ਪੜਚੋਲ ਕਰੋ

ਐਪਲ ਨੇ COVID-19 ਦੀ ਸਕ੍ਰੀਨਿੰਗ ਲਈ ਲਾਂਚ ਕੀਤੀ ਵੈਬਸਾਈਟ ਅਤੇ ਐਪ, ਜਾਣੋ ਪੂਰੀ ਜਾਣਕਾਰੀ

Apple ਨੇ COVID-19 ਸਕ੍ਰੀਨਿੰਗ ਲਈ ਵੈਬਸਾਈਟ ਅਤੇ ਐਪ ਲਾਂਚ ਕੀਤੀ ਹੈ। ਇਸ ਵੈਬਸਾਈਟ ਅਤੇ ਐਪ ਦੀ ਮਦਦ ਨਾਲ ਤੁਸੀਂ ਕੋਰੋਨਾਵਾਇਰਸ ਨਾਲ ਜੁੜੇ ਪ੍ਰਸ਼ਨਾਂ ਦੇ ਜਵਾਬ ਜਾਣ ਸਕੋਗੇ।

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਖ਼ਤਰਾ ਦੁਨੀਆ ਭਰ ਵਿੱਚ ਵੱਧ ਰਿਹਾ ਹੈ। ਇਸ ਦੌਰਾਨ ਪ੍ਰੀਮੀਅਮ ਸਮਾਰਟਫੋਨ ਕੰਪਨੀ ਐਪਲ ਨੇ ਆਪਣੀ ਨਵੀਂ ਕੋਵਿਡ-19 ਸਕ੍ਰੀਨਿੰਗ ਵੈਬਸਾਈਟ ਅਤੇ CDC (ਸੈਂਟਰ ਫਾਰ ਡਿਸੀਜ਼ ਕੰਟਰੋਲ) ਦੀ ਮਦਦ ਨਾਲ ਇੱਕ ਐਪ ਲਾਂਚ ਕੀਤਾ ਹੈ। ਇਸ ਸਕ੍ਰੀਨਿੰਗ ਟੂਲ ਦਾ ਉਦੇਸ਼ ਵੱਧ ਤੋਂ ਵੱਧ ਯੂਜ਼ਰਸ ਨੂੰ ਕੋਰੋਨਾਵਾਇਰਸ ਦੇ ਫੈਲਣ ਤੋਂ ਜਾਣੂ ਕਰਵਾਉਣਾ ਹੈ। ਐਪ ਅਤੇ ਵੈਬਸਾਈਟ ਸੀਡੀਸੀ, ਵ੍ਹਾਈਟ ਹਾਊਸ ਕੋਰੋਨਾਵਾਇਰਸ ਟਾਸਕ ਫੋਰਸ ਅਤੇ ਫੇਮਾ ਨਾਲ ਪਾਟਨਰਸ਼ੀਪ ‘ਚ ਬਣਾਈ ਗਈ ਹੈ। ਕੋਵਿਡ-19 ਸਕ੍ਰੀਨਿੰਗ ਐਪ ਅਤੇ ਵੈਬਸਾਈਟ ਦੀ ਮਦਦ ਨਾਲ ਯੂਜ਼ਰਸ ਇਸ ਵਾਇਰਸ ਨਾਲ ਜੁੜੇ ਪ੍ਰਸ਼ਨ ਪੁੱਛ ਸਕਦੇ ਹਨ। ਸੀਡੀਸੀ ਮਾਹਰ ਇਨ੍ਹਾਂ ਪ੍ਰਸ਼ਨਾਂ ਦੇ ਜਵਾਬ ਦਿੰਦੇ ਹਨ। ਇਸ ਐਪ ਅਤੇ ਵੈਬਸਾਈਟ ਦੇ ਬਾਰੇ ‘ਚ ਐਪਲ ਨੇ ਕਿਹਾ, “ਯੂਜ਼ਰਸ ਇੱਥੇ ਕੋਵਿ -19 ਬਾਰੇ ਅਕਸਰ ਪੁੱਛੇ ਜਾਂਦੇ ਪ੍ਰਸ਼ਨਾਂ ਦੇ ਜਵਾਬ ਹਾਸਲ ਕਰਨਗੇ। ਇਸ ਤੋਂ ਇਲਾਵਾ ਉਪਭੋਗਤਾ ਇਸ ਵਾਇਰਸ ਬਾਰੇ ਅੱਪ ਟੂ ਡੇਟ ਜਾਣਕਾਰੀ ਸਿੱਖਣਗੇ। ਜਿਵੇਂ ਹੱਥ ਧੋਣੇ, ਬਿਮਾਰੀ ਦੇ ਲੱਛਣ ਆਦਿ।“

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ

iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget