ਪੜਚੋਲ ਕਰੋ

Apple Event: iPhone 11, iPhone 11 Max ਤੇ iPhone 11 Pro ਹੋ ਸਕਦੇ ਲੌਂਚ, ਵੇਖਣ ਨੂੰ ਮਿਲਣਗੇ ਇਹ ਬਦਲਾਅ

ਟੈਕ ਜਾਇੰਟ ਐਪਲ ਅੱਜ ਆਪਣਾ ਸਾਲ ਦਾ ਸਭ ਤੋਂ ਵੱਡਾ ਇਵੈਂਟ ਹੋਸਟ ਕਰਨ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਐਪਲ ਆਈਫੋਨ ਦੇ ਅਪਗ੍ਰੇਡੇਡ ਵੈਰੀਅੰਟ ਇਸ ਇਵੈਂਟ ‘ਚ ਲੌਂਚ ਕਰੇਗਾ।

ਨਵੀਂ ਦਿੱਲੀ: ਟੈਕ ਜਾਇੰਟ ਐਪਲ ਅੱਜ ਆਪਣਾ ਸਾਲ ਦਾ ਸਭ ਤੋਂ ਵੱਡਾ ਇਵੈਂਟ ਹੋਸਟ ਕਰਨ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਐਪਲ ਆਈਫੋਨ ਦੇ ਅਪਗ੍ਰੇਡੇਡ ਵੈਰੀਅੰਟ ਇਸ ਇਵੈਂਟ ‘ਚ ਲੌਂਚ ਕਰੇਗਾ। ਐਪਲ ਦੇ ਲੌਂਚ ਇਵੈਂਟ ਤੋਂ ਪਹਿਲਾਂ ਪ੍ਰੋਡਕਸਟ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਉਂਦੀ ਸੀ, ਪਰ ਬੀਤੇ ਕੁਝ ਸਾਲਾਂ ਤੋਂ ਦੂਜੀਆਂ ਕੰਪਨੀਆਂ ਦੀ ਤਰ੍ਹਾਂ ਐਪਲ ਦੇ ਪ੍ਰੋਡਕਟਸ ਦੀ ਜਾਣਕਾਰੀ ਲੌਂਚ ਇਵੈਂਟ ਤੋਂ ਪਹਿਲਾਂ ਹੀ ਸਾਹਮਣੇ ਆ ਜਾਂਦੀ ਹੈ। ਇਹ ਪੂਰੀ ਤਰ੍ਹਾਂ ਸਾਫ਼ ਹੋ ਚੁੱਕਿਆ ਹੈ ਕਿ ਐਪਲ ਇਸ ਇਵੈਂਟ ‘ਚ ਪਿਛਲੀ ਵਾਰ ਲੌਂਚ ਕੀਤੇ ਪ੍ਰੋਡਕਸਟ ਨੂੰ ਹੀ ਅਪਡੇਟ ਕਰ ਪੇਸ਼ ਕਰੇਗਾ। ਇਸ ਵਾਰ ਜੋ ਆਈਫੋਨ ਲੌਂਚ ਹੋਣਗੇ, ਉਨ੍ਹਾਂ ‘ਚ ਆਈਫੋਨ 11, ਆਈਫੋਨ 11 ਮੈਕਸ ਤੇ ਆਈਫੋਨ ਪ੍ਰੋ ਦਾ ਨਾਂ ਦਿੱਤਾ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਸਮਾਰਟਫੋਨ ‘ਚ ਆਈਫੋਨ 11 ਸਭ ਤੋਂ ਸਸਤਾ ਹੋਵੇਗਾ। ਆਈਫੋਨ 11 ਦਾ ਟਾਈਪ ਸਭ ਤੋਂ ਫੇਮਸ ਆਈਫੋਨ ਐਕਸਆਰ ਜਿਹਾ ਹੋ ਸਕਦਾ ਹੈ। ਇਸ ਵਾਰ ਜੋ ਨਵੇਂ ਆਈਫੋਨ ਲੌਂਚ ਕੀਤੇ ਜਾਣਗੇ, ਉਨ੍ਹਾਂ ‘ਚ ਸਭ ਤੋਂ ਵੱਡਾ ਬਦਲਾਅ ਕੈਮਰੇ ਦੇ ਫਰੰਟ ‘ਚ ਵੇਖਣ ਨੂੰ ਮਿਲ ਸਕਦਾ ਹੈ। ਐਪਲ ਜੋ ਸਭ ਤੋਂ ਮਹਿੰਗਾ ਆਈਫੋਨ ਲੌਂਚ ਕਰੇਗੀ, ਉਸ ‘ਚ ਇਸ ਵਾਰ ਰਿਅਰ ਫਰੰਟ ‘ਤੇ ਟ੍ਰਿਪਲ ਕੈਮਰਾ ਸੈੱਟਅਪ ਵੇਖਣ ਨੂੰ ਮਿਲ ਸਕਦਾ ਹੈ। ਨਵੇਂ ਆਈਫੋਨ ‘ਚ ਤੀਜਾ ਸੈਂਸਰ ਅਲਟ੍ਰਾ ਵਾਈਡ ਮੋਡ ਨਾਲ ਜੋੜਿਆ ਜਾਵੇਗਾ। ਪਿਛਲੇ ਸਾਲ ਐਪਲ ਦੇ ਆਈਫੋਨ ‘ਚ ਏ12 ਚਿਪਸੈਟ ਵੇਖਣ ਨੂੰ ਮਿਲਿਆ ਸੀ। ਇਸ ਵਾਰ ਐਪਲ ਨਵੇਂ ਆਈਫੋਨ ‘ਚ ਏ13 ਪ੍ਰੋਸੈਸਰ ਦੇਣ ਜਾ ਰਿਹਾ ਹੈ। ਨਵਾਂ ਪ੍ਰੋਸੈਸਰ ਸਪੀਡ ਦੇ ਮਾਮਲੇ ‘ਚ ਪਹਿਲਾਂ ਵਾਲੇ ਤੋਂ ਬਿਹਤਰ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰੋਸੈਸਰ ਤੋਂ ਜ਼ਿਆਦਾ ਐਪਲ ਤੇ ਸਰਵਿਸਜ਼ ਨੂੰ ਸਪੋਰਟ ਕਰੇਗਾ। ਇਸ ਦੇ ਨਾਲ ਹੀ ਇਸ ਸਾਲ ਲੌਂਚ ਹੋਣ ਵਾਲੇ ਫੋਨ ਦੇ ਡਿਜ਼ਾਇਨ ‘ਚ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਇਸ ਦੇ ਨਾਲ ਹੀ ਇਸ ਸਾਲ ਲੌਂਚ ਹੋਣ ਵਾਲੇ ਫੋਨਸ ਦੀ ਕੀਮਤ ਬਾਰੇ ਵੀ ਕੋਈ ਖੁਲਾਸਾ ਨਹੀਂ ਕੀਤਾ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget