ ਹੋਏਗੀ। ਇਨ੍ਹਾਂ ਦੋਵਾਂ ਫੋਨਾਂ ਵਿੱਚ OLED ਤਕਨੀਕ ਦਾ ਇਸਤੇਮਾਲ ਕੀਤਾ ਜਾਏਗਾ ਜਿਸ ਕਾਰਨ ਦੋਵਾਂ ਦੀ ਕੀਮਤ ਵਧ ਜਾਏਗੀ। ਆਈਫੋਨ x ਦੀ ਕੀਮਤ 61 ਹਜ਼ਾਰ ਰੁਪਏ ਤੋਂ ਲੈ ਕੇ 68 ਹਜ਼ਾਰ ਰੁਪਏ ਤਕ ਹੋ ਸਕਦੀ ਹੈ। ਐਪਲ ਨੇ ਇਸ ਸਾਲ ਆਈਫੋਨ ਦੇ ਵਰਸ਼ਨ ਵਿੱਚ ਡੂਅਲ ਸਿੰਮ ਫੀਚਰ ਲਿਆਉਣ ਦੀ ਵੀ ਗੱਲ ਕਹੀ ਹੈ। ਕਿਹਾ ਜਾ ਰਿਹਾ ਹੈ ਕਿ 6.1 ਇੰਚ ਵਾਲੇ LCD ਵਰਸ਼ਨ ਵਿੱਚ ਡੂਅਲ ਸਿੰਮ ਦੀ ਸੁਵਿਧਾ ਦਿੱਤੀ ਜਾ ਸਕਦੀ ਹੈ। ਪਰ ਨਵਾਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਫੋਨ ਵਿੱਚ ਡੂਅਲ ਸਿੰਮ ਨਹੀਂ ਦਿੱਤੀ ਜਾਏਗੀ।

ਟਾਪ ਹੈਡਲਾਈਨ

boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Embed widget