ਪੜਚੋਲ ਕਰੋ

ਅਗਲੇ ਸਾਲ ਮਾਰਚ 'ਚ ਆ ਰਿਹਾ ਸਸਤਾ ਆਈਫੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

Apple ਦੇ iPhone SE 2 ਦੀ ਕੀਮਤ ਨੂੰ ਲੈ ਕੇ ਵੱਡਾ ਖੁਲਾਸਾ ਕਰ ਚੁੱਕੀ ਹੈ।। ਪ੍ਰਸਿੱਧ ਐਨਾਲਿਸਟ Ming-Chi Kuo ਨੇ ਇਸ ਦੀ ਕੀਮਤ ਨੂੰ ਲੈ ਕੇ ਦਾਅਵਾ ਕੀਤਾ ਹੈ। Ming-Chi Kuo ਮੁਤਾਬਕ iPhone SE 2 ਦੀ ਕੀਮਤ 399 ਡਾਲਰ ਯਾਨੀ ਕਰੀਬ 28,355 ਰੁਪਏ ਹੋਵੇਗੀ।

ਨਵੀਂ ਦਿੱਲੀ: Apple ਦੇ iPhone SE 2 ਦੀ ਕੀਮਤ ਨੂੰ ਲੈ ਕੇ ਵੱਡਾ ਖੁਲਾਸਾ ਕਰ ਚੁੱਕੀ ਹੈ।। ਪ੍ਰਸਿੱਧ ਐਨਾਲਿਸਟ Ming-Chi Kuo ਨੇ ਇਸ ਦੀ ਕੀਮਤ ਨੂੰ ਲੈ ਕੇ ਦਾਅਵਾ ਕੀਤਾ ਹੈ। Ming-Chi Kuo ਮੁਤਾਬਕ iPhone SE 2 ਦੀ ਕੀਮਤ 399 ਡਾਲਰ ਯਾਨੀ ਕਰੀਬ 28,355 ਰੁਪਏ ਹੋਵੇਗੀ। ਦੱਸ ਦਈਏ ਕਿ ਜਦੋਂ ਇਹ ਖ਼ਬਰ ਆਈ ਸੀ ਕਿ ਅਗਲੇ ਸਾਲ ਮਾਰਚ ' ਆਈਫੋਨ ਐਸਈ 2 ਆ ਜਾਵੇਗਾ ਅਤੇ ਇਸ ਦੇ ਨਾਲ ਹੀ ਇਸ ਦੀ ਕੀਮਤ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਸੀ। ਕੀਮਤ ਤੋਂ ਇਲਾਵਾ ਇਸ ਸਮਾਰਟਫੋਨ ਦੇ ਫੀਚਰਸ ਬਾਰੇ ਵੀ ਜਾਣਕਾਰੀ ਮਿਲੀ ਹੈ ਕਿ iPhone SE2 64 ਤੇ 128 ਜੀਬੀ ਵੈਰੀਅੰਟ ‘ਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਸ ਦੀ ਸਕਰੀਨ iPhone SE ਤੋਂ ਵੱਡੀ ਹੋਵੇਗੀ। ਐਸਈ ਦੀ ਸਕਰੀਨ 4 ਇੰਚ ਦੀ ਸੀ ਤਾਂ ਉਮੀਦ ਹੈ ਕਿ ਐਸਸੀ 2 ਦੀ ਸਕਰੀਨ 4.7 ਇੰਚ ਦੀ ਹੋ ਸਕਦੀ ਹੈ। Ming-Chi Kuo ਨੇ ਇਸ ਦੇ ਨਾਲ ਹੀ ਇਸ ਦੇ ਕੱਲਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਇਹ ਗ੍ਰੇਅ, ਸਿਲਵਰ ਤੇ ਰੈੱਡ ਕਲਰ ‘ਚ ਆ ਸਕਦਾ ਹੈ। ਇਸ ਦੇ ਨਾਲ ਹੀ ਇਸ ‘ਚ ਏ13 ਪ੍ਰੋਸੈਸਰ ਚਿੱਪਸੈਟ ਦਿੱਤਾ ਗਿਆ ਹੈ ਜੋ ਆਈਫੋਨ 11 ਸੀਰੀਜ਼ ‘ਚ ਹੈ। ਕੈਮਰੇ ਬਾਰੇ ਗੱਲ ਕਰੀਏ ਤਾਂ ਐਸਸੀ 2 ‘ਚ ਸਿੰਗਲ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। Ming-Chi Kuo ਦੇ ਮੁਤਾਬਕ iPhone SE , iPhone 8 ਨਾਲ ਮਿਲਦਾ ਜੁਲਦਾ ਹੋਵੇਗਾ। ਫਿਲਹਾਲ ਫੋਨ ਨੂੰ ਲੈ ਕੇ ਇਸ ਤੋਂ ਜ਼ਿਆਦਾ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ। ਐਪਲ ਨੇ ਹਰ ਮਹੀਨੇ 20 ਤੋਂ 40 ਲੱਖ ਐਸਸੀ 2 ਬਣਾਉਣ ਦਾ ਟਾਰਗੇਟ ਸੈੱਟ ਕੀਤਾ ਹੈ। ਕੰਪਨੀ ਇਸ ਫੋਨ ਨੂੰ 2020 ‘ਚ ਲਾਂਚ ਕਰ ਸਕਦੀ ਹੈ।

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget